July 2, 2024 3:43 pm

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ […]

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗ੍ਰੰਟੀ ਫੀਸ ਦੀ ਸ਼ਰਤ ਤੋਂ ਛੋਟ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ, 22 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ […]

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਸਥਾਪਿਤ ਡਾ. ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਤੇ ਰੱਖ ਰਖਾਅ ਲਈ 2.91 ਕਰੋੜ ਦੀ ਰਾਸ਼ੀ ਜ਼ਾਰੀ

Scheduled Caste

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ […]

ਡਾ: ਭੀਮ ਰਾਓ ਅੰਬੇਡਕਰ ਜਿਨ੍ਹਾਂ ਨੇ ਪਛੜੇ ਵਰਗ ਦੇ ਹੱਕਾਂ ਲਈ ਕੀਤਾ ਸੰਘਰਸ਼

Dr. Bhim Rao Ambedkar

ਚੰਡੀਗੜ੍ਹ 14 ਅਪ੍ਰੈਲ 2022: ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ (Dr. Bhim Rao Ambedkar) ਜਯੰਤੀ ਹਰ ਸਾਲ 14 ਅਪ੍ਰੈਲ ਨੂੰ ਯਾਨੀ ਅਜੇ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ। ਬਾਬਾ ਸਾਹਿਬ ਦੇਸ਼ ਦੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਤੋਂ ਬਾਅਦ ਦੇਸ਼ […]