July 4, 2024 10:56 pm

ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਹੀ ਕਿਉਂ ਠਹਿਰਾਇਆ ਜਾਂਦੈ ਜ਼ਿੰਮੇਵਾਰ: ਸੰਤ ਬਲਬੀਰ ਸਿੰਘ ਸੀਚੇਵਾਲ

air pollution

ਚੰਡੀਗੜ੍ਹ, 4 ਦਸੰਬਰ 2023: ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਵਾ ਪ੍ਰਦੂਸ਼ਣ (air pollution) ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਹੈ । ਬਲਬੀਰ ਸਿੰਘ ਸੀਚੇਵਾਲ ਕਿਹਾ ਕਿ ਇਸ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਕਿਉਂ ਠਹਿਰਾਇਆ ਜਾਂਦਾ ਹੈ। ਜਦਕਿ […]

ਨਹੀ ਰੁਕ ਰਿਹਾ ਅਰਬ ਦੇਸ਼ਾਂ ‘ਚ ਲੜਕੀਆਂ ਦਾ ਸ਼ੋਸ਼ਣ, 17 ਹੋਰ ਲੜਕੀਆਂ ਦੀ ਹੋਈ ਘਰ ਵਾਪਸੀ

ਅਰਬ ਦੇਸ਼ਾਂ

ਸੁਲਤਾਨਪੁਰ ਲੋਧੀ, 10 ਅਕਤੂਬਰ 2023: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਇੱਕ ਮਹੀਨੇ ਵਿੱਚ ਮਸਕਟ ਓਮਾਨ ਤੇ ਇਰਾਕ ਵਿੱਚੋਂ 17 ਕੁੜੀਆਂ ਦੀ ਸੁਰੱਖਿਅਤ ਵਾਪਸੀ ਹੋਈ ਹੈ। ਅਰਬ ਦੇਸ਼ਾਂ ਵਿੱਚ ਇਹ ਕੁੜੀਆਂ ਪਿਛਲੇ 6-7 ਮਹੀਨਿਆਂ ਤੋਂ ਟਰੈਵਲ ਏਜੰਟਾਂ ਦੇ […]

ਸੰਤ ਬਲਬੀਰ ਸਿੰਘ ਸੀਚੇਵਾਲ ਦੀ ਲੋਕਾਂ ਨੂੰ ਅਪੀਲ, ਬੰਨ੍ਹਾਂ ‘ਤੇ ਨਜ਼ਰ ਰੱਖੋ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੰਬਰਾਂ ‘ਤੇ ਕਰਨ ਸੰਪਰਕ

Balbir Singh Seechewal

ਚੰਡੀਗੜ੍ਹ,10 ਜੁਲਾਈ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਨ੍ਹਾਂ ’ਤੇ ਨਜ਼ਰ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰਾਂ ’ਤੇ ਸੰਪਰਕ ਕਰਨ । ਪੰਜਾਬ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਸੰਤ ਬਲਬੀਰ […]

ਡੱਲਾ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

Sant Balbir Singh Seechewal

ਸੁਲਤਾਨਪੁਰ ਲੋਧੀ, 23 ਜੂਨ 2023: ਕੇਂਦਰ ਸਰਕਾਰ ਦੀਆਂ ਸਕੀਮਾਂ ਲਈ ਬਣੀ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਡੱਲਾ ਪਿੰਡ ਦੇ ਬਹੁਪੱਖੀ ਵਿਕਾਸ ਲਈ 50 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਡੀ.ਸੀ ਦਫਤਰ ਕਪੂਰਥਲਾ ਵਿੱਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਸੋਮ […]

ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਦੱਬਣ ਦੇ ਲਾਏ ਦੋਸ਼ਾਂ ‘ਤੇ ਸੰਤ ਸੀਚੇਵਾਲ ਨੇ ਦਿੱਤਾ ਸਪੱਸ਼ਟੀਕਰਨ

ਸੰਤ ਸੀਚੇਵਾਲ

ਚੰਡੀਗੜ੍ਹ 10 ਅਗਸਤ 2022: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ‘ਆਪ’ ਪਾਰਟੀ ਦੇ ਦੋ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ‘ਤੇ ਪੰਚਾਇਤੀ ਜ਼ਮੀਨਾਂ ਦੱਬਣ ਦੇ ਗੰਭੀਰ ਦੋਸ਼ ਲਾਏ ਹਨ | ਇਸਦੇ ਨਾਲ ਹੀ ਖਹਿਰਾ ਵਲੋਂ ਲਾਏ ਦੋਸ਼ਾਂ ‘ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪਣਾ […]

ਸੁਖਪਾਲ ਖਹਿਰਾ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਅਸ਼ੋਕ ਮਿੱਤਲ ‘ਤੇ ਪੰਚਾਇਤੀ ਜ਼ਮੀਨਾਂ ਦੱਬਣ ਦੇ ਲਾਏ ਗੰਭੀਰ ਦੋਸ਼

Sukhpal Khaira

ਚੰਡੀਗੜ੍ਹ 10 ਅਗਸਤ 2022: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵਲੋਂ ਆਮ ਆਦਮੀ ਪਾਰਟੀ’ ਦੇ ਦੋ ਸੰਸਦ ਮੈਂਬਰ ‘ਤੇ ਪੰਚਾਇਤੀ ਜ਼ਮੀਨਾਂ ਦੱਬਣ ਦੇ ਗੰਭੀਰ ਦੋਸ਼ ਲਾਏ ਹਨ | ਖਹਿਰਾ ਨੇ ਇਹ ਦੋਸ਼ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ‘ਤੇ ਲਾਏ ਹਨ | ਸੁਖਪਾਲ ਖਹਿਰਾ (Sukhpal Khaira) […]

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Seechewal

ਚੰਡੀਗੜ੍ਹ 14 ਜੁਲਾਈ 2022: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal)ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਸੀਚੇਵਾਲ ਨੇ ਇੱਕ ਆਮ ਸ਼ਰਧਾਲੂ ਵਾਂਗ ਲਾਈਨ ਵਿੱਚ ਖੜੇ ਹੋ ਕੇ ਦਰਸ਼ਨ ਕੀਤੇ। ਇਸ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ |

ਸੰਤ ਸੀਚੇਵਾਲ ਵਲੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ‘ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ

Sant Seechewal

ਚੰਡੀਗੜ੍ਹ 08 ਜੁਲਾਈ 2022: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਆਪਣੇ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸੁੰਹ ਮਾਂ ਬੋਲੀ ਭਾਸ਼ਾ ਪੰਜਾਬੀ ਵਿਚ ਚੁੱਕੀ। ਰਾਜ ਸਭਾ ਦੇ ਚੇਅਰਮੈਨ ਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ. ਵੈਕਈਆ […]

ਸੰਤ ਸੀਚੇਵਾਲ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ, ਕਿਹਾ ਪੰਜਾਬ ਦੇ ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਮੁੱਦਿਆ ਨੂੰ ਚੁੱਕਦੇ ਰਹਿਣਗੇ

Balbir Singh Seechewal

ਸੁਲਤਾਨਪੁਰ ਲੋਧੀ 08 ਜੁਲਾਈ 2022: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਆਪਣੇ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸੁੰਹ ਮਾਂ ਬੋਲੀ ਭਾਸ਼ਾ ਪੰਜਾਬੀ ਵਿਚ ਚੁੱਕੀ। ਰਾਜ ਸਭਾ ਦੇ ਚੇਅਰਮੈਨ ਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ. […]