July 5, 2024 12:04 am

PAK vs SL: ਪਾਕਿਸਤਾਨ-ਸ਼੍ਰੀਲੰਕਾ ਮੈਚ ‘ਚ ਬਾਰਿਸ਼ ਬਣੀ ਅੜਿੱਕਾ, ਜਾਣੋ ਮੈਚ ਰੱਦ ਹੋਣ ‘ਤੇ ਕਿਹੜੀ ਟੀਮ ਨੂੰ ਮਿਲੇਗਾ ਫਾਇਦਾ

PAK vs SL

ਚੰਡੀਗੜ੍ਹ, 14 ਸਤੰਬਰ, 2023: (PAK vs SL) ਏਸ਼ੀਆ ਕੱਪ ਦੇ ਸੁਪਰ-4 ਦੌਰ ‘ਚ ਅੱਜ ਵੀਰਵਾਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੀਂਹ ਕਾਰਨ ਅਜੇ ਟਾਸ ਨਹੀਂ ਹੋ ਸਕਿਆ ਹੈ। ਇਹ ਮੈਚ ਜਿੱਤਣ ਵਾਲੀ ਟੀਮ 17 ਸਤੰਬਰ ਨੂੰ ਫਾਈਨਲ ਵਿੱਚ ਭਾਰਤ ਨਾਲ […]

PAK vs SL: ਪਾਕਿਸਤਾਨ ਦੇ ਸਾਹਮਣੇ ਸ਼੍ਰੀਲੰਕਾ ਦੀ ਚੁਣੌਤੀ, ਹਾਰਨ ਵਾਲੀ ਟੀਮ ਏਸ਼ੀਆ ਕੱਪ ਤੋਂ ਹੋ ਜਾਵੇਗੀ ਬਾਹਰ

Asia Cup

ਚੰਡੀਗੜ੍ਹ, 14 ਸਤੰਬਰ 2023: ਏਸ਼ੀਆ ਕੱਪ (Asia Cup) ਦੇ ਸੁਪਰ-4 ਦੌਰ ‘ਚ ਅੱਜ ਯਾਨੀ ਵੀਰਵਾਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਸ਼ਾਮ 3 ਵਜੇ ਖੇਡਿਆ ਜਾਵੇਗਾ। ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਣ ਲਈ ਪਾਕਿਸਤਾਨ ਅਤੇ ਸ਼੍ਰੀਲੰਕਾ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ। ਇਹ […]

ICC ODI Ranking: ਸ਼ੁਭਮਨ ਗਿੱਲ ਨੇ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ ਕੀਤੀ ਹਾਸਲ, ਟਾਪ-10 ‘ਚ ਤਿੰਨ ਭਾਰਤੀ ਬੱਲੇਬਾਜ

Shubman Gill

ਚੰਡੀਗੜ੍ਹ, 13 ਸਤੰਬਰ 2023: ਭਾਰਤੀ ਖਿਡਾਰੀਆਂ ਨੂੰ ਆਈਸੀਸੀ ਦੀ ਤਾਜ਼ਾ ਵਨਡੇ ਰੈਂਕਿੰਗ ਵਿੱਚ ਵੱਡਾ ਫਾਇਦਾ ਮਿਲਿਆ ਹੈ। ਭਾਰਤੀ ਟੀਮ ਨੇ ਏਸ਼ੀਆ ਕੱਪ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਇਸ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ ਆਈਸੀਸੀ ਰੈਂਕਿੰਗ ਵਿੱਚ ਵੱਡੀ ਛਾਲ ਮਾਰੀ ਹੈ। ਏਸ਼ੀਆ ਕੱਪ ‘ਚ ਦੋ ਅਰਧ ਸੈਂਕੜਿਆਂ ਦੀ ਮੱਦਦ ਨਾਲ 154 ਦੌੜਾਂ […]

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਤੀਜੀ ਵਾਰ ਮਿਲਿਆ ‘ਆਈਸੀਸੀ ‘ਪਲੇਅਰ ਆਫ ਦਿ ਮੰਥ’ ਪੁਰਸ਼ਕਾਰ

Babar Azam

ਚੰਡੀਗੜ੍ਹ, 12 ਸਤੰਬਰ 2023: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਪਾਕਿਸਤਾਨ ਟੀਮ ਦੇ ਕਪਤਾਨ ਬਾਬਰ ਆਜ਼ਮ (Babar Azam) ਨੂੰ ਅਗਸਤ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਪੁਰਸ਼ਕਾਰ ਨਾਲ ਨਵਾਜਿਆ ਹੈ। ਬਾਬਰ ਆਜ਼ਮ ਨੇ ਅਗਸਤ 2023 ‘ਚ ਆਪਣੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਸਮੇਂ ਉਹ ਆਈਸੀਸੀ ਵਨਡੇ ਰੈਂਕਿੰਗ ਵਿੱਚ ਨੰਬਰ-1 ਬੱਲੇਬਾਜ਼ ਹਨ। ਬਾਬਰ ਤੋਂ ਇਲਾਵਾ […]

ਵਿਰਾਟ ਕੋਹਲੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਵਨਡੇ ‘ਚ ਸਭ ਤੋਂ ਘੱਟ ਪਾਰੀਆਂ ‘ਚ ਬਣਾਈਆਂ 13 ਹਜ਼ਾਰ ਦੌੜਾਂ

Virat Kohli

ਚੰਡੀਗੜ੍ਹ,11 ਸਤੰਬਰ, 2023: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਐਤਵਾਰ (10 ਸਤੰਬਰ) ਨੂੰ ਏਸ਼ੀਆ ਕੱਪ ਦੇ ਸੁਪਰ-4 ਵਿੱਚ ਖੇਡਣ ਆਈਆਂ। ਮੀਂਹ ਕਾਰਨ ਐਤਵਾਰ ਨੂੰ ਮੈਚ ਪੂਰਾ ਨਹੀਂ ਹੋ ਸਕਿਆ ਸੀ, ਇਸ ਲਈ ਦੋਵੇਂ ਟੀਮਾਂ ਸੋਮਵਾਰ ਨੂੰ ਰਿਜ਼ਰਵ ਡੇਅ ‘ਤੇ ਖੇਡੀਆਂ। ਭਾਰਤ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਇਸ ਮੈਚ ਨੂੰ ਖਾਸ ਬਣਾਇਆ। ਵਿਰਾਟ ਨੇ […]

IND vs PAK: ਭਾਰਤ ਨੇ ਪਾਕਿਸਤਾਨ ਨੂੰ 357 ਦੌੜਾਂ ਦਾ ਟੀਚਾ ਦਿੱਤਾ, ਕੇ.ਐੱਲ ਰਾਹੁਲ ਤੇ ਵਿਰਾਟ ਕੋਹਲੀ ਨੇ ਜੜੇ ਸੈਂਕੜੇ

IND vs PAK

ਚੰਡੀਗੜ੍ਹ,11 ਸਤੰਬਰ 2023: (IND vs PAK) ਭਾਰਤ ਅਤੇ ਪਾਕਿਸਤਾਨ ਵਿਚਾਲੇ ਬੀਤੇ ਦਿਨ ਸੁਪਰ ਫੋਰ ਦਾ ਮੈਚ ਮੀਂਹ ਕਾਰਨ ਰੁਕ ਗਿਆ ਸੀ ਅਤੇ ਐਤਵਾਰ ਨੂੰ ਖੇਡ ਪੂਰੀ ਨਹੀਂ ਹੋ ਸਕੀ। ਮੀਂਹ ਨੇ 24.1 ਓਵਰਾਂ ਤੋਂ ਬਾਅਦ ਭਾਰਤੀ ਪਾਰੀ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਏਸੀਸੀ ਨੇ ਇਸ ਮੈਚ ਲਈ […]

IND vs PAK: ਰਿਜ਼ਰਵ ਡੇ ‘ਤੇ ਕੋਲੰਬੋ ‘ਚ ਬਾਰਿਸ਼ ਬਣ ਸਕਦੀ ਹੈ ਅੜਿੱਕਾ, ਮੈਚ ਰੱਦ ਹੋਣ ‘ਤੇ ਕੀ ਹੋਵੇਗਾ?

IND vs PAK

ਚੰਡੀਗੜ੍ਹ, 11 ਸਤੰਬਰ 2023: (IND vs PAK) ਰਿਜ਼ਰਵ ਡੇ ‘ਤੇ ਕੋਲੰਬੋ ਦੇ ਮੌਸਮ ਖ਼ਰਾਬ ਬਣਿਆ ਹੋਇਆ ਹੈ । ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਮੈਦਾਨ ਕਵਰ ਨਾਲ ਢੱਕੇ ਹੋਏ ਹਨ । ਹਾਲਾਂਕਿ, ਧੁੱਪ ਨਿਕਲਣ ਦੀ ਸੰਭਾਵਨਾ ਹੈ | ਮੌਸਮ ਦੀ ਰਿਪੋਰਟ ਮੁਤਾਬਕ ਇਕ ਵਾਰ ਫਿਰ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਧੋਤਾ ਜਾ ਸਕਦਾ […]

IND vs PAK: ਮੀਂਹ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਮੈਚ ਰੱਦ, ਪਾਕਿਸਤਾਨ ਸੁਪਰ-4 ‘ਚ ਪਹੁੰਚਣ ਵਾਲੀ ਪਹਿਲੀ ਟੀਮ

Asia Cup

ਚੰਡੀਗੜ੍ਹ 02 ਸਤੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਮੀਂਹ ਤੋਂ ਬਾਅਦ ਲੰਬਾ ਸਮਾਂ ਇੰਤਜ਼ਾਰ ਕਰਨ ਤੋਂ ਮਗਰੋਂ ਅੰਪਾਇਰਾਂ ਨੇ ਦੋਵਾਂ ਕਪਤਾਨਾਂ ਨਾਲ ਗੱਲ ਕੀਤੀ ਅਤੇ ਮੈਚ ਨੂੰ ਰੱਦ ਕਰ ਦਿੱਤਾ | ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ। ਇਸ […]

IND vs PAK: ਭਾਰਤ-ਪਾਕਿਸਤਾਨ ਵਿਚਾਲੇ ਮੈਚ ਮੀਂਹ ਕਾਰਨ ਰੁਕਿਆ, ਓਵਰਾਂ ‘ਚ ਹੋ ਸਕਦੀ ਹੈ ਕਟੌਤੀ

IND vs PAK

ਚੰਡੀਗੜ੍ਹ, 2 ਸਤੰਬਰ 2023: (IND vs PAK) ਏਸ਼ੀਆ ਕੱਪ ਦੇ ਤੀਜੇ ਮੈਚ ‘ਚ ਸ਼ਨੀਵਾਰ (2 ਸਤੰਬਰ) ਨੂੰ ਭਾਰਤ ਦੇ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਕੈਂਡੀ ਦੇ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਅਜਿਹੇ ‘ਚ ਹੁਣ ਕੁਦਰਤ ਨੇ ਆਪਣਾ ਖੇਡ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਿਲੀ ਪਾਰੀ ਦੇ 4.2 ਓਵਰਾਂ ਤੋਂ ਬਾਅਦ ਭਾਰੀ […]

IND vs PAK: ਪਾਕਿਸਤਾਨ ਖ਼ਿਲਾਫ਼ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ-11

IND vs PAK

ਚੰਡੀਗੜ੍ਹ, 02 ਸਤੰਬਰ 2023: (IND vs PAK) ਸ੍ਰੀਲੰਕਾ ਦੇ ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਕੱਟੜ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਏਸ਼ੀਆ ਕੱਪ-2023 (Asia Cup 2023) ਦਾ ਤੀਜਾ ਮੈਚ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਟੀਮ ‘ਚ ਮੁਹੰਮਦ ਸ਼ਮੀ ਦੀ ਜਗ੍ਹਾ ਸ਼ਾਰਦੁਲ ਠਾਕੁਰ ਨੂੰ ਮੌਕਾ […]