July 7, 2024 6:55 pm

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਲਵੰਤ ਸਿੰਘ ਖੇੜਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਬਲਵੰਤ ਸਿੰਘ ਖੇੜਾ

ਚੰਡੀਗੜ, 27 ਨਵੰਬਰ, 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਬਲਵੰਤ ਸਿੰਘ ਖੇੜਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਬਲਵੰਤ ਸਿੰਘ ਖੇੜਾ ਉੱਘੇ ਸਮਾਜਵਾਦੀ ਆਗੂ, ਸਿੱਖਿਆ ਸ਼ਾਸਤਰੀ ਤੇ ਅਧਿਆਪਕ ਸੰਘਰਸ਼ਾਂ ਦੇ ਮੋਹਰੀ ਆਗੂ ਸਨ। ਉਨ੍ਹਾਂ […]

ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ‘ਚ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ ਚੱਲ ਰਹੇ ਕੇਸ ’ਤੇ ਲਾਈ ਰੋਕ

Rampur election

ਨਵੀਂ ਦਿੱਲੀ/ਚੰਡੀਗੜ੍ਹ 1 ਨਵੰਬਰ 2022 : ਸੁਪਰੀਮ ਕੋਰਟ (Supreme Court) ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। […]