July 7, 2024 1:36 pm

MI vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਮੁੰਬਈ ਤੇ ਬੈਂਗਲੁਰੂ ਵਿਚਾਲੇ ਅਹਿਮ ਮੁਕਾਬਲਾ

MI vs RCB

ਚੰਡੀਗੜ੍ਹ, 09 ਮਈ 2023: (MI vs RCB) ਆਈਪੀਐਲ 2023 ਦਾ 54ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੈ। ਦੋਵੇਂ ਟੀਮਾਂ 10 ਮੈਚਾਂ ‘ਚ ਪੰਜ ਜਿੱਤਾਂ ਨਾਲ 10 ਅੰਕਾਂ ਨਾਲ ਛੇਵੇਂ ਅਤੇ ਅੱਠਵੇਂ ਸਥਾਨ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਪਲੇਆਫ ਦੀ ਦੌੜ ‘ਚ ਬਣੀ ਰਹੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ […]

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ

Aman Arora

ਚੰਡੀਗੜ੍ਹ, 20 ਮਾਰਚ 2023: ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ […]

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਬੈਂਗਲੁਰੂ ‘ਚ ਇੱਕ ਸ਼ੱਕੀ ਅੱਤਵਾਦੀ ਗ੍ਰਿਫਤਾਰ

bribe

ਚੰਡੀਗੜ੍ਹ, 11 ਫਰਵਰੀ 2023: ਕਰਨਾਟਕ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੈਂਗਲੁਰੂ (Bengaluru) ਤੋਂ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪਛਾਣ ਆਰਿਫ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇੰਟਰਨੈੱਟ ਰਾਹੀਂ ਪਿਛਲੇ ਦੋ ਸਾਲਾਂ ਤੋਂ ਅਲਕਾਇਦਾ ਦੇ ਸੰਪਰਕ ਵਿੱਚ ਸੀ। ਐਨਆਈਏ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕੀ […]

ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ ਫੋਨ ਨਿਰਮਾਤਾ ਬਣਿਆ: PM ਮੋਦੀ

Mobile

ਚੰਡੀਗੜ੍ਹ, 6 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਸਮਾਗਮ ਵਿੱਚ ਇੰਡੀਅਨ ਆਇਲ ਦੁਆਰਾ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ ਹੈ। ਇੰਡੀਆ ਐਨਰਜੀ ਵੀਕ-2023 ਭਾਰਤ ਦੀ […]

DGCA ਨੇ ਗੋ ਫਸਟ ਏਅਰਲਾਈਨਜ਼ ‘ਤੇ ਲਾਇਆ 10 ਲੱਖ ਦਾ ਜ਼ੁਰਮਾਨਾ, 55 ਯਾਤਰੀ ਨੂੰ ਲਏ ਬਿਨਾ ਭਰੀ ਸੀ ਉਡਾਣ

Go First Airlines

ਚੰਡੀਗੜ੍ਹ, 27 ਜਨਵਰੀ 2023: ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀਜੀਸੀਏ ਨੇ ਗੋ ਫਸਟ (GoFirst) ਏਅਰਲਾਈਨਜ਼ ਦੀ ਫਲਾਈਟ ਦੁਆਰਾ 55 ਯਾਤਰੀਆਂ ਨੂੰ ਹਵਾਈ ਅੱਡੇ ਲਿਜਾਏ ਬਿਨਾਂ ਉਡਾਣ ਭਰਨ ਦੇ ਮਾਮਲੇ ਵਿੱਚ ਕੰਪਨੀ ਵਿਰੁੱਧ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਕੰਪਨੀ ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਆਪਣੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਨੇ ਕਿਹਾ ਕਿ ਗੋ […]

ਬੈਂਗਲੁਰੂ ‘ਚ ਨਿਰਮਾਣ ਅਧੀਨ ਮੈਟਰੋ ਦੇ ਲੋਹੇ ਦਾ ਪਿੱਲਰ ਡਿੱਗਿਆ, ਇਕ ਔਰਤ ਸਮੇਤ ਤਿੰਨ ਸਾਲਾ ਬੱਚੀ ਦੀ ਮੌਤ

Bengaluru

ਚੰਡੀਗੜ੍ਹ 10 ਜਨਵਰੀ 2023: ਬੈਂਗਲੁਰੂ (Bengaluru) ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਮੈਟਰੋ ਦਾ ਨਿਰਮਾਣ ਕੰਮ ਚੱਲ ਰਿਹਾ ਹੈ ਅਤੇ ਇਸ ਦੌਰਾਨ ਇੱਕ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗ ਗਿਆ, ਜਿਸ ਦੇ ਹੇਠਾਂ ਦਬਣ ਕਾਰਨ ਇੱਕ ਔਰਤ ਅਤੇ ਉਸ ਦੀ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਯਾਨੀ ਮੰਗਲਵਾਰ 10 ਜਨਵਰੀ ਨੂੰ […]

ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

Shankar Mishra

ਚੰਡੀਗੜ 07 ਜਨਵਰੀ 2023: ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਬਜ਼ੁਰਗ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰਨ ਦੇ ਦੋਸ਼ ਵਿੱਚ ਸ਼ੰਕਰ ਮਿਸ਼ਰਾ (Shankar Mishra) ਨੂੰ ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸ਼ੰਕਰ ਮਿਸ਼ਰਾ ਨੂੰ ਆਈਜੀਆਈ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਬਾਅਦ ਉਸ ਨੂੰ […]

IND vs SL: ਸ਼੍ਰੀਲੰਕਾ ਖ਼ਿਲਾਫ਼ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ ਦਾ ਬਿਆਨ, ਕਿਹਾ ਪੂਰੀ ਟੀਮ ਰਿਸ਼ਭ ਪੰਤ ਨਾਲ ਖੜ੍ਹੀ ਹੈ

IND vs SL

ਚੰਡੀਗੜ੍ਹ 02 ਜਨਵਰੀ 2022: (IND vs SL) ਸ਼੍ਰੀਲੰਕਾ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ (Hardik Pandya) ਨੇ ਕਿਹਾ ਹੈ ਕਿ ਟੀਮ ਇੰਡੀਆ ਦਾ ਟੀਚਾ ਇਸ ਸਾਲ ਵਿਸ਼ਵ ਕੱਪ ਜਿੱਤਣਾ ਹੈ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਮੰਗਲਵਾਰ (3 ਜਨਵਰੀ) ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ […]

CM ਭਗਵੰਤ ਮਾਨ ਨੇ ਹੈਦਰਾਬਾਦ ‘ਚ ਨਿਵੇਸ਼ ਨੂੰ ਲੈ ਕੇ ਉਦਯੋਪਤੀਆਂ ਨਾਲ ਕੀਤੀ ਮੁਲਾਕਾਤ

Hyderabad

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੈਦਰਾਬਾਦ (Hyderabad) ਵਿਖੇ ਜੀਐਮਆਰ ਗਰੁੱਪ ਦੇ ਮੁੱਖ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਉਦਯੋਪਤੀਆਂ ਦੇ ਅਫਸਰਾਂ ਨਾਲ ਪੰਜਾਬ ‘ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਹੋਈ | ਇਸ ਮੌਕੇ ਪੰਜਾਬ ਸਰਕਾਰ ਨੇ ਉਦਯੋਪਤੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ […]

CM ਭਗਵੰਤ ਮਾਨ ਨਿਵੇਸ਼ ਸੰਬੰਧੀ ਹੈਦਰਾਬਾਦ ‘ਚ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

investment

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਚੇਨਈ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਅੱਜ ਚੇਨਈ ਤੋਂ ਹੈਦਰਾਬਾਦ (Hyderabad) ਰਵਾਨਾ ਹੋਏ ਹਨ, ਮੁੱਖ ਮੰਤਰੀ ਮਾਨ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ (investment) ਨੂੰ ਲੈ ਕੇ ਮੁਲਾਕਾਤ ਕਰਨਗੇ | ਇਸਦੇ ਨਾਲ ਹੀ ਉਹ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਵੀ […]