July 8, 2024 1:12 am

ਬੰਗਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਡਿਪਟੀ CM ਨੂੰ ਲੈ ਕੇ ਕਹੀ ਇਹ ਵੱਡੀ ਗੱਲ

Sukhbir Badal

ਬੰਗਾ 11 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh Badal) ਅੱਜ ਬੰਗਾ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ (Sukhbir singh Badal) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਚੋਣਾਂ ਵਿੱਚ ਬਸਪਾ-ਅਕਾਲੀ ਦਲ (AKALI DAL) ਗੱਠਜੋੜ ਦੀ ਸਰਕਾਰ ਆਉਂਦੀ ਹੈ ਤਾਂ […]