July 4, 2024 8:52 pm

ਬੰਗਲੌਰ ਸਥਿਤ ਕੈਫੇ ‘ਚ ਧਮਾਕੇ ਮਾਮਲੇ ‘ਚ ਪੁਲਿਸ ਨੇ ਚਾਰ ਜਣਿਆਂ ਨੂੰ ਹਿਰਾਸਤ ‘ਚ ਲਿਆ

Bangalore

ਚੰਡੀਗੜ੍ਹ, 02 ਮਾਰਚ 2024: ਕਰਨਾਟਕ ਦੇ ਬੰਗਲੌਰ (Bangalore) ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੁਲਿਸ ਹਰਕਤ ‘ਚ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਹੀ ਇਸ ਮਾਮਲੇ ‘ਚ ਚਾਰ ਜਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਕੇਂਦਰੀ ਅਪਰਾਧ ਸ਼ਾਖਾ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ […]

ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ‘ਚ ਜ਼ਬਰਦਸਤ ਧਮਾਕਾ, ਗ੍ਰਾਹਕ ਸਣੇ ਕਈ ਜਣੇ ਜ਼ਖਮੀ

Rameswaram Cafe

ਚੰਡੀਗੜ੍ਹ, 1 ਮਾਰਚ 2024: ਬੈਂਗਲੁਰੂ ਦੇ ਰਾਜਾਜੀਨਗਰ ‘ਚ ਰਾਮੇਸ਼ਵਰਮ ਕੈਫੇ (Rameswaram Cafe) ‘ਚ ਧਮਾਕਾ ਹੋਇਆ ਹੈ। ਇਸ ਦੌਰਾਨ ਹਾਦਸੇ ‘ਚ ਘੱਟੋ-ਘੱਟ ਚਾਰ ਜਣੇ ਜ਼ਖ਼ਮੀ ਹੋ ਗਏ, ਜ਼ਖ਼ਮੀਆਂ ਵਿੱਚ ਤਿੰਨ ਮੁਲਾਜ਼ਮ ਅਤੇ ਇੱਕ ਗ੍ਰਾਹਕ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮੇਸ਼ਵਰਮ ਕੈਫੇ ‘ਚ ਧਮਾਕੇ ਤੋਂ ਬਾਅਦ ਵ੍ਹਾਈਟਫੀਲਡ ਖੇਤਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਮੌਕੇ ‘ਤੇ […]

ਬੈਂਗਲੁਰੂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਨੂੰ ਡਿਪਟੀ CM ਡੀਕੇ ਸ਼ਿਵਕੁਮਾਰ ਨੇ ਦੱਸਿਆ ਅਫਵਾਹ

bombs

ਚੰਡੀਗੜ੍ਹ, 1 ਦਸੰਬਰ 2023: ਬੈਂਗਲੁਰੂ, ਕਰਨਾਟਕ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ (bombs) ਨਾਲ ਉਡਾਣ ਦੀ ਧਮਕੀ ਮਿਲੀ ਸੀ । ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ। ਸਕੂਲ ਪ੍ਰਸ਼ਾਸਨ ਨੇ […]

ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ ‘ਤੇ ਪੁੱਜੀ ਪੁਲਿਸ

Bangalore

ਚੰਡੀਗੜ੍ਹ, 01 ਦਸੰਬਰ 2023: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ (Bangalore) ਦੇ ਲਗਭਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਭਰੀ ਈ-ਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ […]

ਇਸਰੋ ਵਿਗਿਆਨੀਆਂ ਨੂੰ ਮਿਲੇ PM ਮੋਦੀ, ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਪੁਲਾੜ ਦਿਵਸ

ISRO

ਚੰਡੀਗੜ੍ਹ, 26 ਅਗਸਤ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੇ ਦੋ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਬੈਂਗਲੁਰੂ ਦੇ HAL ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਇੱਕ ਨਵਾਂ ਨਾਅਰਾ ਦਿੱਤਾ – ‘ਜੈ ਵਿਗਿਆਨ-ਜੈ ਅਨੁਸੰਧਾਨ’। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ (ISRO) ਟੈਲੀਮੈਟਰੀ ਟ੍ਰੈਕਿੰਗ […]

ਅਸ਼ਵਿਨੀ ਵੈਸ਼ਨਵ ਵੱਲੋਂ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਇਮਾਰਤ ਦਾ ਉਦਘਾਟਨ

3D-printed post office

ਚੰਡੀਗੜ੍ਹ, 18 ਅਗਸਤ, 2023: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੈਂਗਲੁਰੂ ਵਿੱਚ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਦੀ (3D-printed post office) ਇਮਾਰਤ ਦਾ ਉਦਘਾਟਨ ਕੀਤਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਕਈ ਨਵੀਆਂ ਤਕਨੀਕਾਂ ਵਿਕਸਿਤ ਕੀਤੀਆਂ ਹਨ। ਇਸ ਦੇ ਮੱਦੇਨਜ਼ਰ 3ਡੀ-ਪ੍ਰਿੰਟਿਡ […]

ਕੇਂਦਰੀ ਅਪਰਾਧ ਸ਼ਾਖਾ ਵੱਲੋਂ ਬੈਂਗਲੁਰੂ ਤੋਂ ਪੰਜ ਸ਼ੱਕੀ ਅੱਤਵਾਦੀ ਗ੍ਰਿਫਤਾਰ, ਅਸਲਾ ਬਰਾਮਦ

Bangalore

ਚੰਡੀਗੜ੍ਹ, 19 ਜੁਲਾਈ 2023: ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਕਰਨਾਟਕ ਦੇ ਬੈਂਗਲੁਰੂ (Bangalore) ਤੋਂ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਈਦ ਸੁਹੇਲ, ਉਮਰ, ਜਾਨਿਦ, ਮੁਦਾਸਿਰ ਅਤੇ ਜ਼ਾਹਿਦ ਵਜੋਂ ਹੋਈ ਹੈ। ਸ਼ੱਕ ਹੈ ਕਿ ਟੀਮ ਨੇ ਬੈਂਗਲੁਰੂ ‘ਚ ਧਮਾਕੇ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) […]

ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘INDIA’ ਰੱਖਿਆ, ਸੰਯੁਕਤ ਬੈਠਕ ‘ਚ 26 ਪਾਰਟੀਆਂ ਨੇ ਲਿਆ ਹਿੱਸਾ

INDIA

ਨਵੀਂ ਦਿੱਲੀ, 18 ਜੁਲਾਈ 2023: ਬੈਂਗਲੁਰੂ ‘ਚ ਵਿਰੋਧੀ ਪਾਰਟੀਆਂ ਦੀਆਂ ਦੂਜੀ ਸੰਯੁਕਤ ਬੈਠਕ ਸਮਾਪਤ ਹੋ ਗਈ ਹੈ। 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘ਇੰਡੀਆ’ (INDIA) ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸਦਾ ਪੂਰਾ ਰੂਪ ਇੰਡੀਅਨ […]

ਵਿਰੋਧੀ ਪਾਰਟੀਆਂ ਦੀ ਦੂਜੀ ਸੰਯੁਕਤ ਬੈਠਕ ‘ਚ ਗਠਜੋੜ ਦਾ ਨਾਂ ‘ਇੰਡੀਆ’ ਰੱਖਣ ਦਾ ਪ੍ਰਸਤਾਵ

India

ਚੰਡੀਗੜ੍ਹ, 18 ਜੁਲਾਈ 2023: ਬੈਂਗਲੁਰੂ ‘ਚ ਵਿਰੋਧੀ ਪਾਰਟੀਆਂ ਦੀਆਂ ਦੂਜੀ ਸੰਯੁਕਤ ਬੈਠਕ ਜਾਰੀ ਹੈ। 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਸੂਤਰਾਂ ਮੁਤਾਬਕ ਬੈਠਕ ‘ਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘ਇੰਡੀਆ’ (India) ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਬੈਠਕ ਵਿੱਚ 26 ਸਿਆਸੀ […]

ਕੇਰਲ ਦੇ ਸਾਬਕਾ CM ਓਮਾਨ ਚਾਂਡੀ ਦੇ ਦਿਹਾਂਤ ‘ਤੇ ਸੋਨੀਆ ਗਾਂਧੀ, ਖੜਗੇ ਸਮੇਤ ਕਾਂਗਰਸੀ ਆਗੂਆਂ ਵੱਲੋਂ ਅੰਤਿਮ ਸ਼ਰਧਾਂਜਲੀ

Oommen Chandy

ਚੰਡੀਗੜ੍ਹ, 18 ਜੁਲਾਈ 2023: ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਾਨ ਚਾਂਡੀ (Oommen Chandy) ਦਾ ਮੰਗਲਵਾਰ ਸਵੇਰੇ ਬੈਂਗਲੁਰੂ ‘ਚ ਦਿਹਾਂਤ ਹੋ ਗਿਆ। ਓਮਾਨ ਚਾਂਡੀ 79 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ, ਓਮਾਨ ਚਾਂਡੀ ਬੈਂਗਲੁਰੂ ਵਿਖੇ ਜ਼ੇਰੇ ਇਲਾਜ ਸਨ । ਇਸ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਨੇ ਫੇਸਬੁੱਕ ‘ਤੇ ਦਿੱਤੀ। ਉਨ੍ਹਾਂ ਕਿਹਾ ਕਿ ਅੱਪਾ […]