August 19, 2024 10:28 pm

ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਵੰਡਾਇਆ

ਡਾ. ਐਸ.ਐਸ.ਗਿੱਲ

ਚੰਡੀਗੜ੍ਹ, 12 ਅਕਤੂਬਰ 2023: ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਪੂਰੇ ਹੋ ਗਏ

ਡਾ. ਸ਼ਵਿੰਦਰ ਸਿੰਘ ਗਿੱਲ

ਐੱਸ.ਏ.ਐਸ. ਨਗਰ, 12 ਅਕਤੂਬਰ 2023: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ – ਬਰਨਾਲਾ) ਦਾ ਅੱਜ ਸਵੇਰੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਦਿਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਵੀ ਰਹੇ। ਉਹ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਤਾਇਆ ਜੀ […]

ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਵੀ.ਸੀ ਬਣਨ ਤੋਂ ਕੀਤਾ ਇਨਕਾਰ, ਪੰਜਾਬ ਸਰਕਾਰ ਨੂੰ ਪੈਨਲ ‘ਚੋਂ ਨਾਂ ਹਟਾਉਣ ਦੀ ਕੀਤੀ ਅਪੀਲ

DR. GURPREET SINGH WANDER

ਚੰਡੀਗੜ੍ਹ 13 ਅਕਤੂਬਰ 2022: ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਦੀ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਨਾਖੁਸ਼ ਦਿਲ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਨੇ ਆਪਣਾ ਨਾਂ ਵਾਪਸ ਲੈ ਲਿਆ ਹੈ।ਗੁਰਪ੍ਰੀਤ ਸਿੰਘ ਵਾਂਡਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ […]

ਪੰਜਾਬ ਦੇ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ‘ਤੇ ਲਾਈ ਰੋਕ

Dr. Gurpreet Singh Wander

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ (Dr.Gurpreet Singh Wander) ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਕੋਲ ਨਾਂ ਭੇਜਿਆ ਸੀ, ਜਿਸ ਤੇ ਪੰਜਾਬ ਰਾਜਪਾਲ ਨੇ ਇਤਰਾਜ਼ ਜਤਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਨੇ ਵਾਈਸ […]

ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

DR. GURPREET SINGH WANDER

ਚੰਡੀਗੜ੍ਹ 30 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ (Dr.Gurpreet Singh Wander) ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. […]

ਪੰਜਾਬ ਦੇ ਸਿਸਟਮ ਨੂੰ ਸੁਧਾਰਨ ਲਈ ਵੀ.ਸੀ ਦਾ ਅਸਤੀਫ਼ਾ ਮਨਜ਼ੂਰ ਕਰਨਾ ਜ਼ਰੂਰੀ ਸੀ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਚੰਡੀਗੜ੍ਹ 11 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ | ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਪੰਜਾਬ ਦੇ ਮਾੜੇ ਸਿਸਟਮ ਨੂੰ ਸਹੀ ਕਰਨ ਲਈ ਅਜਿਹੇ ਅਸਤੀਫ਼ੇ ਮਨਜ਼ੂਰ ਕਰਨੇ ਬੇਹੱਦ ਜ਼ਰੂਰੀ ਸੀ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂਰ

ਰਾਜ ਬਹਾਦਰ

ਚੰਡੀਗ੍ਹੜ 11 ਅਗਸਤ 2022: ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ (Raj Bahadur) ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜੂਰ ਕਰ ਲਿਆ ਹੈ | ਜਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੀਤੇ ਵਤੀਰੇ ਤੋਂ ਦੁਖੀ ਹੋ ਕੇ ਡਾ. ਰਾਜ ਬਹਾਦਰ ਨੇ ਆਪਣਾ ਅਸਤੀਫਾ ਮੁੱਖ […]

ਵਾਈਸ ਚਾਂਸਲਰ ਡਾ.ਰਾਜ ਬਹਾਦੁਰ ਦੇ ਅਸਤੀਫਾ ਦੇਣ ਤੋਂ ਬਾਅਦ ਅੰਮ੍ਰਿਤਸਰ ‘ਚ ਲੱਗੀ ਅਸਤੀਫਿਆ ਦੀ ਝੜੀ

ਡਾ.ਰਾਜ ਬਹਾਦੁਰ

ਚੰਡੀਗੜ੍ਹ 30 ਜੁਲਾਈ 2022: ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵਲੋਂ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਅਸਤੀਫਿਆਂ ਦੀ ਝੜੀ ਲੱਗ ਗਈ ਹੈ |ਇਸਦੇ ਨਾਲ ਹੀ ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਦੇਵਗਨ ਅਤੇ ਵਾਈਸ ਪ੍ਰਿੰਸੀਪਲ ਡਾ. ਜਗਦੇਵ ਸਿੰਘ ਕੁਲਾਰ ਨੇ […]