July 1, 2024 1:22 pm

ਐਮਪੀ-ਐਮਐਲਏ ਕੋਰਟ ਨੇ ਨਫਰਤ ਭਰੇ ਭਾਸ਼ਣ ਮਾਮਲੇ ‘ਚ ਆਜ਼ਮ ਖਾਨ ਨੂੰ ਕੀਤਾ ਬਰੀ

Azam Khan

ਚੰਡੀਗੜ੍ਹ, 24 ਮਈ 2023: ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ (Azam Khan) ਨੂੰ ਐਮਪੀ-ਐਮਐਲਏ ਕੋਰਟ (ਸੈਸ਼ਨ ਟ੍ਰਾਇਲ) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਨੂੰ ਨਫ਼ਰਤੀ ਭਾਸ਼ਣ ਦੇਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਐਮਪੀ-ਐਮਐਲਏ (ਮੈਜਿਸਟਰੇਟ ਟ੍ਰਾਇਲ) ਦੀ ਅਦਾਲਤ ਨੇ 27 ਅਕਤੂਬਰ, 2022 ਨੂੰ ਆਜ਼ਮ ਖਾਨ ਨੂੰ ਤਿੰਨ […]

ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਦਾਖ਼ਲ

Azam Khan

ਚੰਡੀਗੜ੍ਹ,17 ਅਪ੍ਰੈਲ 2023: ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ (Azam Khan) ਦੀ ਸਿਹਤ ਐਤਵਾਰ ਰਾਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਗੋਇਲ ਨੇ ਦੱਸਿਆ ਕਿ ਆਜ਼ਮ ਖਾਨ ਐਤਵਾਰ ਰਾਤ ਨੂੰ ਆਪਣੇ ਘਰ ‘ਤੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ […]

ਸਪਾ ਨੇਤਾ ਆਜ਼ਮ ਖਾਨ ਦੇ ਬੇਟੇ ਨੂੰ ਛੱਜਲੈਟ ਮਾਮਲੇ ‘ਚ 2 ਸਾਲ ਦੀ ਸਜ਼ਾ, ਵਿਧਾਨ ਸਭਾ ਮੈਂਬਰਸ਼ਿਪ ਵੀ ਰੱਦ

Abdullah Azam

ਚੰਡੀਗੜ੍ਹ, 15 ਫਰਵਰੀ 2023: ਸਪਾ ਨੇਤਾ ਆਜ਼ਮ ਖਾਨ (Azam Khan) ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਅਬਦੁੱਲਾ ਆਜ਼ਮ (Abdulla Azam) ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਐਮਪੀਐਮਐਲਏ ਅਦਾਲਤ ਨੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਰਾਮਪੁਰ ਦੀ ਸਵਾਰ ਵਿਧਾਨ ਸਭਾ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਵਿਧਾਇਕ ਅਬਦੁੱਲਾ ਆਜ਼ਮ […]

ਸੁਪਰੀਮ ਕੋਰਟ ਵਲੋਂ ਆਜ਼ਮ ਖਾਨ ਨੂੰ ਵੱਡਾ ਝਟਕਾ, ਮਾਮਲਿਆਂ ਨੂੰ ਯੂਪੀ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਖਾਰਜ

Azam Khan

ਚੰਡੀਗੜ੍ਹ 04 ਜਨਵਰੀ 2023: ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ (Azam Khan) ਨੂੰ ਸੁਪਰੀਮ ਕੋਰਟ (Supreme Court)  ਤੋਂ ਵੱਡਾ ਝਟਕਾ ਮਿਲਿਆ ਹੈ। ਸਪਾ ਨੇਤਾ ਆਜ਼ਮ ਖਾਨ ਨੇ ਇੱਕ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਯੂਪੀ ਵਿਚ ਉਸ ਦੇ ਖ਼ਿਲਾਫ਼ ਦਰਜ ਕੁਝ ਮਾਮਲਿਆਂ ਨੂੰ ਦੂਜੇ ਸੂਬਿਆਂ ਵਿਚ ਤਬਦੀਲ ਕੀਤਾ ਜਾਵੇ। ਉਸ ਦੀ […]

ਸੁਪਰੀਮ ਕੋਰਟ ਵਲੋਂ ਮੰਤਰੀ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਬੋਲਣ ਦੀ ਆਜ਼ਾਦੀ ‘ਤੇ ਹੋਰ ਪਾਬੰਦੀਆਂ ਲਗਾਉਣ ਤੋਂ ਇਨਕਾਰ

Supreme Court

ਚੰਡੀਗੜ੍ਹ 03 ਦਸੰਬਰ 2022: ਸੁਪਰੀਮ ਕੋਰਟ (Supreme Court) ਨੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਬੋਲਣ ਦੀ ਆਜ਼ਾਦੀ ‘ਤੇ ਹੋਰ ਪਾਬੰਦੀਆਂ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਪੰਜ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਸ ਦੇ ਲਈ ਸੰਵਿਧਾਨ ਦੀ ਧਾਰਾ 19 (2) ‘ਚ ਜ਼ਰੂਰੀ ਵਿਵਸਥਾਵਾਂ ਪਹਿਲਾਂ ਹੀ ਮੌਜੂਦ ਹਨ। ਅਦਾਲਤ […]

ਭੜਕਾਊ ਭਾਸ਼ਣ ਮਾਮਲੇ ‘ਚ ਸਪਾ ਨੇਤਾ ਆਜ਼ਮ ਖਾਨ ਨੂੰ ਮਿਲੀ ਅੰਤਰਿਮ ਜ਼ਮਾਨਤ

Azam Khan

ਚੰਡੀਗੜ੍ਹ 22 ਨਵੰਬਰ 2022: ਰਾਮਪੁਰ ਦੀ ਹੇਠਲੀ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਨੇਤਾ ਆਜ਼ਮ ਖਾਨ (Azam Khan) ਨੂੰ ਭੜਕਾਊ ਭਾਸ਼ਣ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ 50,000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।ਅਦਾਲਤ ਨੇ ਆਜ਼ਮ ਖਾਨ ਨੂੰ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਕੈਦ ਅਤੇ 6,000 […]

ਭੜਕਾਊ ਭਾਸ਼ਣ ਮਾਮਲੇ ‘ਚ ਅਦਾਲਤ ਨੇ ਨੇਤਾ ਆਜ਼ਮ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ

Azam Khan

ਚੰਡੀਗੜ੍ਹ 27 ਅਕਤੂਬਰ 2022: ਰਾਮਪੁਰ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ (Azam Khan) ਨੂੰ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਆਜ਼ਮ ਖਾਨ ਨੂੰ ਅੱਜ ਰਾਮਪੁਰ ਅਦਾਲਤ ਨੇ ਆਈਪੀਸੀ ਦੀ ਧਾਰਾ 153-ਏ, 505-ਏ ਅਤੇ […]

ਭੜਕਾਊ ਭਾਸ਼ਣ ਦੇ ਮਾਮਲੇ ‘ਚ ਸਪਾ ਨੇਤਾ ਆਜ਼ਮ ਖਾਨ ਦੋਸ਼ੀ ਕਰਾਰ, ਥੋੜ੍ਹੀ ਦੇਰ ਬਾਅਦ ਹੋਵੇਗਾ ਸਜ਼ਾ ਦਾ ਐਲਾਨ

Azam Khan

ਚੰਡੀਗੜ੍ਹ 27 ਅਕਤੂਬਰ 2022: ਰਾਮਪੁਰ ਦੀ ਅਦਾਲਤ ਨੇ ਸਪਾ ਨੇਤਾ ਆਜ਼ਮ ਖਾਨ (Azam Khan) ਖਿਲਾਫ ਭੜਕਾਊ ਭਾਸ਼ਣ ਦੇਣ ਦੇ ਮਾਮਲੇ ‘ਚ ਫੈਸਲਾ ਸੁਣਾਇਆ ਹੈ। ਰਾਮਪੁਰ ਅਦਾਲਤ ਨੇ ਆਜ਼ਮ ਖਾਨ ਨੂੰ ਆਈਪੀਸੀ ਦੀ ਧਾਰਾ 153-ਏ, 505-ਏ ਅਤੇ 125 ਲੋਕ ਪ੍ਰਤੀਨਿਧਤਾ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਹੈ। ਆਜ਼ਮ ਅਦਾਲਤ ਦੇ ਅੰਦਰ ਮੌਜੂਦ ਹਨ। ਅਦਾਲਤ ਹੁਣ ਤੋਂ ਕੁਝ […]

ਸੁਪਰੀਮ ਕੋਰਟ ਨੇ ਆਜ਼ਮ ਖਾਨ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Azam Khan

ਚੰਡੀਗੜ੍ਹ 08 ਫਰਵਰੀ 2022: ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ (Azam Khan) ਨੂੰ ਚੋਣਾਂ ਲਈ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਮਾਮਲੇ ਦੀ ਸੁਣਵਾਈ ਕਰਨ ਦਾ ਇੱਛੁਕ ਨਹੀਂ ਹੈ, ਆਜ਼ਮ ਖਾਨ (Azam Khan) ਹਾਈ ਕੋਰਟ ਜਾ ਕੇ ਜਲਦੀ ਸੁਣਵਾਈ ਦੀ ਮੰਗ ਕਰ ਸਕਦੇ ਹਨ। […]