July 1, 2024 1:23 pm

Bangladesh: ਪੰਜਵੀਂ ਵਾਰ ਲਗਤਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

Sheikh Hasina

ਚੰਡੀਗੜ੍ਹ, 8 ਜਨਵਰੀ 2024: ਬੰਗਲਾਦੇਸ਼ ਦੀਆਂ ਆਮ ਚੋਣਾਂ 2024 ਵਿੱਚ ਅਵਾਮੀ ਲੀਗ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸ਼ੇਖ ਹਸੀਨਾ (Sheikh Hasina) ਰਿਕਾਰਡ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੀ ਹੈ। ਚੋਣ ਜਿੱਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ ਦਾ ‘ਮਹਾਨ ਮਿੱਤਰ’ ਹੈ। ਜਿਕਰਯੋਗ ਹੈ ਕਿ 76 ਸਾਲਾ ਸ਼ੇਖ ਹਸੀਨਾ 2009 ਤੋਂ ਲਗਾਤਾਰ ਪ੍ਰਧਾਨ ਮੰਤਰੀ ਦੇ ਅਹੁਦੇ […]

NZ vs BAN: ਨਿਊਜ਼ੀਲੈਂਡ ਨੇ ਆਖ਼ਰੀ ਟੈਸਟ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ, ਸੀਰੀਜ਼ 1-1 ਨਾਲ ਬਰਾਬਰ

New Zealand

ਚੰਡੀਗੜ੍ਹ, 9 ਦਸੰਬਰ 2023: ਨਿਊਜ਼ੀਲੈਂਡ (New Zealand) ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ ‘ਚ ਬੰਗਲਾਦੇਸ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ । ਇਸ ਜਿੱਤ ਨਾਲ ਸੀਰੀਜ਼ 1-1 ਨਾਲ ਬਰਾਬਰ ਹੋ ਗਈ। ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ 150 ਦੌੜਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ […]

BAN vs NZ: ਬੰਗਲਾਦੇਸ਼ ਨੇ ਘਰੇਲੂ ਮੈਦਾਨ ‘ਤੇ ਨਿਊਜ਼ੀਲੈਂਡ ਖ਼ਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ

Bangladesh

ਚੰਡੀਗੜ੍ਹ, 02 ਦਸੰਬਰ 2023: ਬੰਗਲਾਦੇਸ਼ (Bangladesh) ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਬੰਗਲਾਦੇਸ਼ ਨੇ 150 ਦੌੜਾਂ ਨਾਲ ਜਿੱਤ ਲਿਆ ਹੈ। ਬੰਗਲਾਦੇਸ਼ ਦੀ ਨਿਊਜ਼ੀਲੈਂਡ ‘ਤੇ ਆਪਣੇ ਘਰੇਲੂ ਮੈਦਾਨ ‘ਤੇ ਟੈਸਟ ਮੈਚਾਂ ‘ਚ ਇਹ ਪਹਿਲੀ ਜਿੱਤ ਹੈ। ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਸਿਲਹਟ ‘ਚ ਖੇਡਿਆ ਗਿਆ। ਬੰਗਲਾਦੇਸ਼ (Bangladesh) ਦੀ […]

AUS vs BAN: ਬੰਗਲਾਦੇਸ਼ ਸਾਹਮਣੇ ਆਸਟਰੇਲੀਆ ਟੀਮ ਦੀ ਚੁਣੌਤੀ, ਦੋਵੇਂ ਟੀਮਾਂ 4 ਸਾਲ ਬਾਅਦ ਆਹਮੋ-ਸਾਹਮਣੇ

Australia

ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ 43ਵੇਂ ਮੈਚ ਵਿੱਚ ਅੱਜ ਆਸਟਰੇਲੀਆ (Australia) ਦਾ ਸਾਹਮਣਾ ਬੰਗਲਾਦੇਸ਼ ਨਾਲ ਹੈ । ਆਸਟ੍ਰੇਲੀਆ ਦੀ ਟੀਮ ਸ਼ਾਨਦਾਰ ਫਾਰਮ ‘ਚ ਹੈ। ਭਾਰਤ ਅਤੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਆਸਟਰੇਲੀਆ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਲਗਾਤਾਰ ਛੇ ਮੈਚ ਜਿੱਤ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਇਸ […]

ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ, ਸ਼੍ਰੀਲੰਕਾ ਵਿਸ਼ਵ ਕੱਪ ਤੋਂ ਬਾਹਰ

Sri Lanka

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਵਿੱਚ ਬੰਗਲਾਦੇਸ਼ ਨੇ ਸੋਮਵਾਰ ਨੂੰ ਸ਼੍ਰੀਲੰਕਾ (Sri Lanka) ਨੂੰ 3 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਬੰਗਲਾਦੇਸ਼ ਨੇ ਚੋਟੀ ਦੇ 8 ‘ਚ ਜਗ੍ਹਾ ਬਣਾਉਣ ਦੀ ਆਪਣੀ ਉਮੀਦ ਬਰਕਰਾਰ ਰੱਖੀ ਹੈ, ਜਦਕਿ ਇਸ ਹਾਰ ਦੇ ਨਾਲ ਹੀ ਸ਼੍ਰੀਲੰਕਾ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਵਿਸ਼ਵ […]

BAN vs SL: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਸ਼੍ਰੀਲੰਕਾ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਜਿੱਤਣਾ ਲਾਜ਼ਮੀ

Sri Lanka

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 38ਵੇਂ ਮੈਚ ਵਿੱਚ ਸ਼੍ਰੀਲੰਕਾ (Sri Lanka) ਨੂੰ ਬੰਗਲਾਦੇਸ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। […]

PM ਮੋਦੀ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵੱਲੋਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

PM Modi

ਚੰਡੀਗੜ੍ਹ, 01 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਾਂਝੇ ਤੌਰ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਤਿੰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਬੰਧਨ ਨੂੰ ਮਜ਼ਬੂਤ ​​ਕਰਨ […]

PAK vs BAN: ਬੰਗਲਾਦੇਸ਼ ਦੀ ਟੀਮ ਨੇ ਪਾਕਿਸਤਾਨ ਨੂੰ 205 ਦੌੜਾਂ ਦਾ ਦਿੱਤਾ ਟੀਚਾ

Pakistan

ਚੰਡੀਗੜ੍ਹ, 31 ਅਕਤੂਬਰ 2023: ਵਿਸ਼ਵ ਕੱਪ ਦੇ 31ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ (Pakistan) ਨੂੰ 205 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਪਾਕਿਸਤਾਨ ਨੇ 3 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 6 ਦੌੜਾਂ ਬਣਾ ਲਈਆਂ ਹਨ। ਫਖਰ ਜ਼ਮਾਨ ਅਤੇ ਅਬਦੁੱਲਾ ਸ਼ਫੀਕ ਕਰੀਜ਼ ‘ਤੇ ਹਨ। ਪਾਕਿਸਤਾਨੀ ਟੀਮ ਨੇ ਸਲਾਮੀ ਜੋੜੀ ‘ਚ ਬਦਲਾਅ ਕੀਤਾ ਹੈ। ਇਸ […]

PAK vs BAN: ਪਾਕਿਸਤਾਨ ਨੂੰ ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖਣ ਲਈ ਬੰਗਲਾਦੇਸ਼ ਖ਼ਿਲਾਫ਼ ਅੱਜ ਜਿੱਤਣਾ ਲਾਜ਼ਮੀ

Pakistan

ਚੰਡੀਗੜ੍ਹ, 31 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 31ਵੇਂ ਮੈਚ ਵਿੱਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਲਗਾਤਾਰ ਚਾਰ ਮੈਚ ਹਾਰ ਚੁੱਕੀ ਪਾਕਿਸਤਾਨੀ ਟੀਮ ਨੇ ਜੇਕਰ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਨੂੰ ਬਰਕਰਾਰ […]

ਬੰਗਲਾਦੇਸ਼ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੇ ਸਨਮਾਨ ‘ਚ ਬਣ ਰਿਹੈ ਯਾਦਗਾਰ

Bangladesh

ਚੰਡੀਗੜ੍ਹ, 30 ਅਕਤੂਬਰ 2023: ਬੰਗਲਾਦੇਸ਼ (Bangladesh) 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਭਾਰਤੀ ਸੈਨਿਕਾਂ ਦੇ ਸਨਮਾਨ ਵਿੱਚ ਇੱਕ ਯਾਦਗਾਰ ਬਣਾ ਰਿਹਾ ਹੈ। ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਮਾਹਰਾਂ ‘ਤੇ ਕਈ ਪ੍ਰਤੀਕਰਮ ਸਾਹਮਣੇ ਆਏ ਹਨ। ਸਮਾਰਕ ਦਾ ਡਿਜ਼ਾਇਨ ਦੋਵਾਂ ਦੇਸ਼ਾਂ ਵਿਚਕਾਰ ਸਥਾਈ ਦੋਸਤੀ ਦਾ ਪ੍ਰਤੀਕ ਹੈ। ਜਿਕਰਯੋਗ ਹੈ ਕਿ ਯਾਦਗਾਰ […]