July 8, 2024 11:26 pm

ਆਯੁਸ਼ਮਾਨ ਭਾਰਤ ਡਿਜੀਟਲ ਪ੍ਰੋਗਰਾਮ ਤਹਿਤ ਪ੍ਰਾਈਵੇਟ ਹਸਪਤਾਲ ਨੂੰ ਸਿਹਤ ਵਿਭਾਗ ਨੇ ਦਿੱਤੀ ਟ੍ਰੇਨਿੰਗ

ਆਯੁਸ਼ਮਾਨ ਭਾਰਤ

ਫਾਜ਼ਿਲਕਾ 29 ਅਪ੍ਰੈਲ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਫਾਜ਼ਿਲਕਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਉਹਨਾਂ ਦੇ ਡਾਟਾ ਐਂਟਰੀ ਅਪਰੇਟਰ ਦੀ ਆਯੂਸ਼ਮਾਨ ਭਾਰਤ (Ayushman Bharat) ਡਿਜੀਟਲ ਮਿਸ਼ਨ ਅਧੀਨ ਬੈਠਕ ਕਮ ਟ੍ਰੇਨਿੰਗ ਦਾ ਪ੍ਰਬੰਧ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ […]

ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਕਰਵਾਈ

Ayushman Bharat

ਫਾਜ਼ਿਲਕਾ, 27 ਅਪ੍ਰੈਲ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਅਬੋਹਰ ਅਤੇ ਆਸ ਪਾਸ ਦੇ ਪ੍ਰਾਈਵੇਟ ਡਾਕਟਰਾਂ ਦੀ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (Ayushman Bharat Digital Mission)  ਅਧੀਨ ਬੈਠਕ ਕਮ ਟ੍ਰੇਨਿੰਗ ਸਿਵਲ ਹਸਪਤਾਲ […]

ਆਯੂਸ਼ਮਾਨ ਭਾਰਤ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ: ਡਾ. ਕਵਿਤਾ ਸਿੰਘ

Ayushman Bharat

ਫਾਜ਼ਿਲਕਾ, 8 ਫਰਵਰੀ 2024: ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ […]

ਆਯੂਸ਼ਮਾਨ ਭਾਰਤ ਚਿਰਾਯੂ ਯੋਜਨਾ ਦੇ ਤਹਿਤ ਹਰਿਆਣਾ ਵਿਚ ਹੁਣ ਤੱਕ ਬਣੇ 1 ਕਰੋੜ ਤੋਂ ਵੱਧ ਕਾਰਡ

Ayushman Scheme

ਚੰਡੀਗੜ੍ਹ, 19 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਵਿਧਾਨ ਸਭਾ ਇਜਲਾਸ ਦੌਰਾਨ ਸਦਨ ਨੂੰ ਜਾਣਕਾਰੀ ਦਿੱਤੀ ਕਿ ਹਰਿਆਣਾ ਸਰਕਾਰ ਨੇ ਨਾਗਰਿਕਾਂ ਦੀ ਭਲਾਈ ਅਤੇ ਸਿਹਤ ਸੇਵਾਵਾਂ ਦੇ ਪ੍ਰਤੀ ਪੂਰੀ ਪ੍ਰਤੀਬੱਧਤਾ ਦਿਖਾਈ ਹੈ | ਜਿਸ ਦੇ ਚੱਲਦੇ ਅੱਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਹੋਈਆਂ ਹਨ। ਸਿਹਤ ਖੇਤਰ ਵਿਚ ਲਗਾਤਾਰ ਯਤਨਾਂ ਰਾਹੀਂ […]

ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ‘ਚ ਆਯੂਸ਼ਮਾਨ ਭਾਰਤ ਦੇ ਅਧੀਨ ਦਾਅਵਿਆਂ ‘ਚ ਵਿਸੰਗਤੀਆਂ ਦਾ ਮੁੱਦਾ ਉਠਾਇਆ

Ayushman Bharat

ਦਿੱਲੀ, 06 ਦਸੰਬਰ 2023 (ਦਵਿੰਦਰ ਸਿੰਘ) : ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੋਲ ਆਯੁਸ਼ਮਾਨ ਸਿਹਤ ਬੀਮਾ ਯੋਜਨਾ (Ayushman Bharat) ਦੇ ਤਹਿਤ ਭੁਗਤਾਨ ਦੇ ਦਾਅਵਿਆਂ ਦੇ ਸਬੰਧ ਵਿੱਚ ਵਿਸੰਗਤੀਆਂ ਦੇ ਸਬੰਧ ਵਿੱਚ ਸਵਾਲ ਉਠਾਏ। ਉਹਨਾ ਨੇ ਮੰਤਰਾਲੇ ਵਲੋਂ ਸੰਸਦ ਨੂੰ ਦਿੱਤੇ ਅੰਕੜਿਆਂ ਅਤੇ ਆਰ ਟੀ ਆਈ […]

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖ਼ਰੀ ਤਾਰੀਖ਼ ਵਧਾ ਕੇ 31 ਦਸੰਬਰ ਕੀਤੀ

Ayushman

ਚੰਡੀਗੜ੍ਹ, 4 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ (Ayushman) ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ […]

ਮੋਹਾਲੀ: ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਕੈਂਪ ਲਾਇਆ

Ayushman Bharat

ਖਰੜ/ਐੱਸ ਏ ਐੱਸ ਨਗਰ, 26 ਅਕਤੂਬਰ 2023: ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੜਮਾਜਰਾ ਦੇ ਗੁਰਦੁਆਰਾ ਸਾਹਿਬ ਨੇੜੇ ਧਰਮਸ਼ਾਲਾ ਵਿਖੇ ਆਯੂਸ਼ਮਾਨ ਭਾਰਤ (Ayushman Bharat) – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ […]

ਮੋਹਾਲੀ: ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਗਾਏ ਜਾਣਗੇ ਕੈਂਪ

Voter

ਐਸ.ਏ.ਐਸ ਨਗਰ 20 ਅਕਤੂਬਰ 2023: ਆਯੂਸ਼ਮਾਨ ਭਾਰਤ (Ayushman Bharat) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਯੂਸ਼ਮਾਨ ਭਾਰਤ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਮੋਹਾਲੀ ਸ਼ਹਿਰੀ ਇਲਾਕੇਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਵਿਖੇ ਅਗਲੇ ਦਿਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਐਚ.ਐਸ. ਚੀਮਾ, ਜ਼ਿਲ੍ਹਾ ਹਸਪਤਾਲ ਐਸ.ਏ.ਐਸ ਨਗਰ ਨੇ ਦੱਸਿਆ ਕਿ ਆਮ […]

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਆਯੁਸ਼ਮਾਨ ਭਾਰਤ

ਚੰਡੀਗੜ੍ਹ, 16 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ […]

ਪੰਜਾਬ ਸਟੇਟ ਹੈਲਥ ਏਜੰਸੀ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਲਗਾਏਗੀ ਵਿਸ਼ੇਸ਼ ਕੈਂਪ

AYUSHMAN

ਚੰਡੀਗੜ੍ਹ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਟੇਟ ਹੈਲਥ ਏਜੰਸੀ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ “ਆਯੂਸ਼ਮਾਨ (AYUSHMAN) ਆਪਕੇ ਦੁਆਰ” ਸ਼ੁਰੂ ਕਰੇਗੀ, […]