July 7, 2024 11:16 am

ਬਲਜੀਤ ਸਿੰਘ ਦਾਦੂਵਾਲ ਵੱਲੋਂ ਵਿਜੇ ਸਾਂਪਲਾ ਨਾਲ ਕੀਤੀ ਗਈ ਮੁਲਾਕਾਤ

ਬਲਜੀਤ ਸਿੰਘ ਦਾਦੂਵਾਲ ਵੱਲੋਂ

ਚੰਡੀਗੜ੍ਹ ,21 ਅਗਸਤ 2021 : ਐਸਸੀ ਕਮਿਸ਼ਨ ਦੇ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਦੇ ਸੱਦੇ ਉਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਉਨ੍ਹਾਂ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਸਿੱਖ ਧਰਮ ਵਿੱਚ ਦਲਿਤਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਲੰਬੀ ਵਿਚਾਰ ਚਰਚਾ ਕੀਤੀ। ਜਥੇਦਾਰ […]