July 1, 2024 12:04 am

ਬਾਬਾ ਬਕਾਲਾ ਵਿਖੇ ਜੀਟੀ ਰੋਡ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਪਰਿਵਾਰ

Baba Bakala

ਅੰਮ੍ਰਿਤਸਰ, 16 ਜਨਵਰੀ 2024: ਅੰਮ੍ਰਿਤਸਰ ਅਧੀਨ ਤਹਿਸੀਲ ਬਾਬਾ ਬਕਾਲਾ ਸਾਹਿਬ (Baba Bakala) ਜੀਟੀ ਰੋਡ, ਪੈਟਰੋਲ ਪੰਪ ਦੇ ਨਜ਼ਦੀਕ ਇਕ ਚੱਲਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ | ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਗਈ | ਰਾਹਤ ਵਾਲੀ ਖ਼ਬਰ ਹੈ ਕਿ ਗੱਡੀ ਵਿੱਚ ਸਵਾਰ ਸਾਰੇ ਪਰਿਵਾਰਕ ਮੈਂਬਰ ਵਾਲ ਵਾਲ ਬਚ ਗਏ। ਜਾਣਕਾਰੀ ਮੁਤਾਬਕ […]

‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਗੱਡੀ ਹਾਦਸਾਗ੍ਰਸਤ, ਇਕ ਵਿਅਕਤੀ ਦੀ ਮੌਤ

Dalbir Singh Tong

ਚੰਡੀਗੜ੍ਹ 05 ਜੂਨ 2023: ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਟੌਂਗ ਜੋ ਕਿ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਸਾਹਮਣੇ ਤੋਂ ਆ […]

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ

MLA Hardev Singh Ladi Sherowalia

ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ […]

ਬਾਬਾ ਬਕਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਂਗਨਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ 12 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ (Baba Bakala) ਵਿਖੇ ਰੱਖੜ ਪੁੰਨਿਆ ਦੇ ਸਮਾਮਗ ਵਿੱਚ ਪਹੁੰਚੇੇ ਹਨ | ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀਆਂ 6000 ਪੋਸਟਾਂ ਕੱਢੇਗੀ। ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਦੀ ਭਰਤੀ […]

ਅੰਮ੍ਰਿਤਸਰ : ਬਾਬਾ ਬਕਾਲਾ ਵਿਖੇ ਬਾਈਕ ਸਵਾਰਾਂ ਨੇ ਵਿਆਹ ਤੋਂ ਪਰਤ ਰਹੇ ਨੌਜਵਾਨ ਦੇ ਸਿਰ ‘ਚ ਮਾਰੀ ਗੋਲੀ

Baba Bakala

ਅੰਮ੍ਰਿਤਸਰ 20 ਜੂਨ 2022: ਅੰਮ੍ਰਿਤਸਰ ਦੇ ਬਾਬਾ ਬਕਾਲਾ (Baba Bakala) ਨੇੜੇ ਨੌਜਵਾਨ ਦੀ ਕਾਰ ਦੀ ਮੋਟਰਸਾਈਕਲ ਟੱਕਰ ਹੋ ਗਈ, ਜਿਸਤੋਂ ਬਾਅਦ ਦੋਵਾਂ ‘ਚ ਬਹਿਸਬਾਜ਼ੀ ਸ਼ੁਰੂ ਹੋ ਗਈ | ਇਸ ਦੌਰਾਨ ਬਾਈਕ ਸਵਾਰ ਦੋਵੇਂ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ | ਬਾਈਕ ਸਵਾਰਾਂ ਨੇ ਕਾਰ ਸਵਾਰ 19 ਸਾਲਾ ਰਿਸ਼ੀਵੰਸ਼ ਸਿੰਘ ਦੇ ਸਿਰ ‘ਚ ਗੋਲ਼ੀ ਮਾਰ ਦਿੱਤੀ। ਘਟਨਾ […]

CM ਚੰਨੀ ਨੇ ਭਗਵੰਤ ਮਾਨ ਦੀ ਸਿੱਖਿਆ ‘ਤੇ ਚੁੱਕੇ ਸਵਾਲ, ਕਿਹਾ 12ਵੀਂ ’ਚ 3 ਸਾਲ ਲਗਾਏ

ਭਗਵੰਤ ਮਾਨ

ਚੰਡੀਗੜ੍ਹ 11 ਫਰਵਰੀ 2022: ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਨੇ ਬਾਬਾ ਬਕਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ | ਸੀਐੱਮ ਚੰਨੀ ਨੇ ਭਗਵੰਤ ਮਾਨ ’ਤੇ ਕਈ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਰਬੜ ਦਾ ਸਟੈਂਪ ਹਨ। ਇਸ […]