July 7, 2024 5:51 pm

ਪੋਸ਼ਣ ਮਾਹ 2023 ਅਧੀਨ ਐੱਸ.ਏ.ਐੱਸ. ਨਗਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਪੋਸ਼ਣ ਮਾਹ

ਐੱਸ.ਏ.ਐੱਸ ਨਗਰ, 28 ਸਤੰਬਰ, 2023: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਮਾਧਵੀ ਕਟਾਰੀਆ ਦੀ ਅਗਵਾਈ ਹੇਠ ਅੱਜ ਛੇਵਾਂ ਰਾਸ਼ਟਰੀ “ਪੋਸ਼ਣ ਮਾਹ 2023” ਅਧੀਨ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੈਕਟਰ-56, ਐਸ.ਏ.ਐਸ. ਨਗਰ ਵਿਖੇ ਗਗਨਦੀਪ ਸਿੰਘ ਜ਼ਿਲ੍ਹਾ […]

ਜੈਂਡਰ ਅਧਾਰਿਤ ਬਜਟ ਲਿੰਗ ਅਸਮਾਨਤਾ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਬਲਜੀਤ ਕੌਰ

UDID cards

ਚੰਡੀਗੜ੍ਹ, 23 ਅਗਸਤ 2023: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸ਼ਕਤੀਕਰਨ ਦੀ ਵਚਨਬੱਧਤਾ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ […]

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ ਕੀਤੀ ਜ਼ਾਰੀ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 31 ਜਨਵਰੀ 2023: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ […]

ਡਾ. ਬਲਜੀਤ ਕੌਰ ਨੇ ਮਲੋਟ ਦੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕੰਬਲ ਵੰਡ ਕੇ ਮਨਾਇਆ ਨਵਾਂ ਸਾਲ

Malout

ਚੰਡੀਗੜ੍ਹ 02 ਜਨਵਰੀ 2022: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾ ਕੇ ਕੰਬਲ ਵੰਡ ਕੇ ਨਵਾਂ ਸਾਲ ਮਨਾਇਆ। ਡਾ. ਬਲਜੀਤ ਕੌਰ ਨੇ ਸਰਦੀ ਦੇ ਮੌਸਮ ਵਿੱਚ ਗਰੀਬਾਂ ਦੀ ਤਕਲੀਫ ਨੂੰ ਮਹਿਸੂਸ ਕਰਦੇ ਹੋਏ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਅਸੀਂ ਆਪਣੇ […]

ਮਾਨ ਸਰਕਾਰ ਨੇ ਮਾਤਰ ਵੰਦਨਾ ਯੋਜਨਾ ਤਹਿਤ 60912 ਗਰਭਵਤੀ ਔਰਤਾਂ ਨੂੰ ਪਹੁੰਚਾਇਆ ਲਾਭ

ਪੰਚਾਇਤੀ ਜ਼ਮੀਨਾਂ

ਚੰਡੀਗ੍ਹੜ 09 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ “ਮਾਤਰ ਵੰਦਨਾ ਯੋਜਨਾ” ਤਹਿਤ 60912 ਗਰਭਵਤੀ ਔਰਤਾਂ ਨੂੰ ਲਾਭ ਪਹੁੰਚਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਗਰਭਵਤੀ ਔਰਤਾਂ ਨੂੰ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੰਜਾਬ ਸਰਕਾਰ […]

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

ਫੌਜਾ ਸਿੰਘ ਸਰਾਰੀ

ਚੰਡੀਗੜ੍ਹ, 6 ਜੁਲਾਈ 2022: ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਨ ਉਪਰੰਤ ਸਰਾਰੀ ਨੇ ਪ੍ਰਮਾਤਮਾ ਦਾ ਸ਼ੁਕਰਾਨਾ […]

ਪੰਜਾਬ ਸਰਕਾਰ ਨੇ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਕੀਤਾ ਫੈਸਲਾ

20 welfare boards

ਚੰਡੀਗੜ੍ਹ 28 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਪੰਜਾਬ ਸਰਕਾਰ ਨੇ 20 ਭਲਾਈ ਬੋਰਡਾਂ (20 welfare boards)  ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ […]

ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ | ਚੰਡੀਗੜ੍ਹ, 2 ਅਪ੍ਰੈਲ 2022: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ […]

ਲਾਲੀ ਮਜੀਠੀਆ ਅਤੇ ਡਾ: ਬਲਜੀਤ ਕੌਰ ਨੂੰ ਇਨ੍ਹਾਂ ਹਲਕਿਆਂ ਤੋਂ ‘ਆਪ’ ਨੇ ਦਿੱਤੀ ਟਿਕਟ

Aam Aadmi Party

ਚੰਡੀਗੜ੍ਹ 3 ਜਨਵਰੀ 2022 : ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ‘ਚ ਦੋ ਦਿਨ ਪਹਿਲਾਂ ਪਾਰਟੀ ‘ਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ (Sukhjinder Raj Singh Lali Majithia) ਨੂੰ ਮਜੀਠਾ ਵਿਧਾਨ ਸਭਾ ਤੋਂ ਟਿਕਟ ਦਿੱਤੀ ਗਈ ਹੈ। ਅਕਾਲੀ ਦਲ […]