July 7, 2024 12:17 pm

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

G-20 Summit

ਚੰਡੀਗੜ੍ਹ 16 ਨਵੰਬਰ 2022: ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਬਾਲੀ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਵਿੱਚ ਭਾਰਤ ਨੂੰ ਜੀ-20 (G-20 Summit) ਦੀ ਪ੍ਰਧਾਨਗੀ ਸੌਂਪੀ। ਭਾਰਤ 01 ਦਸੰਬਰ ਤੋਂ ਅਧਿਕਾਰਤ ਤੌਰ ‘ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। […]

ਭਾਰਤ ਨੇ ਦੁਨੀਆ ਭਰ ‘ਚ ਤਕਨਾਲੋਜੀ, ਨਵੀਨਤਾ, ਉਦਯੋਗ ‘ਚ ਆਪਣੀ ਵੱਖਰੀ ਪਛਾਣ ਬਣਾਈ: PM ਮੋਦੀ

ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੇ ਬਾਲੀ (Bali) ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਇੱਸ ਦੌਰਾਨ ਮੋਦੀ ਨੇ ਕਿਹਾ ਕਿ ਭਾਰਤ ਦੀ ਪ੍ਰਤਿਭਾ, ਤਕਨਾਲੋਜੀ, ਨਵੀਨਤਾ, ਉਦਯੋਗ ਨੇ ਅੱਜ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਭਾਰਤ ਨੂੰ ਕੋਈ ਛੋਟਾ ਨਹੀਂ ਸੋਚਦਾ । ਬੁੱਤ ਬਣਾਏਗਾ ਉਹ ਵੀ ਸਭ ਤੋਂ ਵੱਡਾ, […]

ਇੰਡੋਨੇਸ਼ੀਆ ‘ਚ ਜੀ-20 ਸੰਮੇਲਨ ਦੌਰਾਨ PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ

PM Modi

ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਤੋਂ ਇੰਡੋਨੇਸ਼ੀਆ ਵਿੱਚ ਸ਼ੁਰੂ ਹੋਏ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਬਾਲੀ ਪਹੁੰਚੇ। ਇਸ ਕਾਨਫਰੰਸ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 20 ਤੋਂ ਵੱਧ ਮੀਟਿੰਗਾਂ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਭੋਜਨ, ਸੁਰੱਖਿਆ, ਊਰਜਾ, […]