July 7, 2024 2:23 pm

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ: ਜਥੇਦਾਰ ਗਿਆਨੀ ਰਘਬੀਰ ਸਿੰਘ

ਬੰਦੀ ਸਿੰਘਾਂ

ਅੰਮ੍ਰਿਤਸਰ 15 ਨਵੰਬਰ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, […]

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ

ਝਾਕੀਆਂ

ਚੰਡੀਗੜ, 11 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ […]

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

DIWALI

ਚੰਡੀਗੜ੍ਹ, 11 ਨਵੰਬਰ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਦੀਵਾਲੀ

ਚੰਡੀਗੜ੍ਹ, 11 ਨਵੰਬਰ 2023: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ  ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Bandi Chhor Diwas

ਅੰਮ੍ਰਿਤਸਰ 25 ਅਕਤੂਬਰ 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, […]