July 7, 2024 8:51 am

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

RANGLA PUNJAB

ਚੰਡੀਗੜ੍ਹ, 12 ਫਰਵਰੀ 2024: ਸੂਬੇ ਨੂੰ ‘ਰੰਗਲਾ ਪੰਜਾਬ’ (RANGLA PUNJAB) ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ […]

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਬੈਠਕਾਂ ਦਾ ਦੌਰ ਜਾਰੀ

Balkar Singh

ਚੰਡੀਗੜ੍ਹ, 5 ਫਰਵਰੀ 2024: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (Balkar Singh) ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ […]

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਬੈਠਕ

Balkar Singh

ਚੰਡੀਗੜ੍ਹ, 1 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (Balkar Singh) ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ […]

ਬਲਕਾਰ ਸਿੰਘ ਨੇ ਸਮੀਖਿਆ ਬੈਠਕ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

Balkar Singh

ਚੰਡੀਗੜ੍ਹ, 23 ਜਨਵਰੀ 2024: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (Balkar Singh) ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਬੈਠਕ ਕਰਦਿਆਂ, ਅਧਿਕਾਰੀਆਂ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

Balkar Singh

ਚੰਡੀਗੜ੍ਹ, 20 ਜਨਵਰੀ, 2024 : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ (Balkar Singh) ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ […]

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

Punjab Government

ਚੰਡੀਗੜ੍ਹ, 19 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ […]

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸਮੀਖਿਆ ਬੈਠਕ ’ਚ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼

ਬਲਕਾਰ ਸਿੰਘ

ਚੰਡੀਗੜ੍ਹ, 15 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ, ਖਮਾਣੋਂ ਅਤੇ ਬਸੀ ਪਠਾਣਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅੱਜ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਛੇਤੀ ਖਰਚਣ ਦੇ ਨਿਰਦੇਸ਼

ਸਥਾਨਕ ਸਰਕਾਰਾਂ

ਚੰਡੀਗੜ੍ਹ, 5 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ […]

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪ੍ਰਾਜੈਕਟਾਂ

ਚੰਡੀਗੜ੍ਹ, 18 ਦਸੰਬਰ 2023: ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ […]

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਬੈਠਕ

MUNICIPAL CORPORATIONS

ਚੰਡੀਗੜ੍ਹ, 24 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ  ਅਤੇ ਨਗਰ ਨਿਗਮ (MUNICIPAL […]