July 1, 2024 12:05 am

Babar Azam: ਮੈਂ ਹਰ ਖਿਡਾਰੀ ਦੀ ਜਗ੍ਹਾ ਨਹੀਂ ਖੇਡ ਸਕਦਾ, ਕਪਤਾਨੀ ਛੱਡਣ ਦਾ ਫੈਸਲਾ PCB ਕਰੇਗਾ: ਬਾਬਰ ਆਜ਼ਮ

Babar Azam

ਚੰਡੀਗੜ੍ਹ, 17 ਜੂਨ, 2024: ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ (Babar Azam) ਦਾ ਮੰਨਣਾ ਹੈ ਕਿ ਟੀਮ ਦੇ ਸਾਰੇ ਖਿਡਾਰੀ ਟੀਮ ਵਰਕ ‘ਚ ਅਸਫਲ ਰਹੇ ਅਤੇ ਇਹੀ ਕਾਰਨ ਹੈ ਟੀ-20 ਵਿਸ਼ਵ ਕੱਪ ‘ਚ ਉਨ੍ਹਾਂ ਦੀ ਟੀਮ ਨੇ ਫਲਾਪ ਪ੍ਰਦਰਸ਼ਨ ਕੀਤਾ। ਪਾਕਿਸਤਾਨ, ਜੋ ਕਿ ਸੁਪਰ-8 ਵਿਚ ਪਹੁੰਚਣ ਤੋਂ ਪਹਿਲਾਂ ਹੀ ਬਾਹਰ ਹੋ ਗਿਆ ਸੀ, ਉਨ੍ਹਾਂ […]

T20 World Cup: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 ‘ਚ ਆਪਣੀ ਪਹਿਲੀ ਜਿੱਤ ਕੀਤੀ ਦਰਜ

T20 World Cup 2024

ਚੰਡੀਗੜ੍ਹ, 11 ਜੂਨ, 2024: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 (T20 World Cup 2024) ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ। ਨਿਊਯਾਰਕ ਦੇ ਨਸਾਓ ਕ੍ਰਿਕਟ ਸਟੇਡੀਅਮ ‘ਚ ਮੰਗਲਵਾਰ ਨੂੰ ਪਾਕਿਸਤਾਨ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ […]

T20 World Cup: ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਦੱਸਿਆ ਕਿੱਥੇ ਹੋਈ ਗਲਤੀ

Pakistan

ਚੰਡੀਗੜ੍ਹ, 10 ਜੂਨ 2024: ਟੀ-20 ਵਿਸ਼ਵ ਕੱਪ 2024 ‘ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ (Pakistan) ਵਿਚਾਲੇ ਜ਼ਬਰਦਸਤ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ ਦੀ ਧਾਕੜ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਛੇ ਦੌੜਾਂ ਨਾਲ ਹਰਾਇਆ। ਮੌਜੂਦਾ ਟੂਰਨਾਮੈਂਟ ‘ਚ ਲਗਾਤਾਰ ਦੂਜੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਦਰਦ ਜ਼ਾਹਰ […]

ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ ‘ਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਦਿੱਤਾ ਅਸਤੀਫਾ

ਅਬੋਹਰ

ਚੰਡੀਗੜ੍ਹ, 15 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਸ਼ਰਮਨਾਕ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਬਾਬਰ ਆਜ਼ਮ (Babar Azam) ਨੇ ਸਾਰੇ ਫਾਰਮੈਟਾਂ ‘ਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬਰ ਨੇ ਆਪਣੀ ਕਪਤਾਨੀ ‘ਚ ਟੀਮ ਨੂੰ ਵਨਡੇ ਰੈਂਕਿੰਗ ‘ਚ ਨੰਬਰ ਇਕ ‘ਤੇ ਪਹੁੰਚਾਇਆ ਸੀ। 29 ਸਾਲਾ ਬਾਬਰ ਨੇ ਸੋਸ਼ਲ ਮੀਡੀਆ ਪਲੇਟਫਾਰਮ […]

ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ, ਸੈਮੀਫਾਈਨਲ ਖੇਡਣ ਲਈ ਪਾਕਿਸਤਾਨ ਨੂੰ ਵੱਡੇ ਫਰਕ ਨਾਲ ਜਿੱਤਣਾ ਲਾਜ਼ਮੀ

Pakistan

ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦਾ ਆਖਰੀ ਡਬਲ ਹੈਡਰ ਅੱਜ ਖੇਡਿਆ ਜਾਵੇਗਾ। ਦਿਨ ਦੇ ਦੂਜੇ ਮੈਚ ਵਿੱਚ ਪਾਕਿਸਤਾਨ (Pakistan) ਦਾ ਸਾਹਮਣਾ ਮੌਜੂਦਾ ਚੈਂਪੀਅਨ ਇੰਗਲੈਂਡ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਦੁਪਹਿਰ 1:30 ਵਜੇ ਹੋਵੇਗਾ। ਪਾਕਿਸਤਾਨ 8 ਮੈਚਾਂ […]

PAK vs PAK: ਮੀਂਹ ਕਾਰਨ ਖੇਡ ਰੁਕੀ, ਫਖਰ ਜ਼ਮਾਨ ਦੇ ਸੈਂਕੜੇ ਨਾਲ ਮਜ਼ਬੂਤ ਸਥਿਤੀ ‘ਚ ਪਾਕਿਸਤਾਨ ਟੀਮ

Pakistan

ਚੰਡੀਗੜ੍ਹ, 4 ਨਵੰਬਰ 2023: ਵਿਸ਼ਵ ਕੱਪ 2023 ਵਿੱਚ ਪਾਕਿਸਤਾਨ (Pakistan) ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਫਿਲਹਾਲ ਮੀਂਹ ਕਾਰਨ ਮੈਚ ਰੋਕ ਦਿੱਤਾ ਗਿਆ ਹੈ | ਪਾਕਿਸਤਾਨ ਨੇ 21.3 ਓਵਰਾਂ ਵਿੱਚ ਇੱਕ ਵਿਕਤ ਗੁਆ ਕੇ 160 ਦੌੜਾਂ ਬਣਾ ਲਈਆਂ ਹਨ | ਪਾਕਿਸਤਾਨ ਲਈ DLS ਦਾ ਟੀਚਾ 150 ਹੈ, ਪਾਕਿਸਤਾਨ 10 ਦੌੜਾਂ ਨਾਲ ਅੱਗੇ ਹੈ | ਫਖਰ […]

PAK vs NZ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦਿੱਤਾ 402 ਦੌੜਾਂ ਦਾ ਟੀਚਾ, ਨਿਊਜ਼ੀਲੈਂਡ ਦਾ ਵਿਸ਼ਵ ਕੱਪ ‘ਚ ਸਭ ਤੋਂ ਵੱਡਾ ਸਕੋਰ

New Zealand

ਚੰਡੀਗੜ੍ਹ, 04 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 35ਵੇਂ ਮੈਚ ‘ਚ ਨਿਊਜ਼ੀਲੈਂਡ (New Zealand) ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਟੀਚਾ ਦਿੱਤਾ ਹੈ। ਬੈਂਗਲੁਰੂ ‘ਚ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 6 ਵਿਕਟਾਂ ‘ਤੇ 401 ਦੌੜਾਂ ਬਣਾਈਆਂ। ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਦਾ ਇਹ ਸਭ ਤੋਂ ਵੱਡਾ ਸਕੋਰ […]

PAK vs BAN: ਪਾਕਿਸਤਾਨ ਨੂੰ ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖਣ ਲਈ ਬੰਗਲਾਦੇਸ਼ ਖ਼ਿਲਾਫ਼ ਅੱਜ ਜਿੱਤਣਾ ਲਾਜ਼ਮੀ

Pakistan

ਚੰਡੀਗੜ੍ਹ, 31 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 31ਵੇਂ ਮੈਚ ਵਿੱਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਲਗਾਤਾਰ ਚਾਰ ਮੈਚ ਹਾਰ ਚੁੱਕੀ ਪਾਕਿਸਤਾਨੀ ਟੀਮ ਨੇ ਜੇਕਰ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਨੂੰ ਬਰਕਰਾਰ […]

ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ ਨੇ ਮੁੱਖ ਚੋਣਕਾਰ ਅਹੁਦੇ ਤੋਂ ਦਿੱਤਾ ਅਸਤੀਫਾ

Inzamam-ul-Haq

ਚੰਡੀਗੜ੍ਹ, 30 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ‘ਚ ਪਾਕਿਸਤਾਨ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਵਿਚਕਾਰ ਪਾਕਿਸਤਾਨ ਕ੍ਰਿਕਟ ਬੋਰਡ ‘ਚ ਹਲਚਲ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ (Inzamam-ul-Haq)  ਨੇ ਟੂਰਨਾਮੈਂਟ ਦੇ ਵਿਚਕਾਰ ਮੁੱਖ ਚੋਣਕਾਰ ਵਜੋਂ ਆਪਣੀ ਭੂਮਿਕਾ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਲਗਾਤਾਰ ਚੌਥੀ ਹਾਰ ਤੋਂ […]

ਪਾਕਿਸਤਾਨ ਦੀ ਹਾਰ ਦੇ ਵਿਚਕਾਰ PCB ਦੀ ਵੱਡੀ ਕਾਰਵਾਈ, ਟੀਮ ਦਾ ਮੀਡੀਆ ਮੈਨੇਜਰ ਬਰਖ਼ਾਸਤ

PCB

ਚੰਡੀਗੜ੍ਹ, 28 ਅਕਤੂਬਰ 2023: ਆਈਸੀਸੀ ਵਨਡੇ ਵਿਸ਼ਵ ਕੱਪ 2023 ਵਿੱਚ ਪਾਕਿਸਤਾਨੀ ਟੀਮ ਦਾ ਖ਼ਰਾਬ ਪ੍ਰਦਰਸ਼ਨ ਜਾਰੀ ਹੈ। ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਦੱਖਣੀ ਅਫਰੀਕਾ ਦੇ ਹੱਥੋਂ ਰੋਮਾਂਚਕ ਮੈਚ ‘ਚ ਇਕ ਵਿਕਟ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਵਿਸ਼ਵ ਕੱਪ 2023 ‘ਚ ਪਾਕਿਸਤਾਨ ਦੀ ਇਹ ਲਗਾਤਾਰ ਚੌਥੀ ਹਾਰ ਹੈ ਅਤੇ ਇਸ ਹਾਰ ਦੇ ਨਾਲ ਹੀ ਪਾਕਿਸਤਾਨ ਦੀ […]