July 7, 2024 8:13 am

ਬਲਟਾਣਾ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

furniture market

ਚੰਡੀਗੜ੍ਹ, 27 ਮਈ 2024: ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਰਨੀਚਰ […]

ਜ਼ੀਰਕਪੁਰ ਦੇ ਬਲਟਾਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਬਦਮਾਸ਼ ਕਾਬੂ, ਇੱਕ ਜ਼ਖਮੀ

Baltana

ਚੰਡੀਗੜ੍ਹ, 01 ਨਵੰਬਰ, 2023: ਜ਼ੀਰਕਪੁਰ ਦੇ ਬਲਟਾਣਾ (Baltana) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਤੋਂ ਚਾਰ ਬਦਮਾਸ਼ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਜਿਸ ਤੋਂ ਬਾਅਦ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਾਰਵਾਈ ਕੀਤੀ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਹੈ । […]

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ‘ਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ

BALTANA

ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ (BALTANA) ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ […]

ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ‘ਚ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 3 ਜਣੇ ਜ਼ਖਮੀ

ਮੋਹਾਲੀ, 10 ਅਕਤੂਬਰ, 2023: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ (Mohali) ਜ਼ਿਲ੍ਹੇ ਦੇ ਬਲਟਾਣਾ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਕਰੀਬ 8 ਤੋਂ 10 ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਪੁਲਿਸ ਸੂਤਰਾਂ ਮੁਤਾਬਕ ਇਸ ਘਟਨਾ ਵਿੱਚ ਤਿੰਨ ਜਣੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਪਾਰਕਿੰਗ ‘ਚ ਖੜ੍ਹੀ ਕਾਰ ‘ਤੇ ਕੈਮੀਕਲ ਪਾ ਕੇ ਲਾਈ ਅੱਗ

ਮੋਹਾਲੀ

ਮੋਹਾਲੀ, 07 ਜੂਨ, 2023: ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਦਿਨ ਦਿਹਾੜੇ ਕਾਲੇ ਰੰਗ ਦੀ ਕਾਰ ਵਿੱਚ ਆਏ ਇੱਕ ਨਕਾਬਪੋਸ਼ ਨੌਜਵਾਨ ਨੇ ਪਾਰਕਿੰਗ ਵਿੱਚ ਖੜ੍ਹੀ ਇੱਕ ਵੈਗਨਾਰ ਕਾਰ ਵਿੱਚ ਕੈਮੀਕਲ ਪਾ ਕੇ ਅੱਗ ਲਗਾ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਬਲਟਾਣਾ ਦੇ ਭਾਰਤ ਨਗਰ ਵਿੱਚ ਰਾਮਫਲ ਸਿੰਘ ਨਾਮਕ ਨੌਜਵਾਨ ਦੀ ਕਾਰ ਨੂੰ ਕੈਮੀਕਲ ਪਾ ਕੇ ਅੱਗ ਲਾ ਦਿੱਤੀ ਅਤੇ […]

ਬਿਜਲੀ ਮੰਤਰੀ ਹਰਭਜਨ ਸਿੰਘ ETO ਵੱਲੋਂ 66 ਕੇਵੀ ਗਰਿੱਡ ਸਬ-ਸਟੇਸ਼ਨ ਬਲਟਾਣਾ ਦੇ ਲੋਕਾਂ ਨੂੰ ਸਮਰਪਿਤ

ਸਬ-ਸਟੇਸ਼ਨ ਬਲਟਾਣਾ

ਐਸ ਏ ਐਸ ਨਗਰ 18 ਜੁਲਾਈ 2022: ਪੰਜਾਬ ਦੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਅੱਜ ਨਵਾਂ 66 ਕੇਵੀ ਗਰਿੱਡ ਸਬ-ਸਟੇਸ਼ਨ ਬਲਟਾਣਾ (ਜ਼ੀਰਕਪੁਰ) ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ । ਇਸ ਮੌਕੇ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੇ ਖਪਤਕਾਰਾਂ […]