July 8, 2024 11:31 pm

ਪੀ.ਐਚ.ਸੀ. ਬੂਥਗੜ੍ਹ ਵਿਖੇ ‘ਆਯੁਸ਼ਮਾਨ ਭਵ’ ਮੁਹਿੰਮ ਦੀ ਕੀਤੀ ਸ਼ੁਰੂਆਤ

Ayushman Bhava

ਐੱਸ.ਏ.ਐੱਸ ਨਗਰ, 13 ਸਤੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਤੇ ਅਧੀਨ ਸਿਹਤ ਸੰਸਥਾਵਾਂ ’ਚ ‘ਆਯੁਸ਼ਮਾਨ ਭਵ’ (Ayushman Bhava) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸਕੀਮਾਂ ਨੂੰ ਆਖਰੀ ਕਤਾਰ ਵਿਚ ਖੜ੍ਹੇ ਵਿਅਕਤੀਆ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ […]

ਆਯੁਸ਼ਮਾਨ ਭਵ’ ਮੁਹਿੰਮ”: ਜ਼ਿਲ੍ਹੇ ਦੇ ਹਰ ਵਿਅਕਤੀ ਨੂੰ ਮਿਲੇਗਾ ਸਿਹਤ ਸੇਵਾਵਾਂ ਦਾ ਪੂਰਾ ਲਾਭ : ADC ਗੀਤਿਕਾ ਸਿੰਘ

Ayushman Bhava

ਐੱਸ.ਏ.ਐੱਸ ਨਗਰ, 13 ਸਤੰਬਰ 2023: ਜ਼ਿਲ੍ਹਾ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਵਲੋਂ ਅੱਜ ਇਥੇ ‘ਆਯੁਸ਼ਮਾਨ ਭਵ’ (Ayushman Bhava) ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. (ਡੀ) ਗੀਤਿਕਾ ਸਿੰਘ ਨੇ ਦਸਿਆ ਕਿ ਇਸ ਦੇਸ਼ ਪੱਧਰੀ ਮੁਹਿੰਮ ਦੀ ਸ਼ੁਰੂਆਤ ਅੱਜ ਭਾਰਤ ਦੇ ਰਾਸ਼ਟਰਪਤੀ ਵਲੋਂ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਇਸ ਮੁਹਿੰਮ […]

ਆਯੂਸ਼ਮਾਨ ਭਵਾ ਮੁਹਿੰਮ ਦੀ ਭਲਕੇ ਰਾਸ਼ਟਰੀ ਪੱਧਰ ‘ਤੇ ਕੀਤੀ ਜਾਵੇਗੀ ਸ਼ੁਰੂਆਤ

Ayushman

ਐੱਸ ਏ ਐੱਸ ਨਗਰ, 12 ਸਤੰਬਰ, 2023: ਰਾਸ਼ਟਰ ਪੱਧਰ ਤੇ ਭਲਕੇ 13 ਸਤੰਬਰ ਤੋਂ ਸ਼ੁਰੂ ਹੋ ਰਹੀ ਆਯੂਸ਼ਮਾਨ (Ayushman) ਭਵਾ ਮੁਹਿੰਮ ਸਬੰਧੀ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਵਲੋਂ ਸਿਵਲ ਸਰਜਨ ਅਤੇ ਨੋਡਲ ਅਫ਼ਸਰ ਆਯੂਸ਼ਮਾਨ ਭਾਰਤ ਸਕੀਮ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ […]