July 7, 2024 5:19 pm

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ 02 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ […]

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ

Shiromani Committee

ਅੰਮ੍ਰਿਤਸਰ 30 ਸਤੰਬਰ 2022: ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ […]

ਸੁਪਰੀਮ ਕੋਰਟ ਵਲੋਂ SGPC ਦੀ ਪਟੀਸ਼ਨ ਰੱਦ, ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਜਾਇਜ਼

Rampur election

ਚੰਡੀਗੜ੍ਹ 20 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ।। ਇਸ ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ( SGPC) […]