July 4, 2024 9:45 pm

ਪਾਕਿਸਤਾਨ: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ‘ਚ ਦੋ ਧਮਾਕੇ, 27 ਜਣਿਆਂ ਦੀ ਮੌਤ

Balochistan

ਚੰਡੀਗੜ੍ਹ, 7 ਫਰਵਰੀ 2024: ਪਾਕਿਸਤਾਨ ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ (Balochistan) ਵਿੱਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਪਿਸ਼ਿਨ ਸ਼ਹਿਰ ਵਿੱਚ ਹੋਇਆ। ਇਨ੍ਹਾਂ ਧਮਾਕਿਆਂ ‘ਚ 27 ਜਣਿਆਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਸਕਦਾ ਹੈ | ਪਾਕਿਸਤਾਨੀ ਮੀਡੀਆ ਜੀਓ ਨਿਊਜ਼ […]

ਪਾਕਿਸਤਾਨ ਦੇ ਬਲੋਚਿਸਤਾਨ ‘ਚ ਹੋਇਆ ਵੱਡਾ ਧਮਾਕਾ, 5 ਸੁਰੱਖਿਆ ਕਰਮਚਾਰੀਆਂ ਦੀ ਹੋਈ ਮੌਤ, 28 ਜ਼ਖਮੀ

ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਸੂਬੇ ਬਲੋਚਿਸਤਾਨ ( Pakistan Balochistan blast)  ਦੇ ਸਿਬੀ ਜ਼ਿਲੇ ‘ਚ ਮੰਗਲਵਾਰ ਨੂੰ ਇਕ ਧਮਾਕੇ ‘ਚ 5 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 28 ਹੋਰ ਜ਼ਖਮੀ ਹੋ ਗਏ। ਘਟਨਾ ਦੇ ਸਮੇਂ ਰਾਸ਼ਟਰਪਤੀ ਆਰਿਫ ਅਲਵੀ ਸਾਲਾਨਾ ਸੱਭਿਆਚਾਰਕ ਸਮਾਰੋਹ ‘ਚ ਹਿੱਸਾ ਲੈਣ ਲਈ ਖੇਤਰੀ ਦੌਰੇ ‘ਤੇ ਸਨ। ਧਮਾਕਾ ਇਕ ਖੁੱਲ੍ਹੀ ਥਾਂ ‘ਤੇ ਹੋਇਆ ਜਿੱਥੇ ਤਿਉਹਾਰ […]