July 5, 2024 2:12 am

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ, ਡਰਾਅ ਰਾਹੀਂ ਚੁਣੇ ਜਾਣਗੇ 10 ਖੁਸ਼ਕਿਸਮਤ ਜੇਤੂ

ਤਰਲੋਚਨ ਸਿੰਘ

ਚੰਡੀਗੜ੍ਹ, 4 ਜਨਵਰੀ 2024: ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ (AYUSHMAN CARD) ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ […]

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖ਼ਰੀ ਤਾਰੀਖ਼ ਵਧਾ ਕੇ 31 ਦਸੰਬਰ ਕੀਤੀ

Ayushman

ਚੰਡੀਗੜ੍ਹ, 4 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ (Ayushman) ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ […]