June 28, 2024 5:08 pm

India & Bangladesh: ਭਾਰਤ ਤੇ ਬੰਗਲਾਦੇਸ਼ ਵਿਚਾਲੇ ਇਨ੍ਹਾਂ 10 ਸਮਝੌਤਿਆਂ ‘ਤੇ ਬਣੀ ਸਹਿਮਤੀ

India and Bangladesh

ਚੰਡੀਗੜ੍ਹ, 22 ਜੂਨ 2024: ਅੱਜ ਭਾਰਤ ਅਤੇ ਬੰਗਲਾਦੇਸ਼ (India and Bangladesh) ਵਿਚਾਲੇ ਅੱਜ ਸਮੁੰਦਰੀ ਖੇਤਰ, ਰੇਲ ਸੰਪਰਕ ਅਤੇ ਨੀਲੀ ਆਰਥਿਕਤਾ ਵਿੱਚ ਸਬੰਧਾਂ ਨੂੰ ਉਤਸ਼ਾਹਿਤ ਕਰਨ ਸਮੇਤ ਕੁੱਲ 10 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਹਨ । ਪੀ.ਐੱਮ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਚਾਲੇ ਗੱਲਬਾਤ ਤੋਂ ਬਾਅਦ ਇਨ੍ਹਾਂ ਦੋਵੇਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ […]

SA vs BAN: ਨਾਸਾਓ ਕਾਊਂਟੀ ਦੀ ਪਿੱਚ ‘ਤੇ ਫਿਰ ਗੇਂਦਬਾਜ਼ਾਂ ਦਾ ਦਬਦਬਾ, ਹਾਸਲ ਨਹੀਂ ਹੋਇਆ 113 ਦੌੜਾਂ ਦਾ ਟੀਚਾ

SA vs BAN

ਚੰਡੀਗੜ੍ਹ, 11 ਜੂਨ 2024: (SA vs BAN) ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ‘ਤੇ 4 ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ ਹੈ। ਅਫਰੀਕੀ ਟੀਮ ਨੇ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ਨੂੰ ਲਗਾਤਾਰ ਚੌਥੇ ਮੈਚ ‘ਚ ਹਰਾ ਦਿੱਤਾ ਹੈ, ਦੋਵਾਂ ਵਿਚਾਲੇ ਹੁਣ ਤੱਕ ਸਿਰਫ 4 ਮੈਚ ਹੀ ਖੇਡੇ ਗਏ ਹਨ। ਇੱਕ ਵਾਰ ਫਿਰ ਨਾਸਾਓ […]

ਸੋਨੀਆ ਗਾਂਧੀ ਸਮੇਤ ਗਾਂਧੀ ਪਰਿਵਾਰ ਨੇ ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ

Sonia Gandhi

ਚੰਡੀਗੜ੍ਹ, 10 ਜੂਨ 2024: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ (Sonia Gandhi) , ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ, ਅਸੀਂ ਆਪਸੀ ਵਿਕਾਸ ਲਈ ਭਰੋਸੇ, ਸਹਿਯੋਗ ਅਤੇ […]

ਐਸ ਜੈਸ਼ੰਕਰ ਨੇ ਮਾਲਦੀਵ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਮੁਖੀਆਂ ਨਾਲ ਮੁਲਾਕਾਤ, ਆਖਿਆ-ਮਿਲ ਕੇ ਕੰਮ ਕਰਨ ਲਈ ਤਿਆਰ

S Jaishankar

ਚੰਡੀਗੜ੍ਹ, 10 ਜੂਨ 2024: ਕੇਂਦਰੀ ਮੰਤਰੀ ਐਸ ਜੈਸ਼ੰਕਰ (S Jaishankar) ਨੇ ਸੋਮਵਾਰ ਨੂੰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਵੱਖ-ਵੱਖ ਦੁਵੱਲੀਆਂ ਬੈਠਕਾਂ ਕੀਤੀਆਂ। ਜਿਕਰਯੋਗ ਹੈ ਕਿ ਮੁਈਜ਼ੂ, ਹਸੀਨਾ ਅਤੇ ਵਿਕਰਮਸਿੰਘੇ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਉਨ੍ਹਾਂ ਸੱਤ ਆਗੂਆਂ ਵਿੱਚ ਸ਼ਾਮਲ […]

ਨਵੀਂ ਦਿੱਲੀ ਪੁੱਜੇ ਬੰਗਲਾਦੇਸ਼ PM ਸ਼ੇਖ ਹਸੀਨਾ, ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

PM Sheikh Hasina

ਚੰਡੀਗੜ੍ਹ, 08 ਜੂਨ 2024: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (PM Sheikh Hasina) ਭਾਰਤ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਪਹੁੰਚ ਗਈ ਹੈ। ਸਹੁੰ ਚੁੱਕ ਸਮਾਗਮ ਐਤਵਾਰ 9 ਜੂਨ ਨੂੰ ਸ਼ਾਮ 7 ਵਜੇ ਤੋਂ ਬਾਅਦ ਹੋਣਾ ਹੈ। ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਐਨਡੀਏ ਗਠਜੋੜ ਦਾ ਆਗੂ ਚੁਣ ਲਿਆ […]

T20 World Cup 2024: ਭਲਕੇ ਭਾਰਤ ਦਾ ਬੰਗਲਾਦੇਸ਼ ਖ਼ਿਲਾਫ਼ ਅਭਿਆਸ ਮੈਚ, ਨਿਊਯਾਰਕ ‘ਚ ਪਹਿਲੀ ਵਾਰ ਖੇਡੇਗੀ ਭਾਰਟੀ ਟੀਮ

T20 World Cup 2024

ਚੰਡੀਗੜ੍ਹ, 31 ਮਈ 2024: ਭਾਰਤ ਨੂੰ ਟੀ-20 ਵਿਸ਼ਵ ਕੱਪ 2024  (T20 World Cup 2024) ‘ਚ ਆਪਣੀ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ 1 ਜੂਨ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕਲੌਤਾ ਅਭਿਆਸ ਮੈਚ ਖੇਡਣਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਿਊਯਾਰਕ ਦੇ ਨਾਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ […]

USA vs BAN: ਅਮਰੀਕਾ ਨੇ ਬੰਗਲਾਦੇਸ਼ ਨੂੰ ਦੂਜੇ ਟੀ-20 ਮੈਚ ‘ਚ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

USA vs BAN

ਚੰਡੀਗੜ੍ਹ, 24 ਮਈ 2024: (USA vs BAN) ਅਮਰੀਕਾ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਬੰਗਲਾਦੇਸ਼ ਤੋਂ ਟੀ-20 ਸੀਰੀਜ਼ ਜਿੱਤ ਕੇ ਉਲਟਫੇਰ ਦੇ ਸੰਕੇਤ ਦਿੱਤੇ ਹਨ। ਅਮਰੀਕਾ ਨੇ ਹਿਊਸਟਨ ਦੇ ਪ੍ਰੇਰੀ ਵਿਊ ਕ੍ਰਿਕਟ ਕੰਪਲੈਕਸ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਬੰਗਲਾਦੇਸ਼ ਨੂੰ 6 ਦੌੜਾਂ ਨਾਲ ਹਰਾ ਦਿੱਤਾ । ਇਸ ਨਾਲ ਅਮਰੀਕਾ ਨੇ ਤਿੰਨ ਮੈਚਾਂ (USA […]

Heat wave: ਭਾਰਤ ਸਮੇਤ ਕਈ ਦੇਸ਼ਾਂ ‘ਚ ਅੱਤ ਦੀ ਗਰਮੀ ਦਾ ਕਹਿਰ, ਥਾਈਲੈਂਡ-ਬੰਗਲਾਦੇਸ਼ ‘ਚ 30 ਤੋਂ ਵੱਧ ਮੌਤਾਂ

Heat Wave

ਚੰਡੀਗ੍ਹੜ, 23 ਮਈ 2024: ਦੁਨੀਆ ਦੇ ਕਈ ਦੇਸ਼ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ‘ਚ ਹਨ। ਭਾਰਤ, ਬੰਗਲਾਦੇਸ਼, ਪਾਕਿਸਤਾਨ, ਥਾਈਲੈਂਡ, ਵੀਅਤਨਾਮ, ਮਾਲੀ ਅਤੇ ਲੀਬੀਆ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਅਮਰੀਕਾ ਦੇ ਨੈਸ਼ਨਲ ਓਸ਼ੀਅਨ ਐਂਡ ਐਟਮੌਸਫੇਰਿਕ ਐਡਮਨਿਸਟ੍ਰੇਸ਼ਨ ਦੀ ਰਿਪੋਰਟ ਮੁਤਾਬਕ ਕਈ ਦੇਸ਼ਾਂ ‘ਚ ਰਾਤ ਨੂੰ ਵੀ ਹੀਟਵੇਵ (Heat wave) ਚੱਲ […]

ਭਾਰਤ ਤੋਂ ਬਿਨਾਂ ਬੰਗਲਾਦੇਸ਼ ‘ਚ ਵਿਕਾਸ ਸੰਭਵ ਨਹੀਂ ਹੈ: ਵਿਦੇਸ਼ ਮੰਤਰੀ ਹਸਨ ਮਹਿਮੂਦ

Bangladesh

ਚੰਡੀਗੜ੍ਹ, 14 ਮਈ 2024: ਬੰਗਲਾਦੇਸ਼ (Bangladesh) ਦੇ ਵਿਦੇਸ਼ ਮੰਤਰੀ ਹਸਨ ਮਹਿਮੂਦ ਨੇ ਕਿਹਾ ਹੈ, “ਭਾਰਤ ਤੋਂ ਬਿਨਾਂ ਉਨ੍ਹਾਂ ਦੇ ਦੇਸ਼ ਵਿੱਚ ਵਿਕਾਸ ਸੰਭਵ ਨਹੀਂ ਹੈ। ਬੰਗਲਾਦੇਸ਼ ਭਾਰਤ ਨਾਲ ਤਿੰਨ ਪਾਸਿਆਂ ਤੋਂ ਕਈ ਹਜ਼ਾਰ ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ। ਅਜਿਹੇ ਵਿੱਚ ਸਾਡੇ ਲਈ ਚੰਗੇ ਸਬੰਧ ਬਣਾਉਣੇ ਬਹੁਤ ਜ਼ਰੂਰੀ ਹਨ।” ਦਰਅਸਲ, ਮਹਿਮੂਦ ਸੋਮਵਾਰ ਨੂੰ ਬੰਗਲਾਦੇਸ਼ (Bangladesh) […]

PM ਮੋਦੀ ਨੇ ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੀ ਪਾਰਟੀ ਦੀ ਜਿੱਤ ‘ਤੇ ਦਿੱਤੀ ਵਧਾਈ

Bangladesh

ਚੰਡੀਗੜ੍ਹ, 08 ਜਨਵਰੀ 2024: ਬੰਗਲਾਦੇਸ਼ (Bangladesh) ਵਿੱਚ ਵਿਰੋਧੀ ਪਾਰਟੀਆਂ ਦੇ ਬਾਈਕਾਟ ਦਰਮਿਆਨ 7 ਜਨਵਰੀ ਨੂੰ ਆਮ ਚੋਣਾਂ ਹੋਈਆਂ। ਇਸ ਦੌਰਾਨ ਬੰਗਲਾਦੇਸ਼ ਦੇ ਕਈ ਇਲਾਕਿਆਂ ‘ਚ ਛਟਪਟੀਆਂ ਘਟਨਾਵਾਂ ਵਾਪਰੀਆਂ। ਬੰਗਲਾਦੇਸ਼ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੌਜੂਦਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ […]