July 2, 2024 9:16 pm

WTC Points Table: ਆਸਟ੍ਰੇਲੀਆ ਟੀਮ ਨੇ ਦੋ ਦਿਨਾਂ ‘ਚ ਦੂਜੀ ਵਾਰ ਭਾਰਤ ਤੋਂ ਖੋਹਿਆ ਨੰਬਰ-1 ਦਾ ਤਾਜ

Australia team

ਚੰਡੀਗੜ੍ਹ, 06 ਜਨਵਰੀ, 2024: ਆਸਟਰੇਲਿਆਈ ਟੀਮ (Australia team) ਨੇ ਪਾਕਿਸਤਾਨ ਖ਼ਿਲਾਫ਼ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ਵਿੱਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਨੇ ਸਿਡਨੀ ਟੈਸਟ ਜਿੱਤ ਕੇ ਪਾਕਿਸਤਾਨ ਨੂੰ ਸੀਰੀਜ਼ ‘ਚ 3-0 ਨਾਲ ਹਰਾ ਦਿੱਤਾ।ਪਾਕਿਸਤਾਨ ‘ਤੇ ਸ਼ਾਨਦਾਰ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਟੀਮ ਨੂੰ ਵੱਡਾ ਫਾਇਦਾ ਮਿਲਿਆ ਹੈ। ਕੰਗਾਰੂ ਟੀਮ […]

ਆਸਟ੍ਰੇਲੀਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਭਾਰਤ ਖ਼ਿਲਾਫ਼ ਟੀ-20 ਸੀਰੀਜ਼ ਤੋਂ ਆਪਣਾ ਨਾਂ ਵਾਪਸ ਲਿਆ

David Warner

ਚੰਡੀਗੜ੍ਹ, 21 ਨਵੰਬਰ 2023: ਆਸਟ੍ਰੇਲੀਆਈ ਬੱਲੇਬਾਜ਼ ਡੇਵਿਡ ਵਾਰਨਰ (David Warner) ਨੇ ਭਾਰਤ ਖ਼ਿਲਾਫ਼ ਟੀ-20 ਸੀਰੀਜ਼ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਉਹ ਆਸਟ੍ਰੇਲੀਆ ਪਰਤ ਕੇ ਪਾਕਿਸਤਾਨ ਦੇ ਖ਼ਿਲਾਫ਼ ਆਪਣੀ ਆਖਰੀ ਟੈਸਟ ਸੀਰੀਜ਼ ਦੀ ਤਿਆਰੀ ਕਰਨਗੇ । ਵਾਰਨਰ ਦੀ ਜਗ੍ਹਾ ਆਰੋਨ ਹਾਰਡੀ ਨੂੰ ਆਸਟਰੇਲੀਆਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਰਡੀ ਨੇ ਵਿਸ਼ਵ ਕੱਪ ਤੋਂ […]

ਆਸਟ੍ਰੇਲੀਆ ਟੀਮ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਭ ਤੋਂ ਵੱਡਾ ਖ਼ਤਰਾ: ਕਪਤਾਨ ਪੈਟ ਕਮਿੰਸ

Pat Cummins

ਚੰਡੀਗੜ੍ਹ 18 ਨਵੰਬਰ, 2023: ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ਮੈਚ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ (Pat Cummins) ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਤਾਰੀਫ ਕੀਤੀ। ਉਨ੍ਹਾਂ ਨੇ ਸ਼ਮੀ ਨੂੰ ਆਪਣੀ ਟੀਮ ਲਈ ਸਭ ਤੋਂ ਵੱਡਾ ਖ਼ਤਰਾ ਦੱਸਿਆ ਹੈ। ਕਮਿੰਸ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਸ਼ਮੀ ਬਹੁਤ […]

AUS vs IRE: ਆਸਟਰੇਲੀਆ ਨੇ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾਇਆ

Australian team

ਚੰਡੀਗੜ੍ਹ 31 ਅਕਤੂਬਰ 2022: ਆਸਟਰੇਲੀਆ ਦੀ ਟੀਮ (Australian team) ਨੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਦੂਜੀ ਜਿੱਤ ਦਰਜ ਕੀਤੀ ਹੈ। ਆਇਰਲੈਂਡ (Ireland) ‘ਤੇ ਜਿੱਤ ਨਾਲ ਆਸਟ੍ਰੇਲੀਆ ਦੇ ਪੰਜ ਅੰਕ ਹਨ ਅਤੇ ਉਹ ਨਿਊਜ਼ੀਲੈਂਡ ਤੋਂ ਬਾਅਦ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਪਹੁੰਚ ਚੁੱਕੀ ਹੈ। ਇਸ ਮੈਚ ‘ਚ ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ […]

ਆਸਟਰੇਲੀਆਈ ਟੀਮ ਤਣਾਅਪੂਰਨ ਸਥਿਤੀ ਦੇ ਬਾਵਜੂਦ ਸ਼੍ਰੀਲੰਕਾ ਦਾ ਕਰੇਗੀ ਦੌਰਾ

Australian

ਚੰਡੀਗੜ੍ਹ 12 ਮਈ 2022: ਆਸਟਰੇਲੀਆ ਕ੍ਰਿਕਟ ਬੋਰਡ (Australian Cricket Board) ਨੇ ਵੀਰਵਾਰ ਨੂੰ ਕਿਹਾ ਕਿ ਸ਼੍ਰੀਲੰਕਾ (Sri Lanka) ਵਿੱਚ ਤਣਾਅਪੂਰਨ ਸਥਿਤੀ ਦੇ ਬਾਵਜੂਦ, ਉਸਦੀ ਟੀਮ ਤਿੰਨਾਂ ਫਾਰਮੈਟਾਂ ਵਿੱਚ ਮੈਚ ਖੇਡਣ ਲਈ ਦੱਖਣੀ ਏਸ਼ੀਆਈ ਦੇਸ਼ ਦਾ ਦੌਰਾ ਕਰੇਗੀ। ਇਸ ਹਫਤੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਅਸਤੀਫੇ ਤੋਂ ਬਾਅਦ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਆਸਟ੍ਰੇਲੀਆਈ […]