July 3, 2024 11:48 am

Bangladesh: PM ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜੱਪ, ਫੌਜ ਨੇ ਸਾਂਭਿਆ ਮੋਰਚਾ

Bangladesh

ਚੰਡੀਗੜ੍ਹ, 28 ਅਕਤੂਬਰ 2023: ਬੰਗਲਾਦੇਸ਼ (Bangladesh) ਵਿੱਚ ਸਿਆਸੀ ਅਸਥਿਰਤਾ ਦੇ ਖਦਸ਼ੇ ਕਾਰਨ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਮੁੱਖ ਵਿਰੋਧੀ ਪਾਰਟੀ ਦੇ ਵਰਕਰਾਂ ਦੀ ਢਾਕਾ ਵਿੱਚ ਪੁਲਿਸ ਨਾਲ ਝੜੱਪ ਹੋ ਗਈ। ਸੱਤਾਧਾਰੀ ਅਵਾਮੀ ਲੀਗ ਨੇ ਵੀ ਸ਼ਾਂਤੀ ਰੈਲੀ ਕੱਢੀ। ਇਸ ਦੇ ਨਾਲ ਹੀ […]

BAN vs NED: ਨੀਦਰਲੈਂਡ ਨੇ ਬੰਗਲਾਦੇਸ਼ ਸਾਹਮਣੇ 230 ਦੌੜਾਂ ਦਾ ਟੀਚਾ ਰੱਖਿਆ

Bangladesh

ਚੰਡੀਗੜ੍ਹ, 28 ਅਕਤੂਬਰ, 2023: ਵਨਡੇ ਵਿਸ਼ਵ ਕੱਪ ਦੇ 28ਵੇਂ ਮੈਚ ਵਿੱਚ ਬੰਗਲਾਦੇਸ਼ (Bangladesh)  ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ਹੈ । ਕੋਲਕਾਤਾ ਵਿੱਚ ਖੇਡੇ ਜਾ ਰਹੇ ਇਸ ਵਿਸ਼ਵ ਕੱਪ ਵਿੱਚ ਇਹ ਪਹਿਲਾ ਮੈਚ ਹੈ। ਨੀਦਰਲੈਂਡ ਦੇ ਕਪਤਾਨ ਸਕਾਟ ਐਡਵਰਡਸ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨੀਦਰਲੈਂਡ ਦੀ ਟੀਮ 50 ਓਵਰਾਂ ‘ਚ 229 ਦੌੜਾਂ […]

ਵਨਡੇ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਸਚਿਨ ਤੇਂਦੁਲਕਰ ਦੀ ਬਰਾਬਰੀ ਤੋਂ ਵਿਰਾਟ ਕੋਹਲੀ ਸਿਰਫ ਇਕ ਕਦਮ ਦੂਰ

Virat Kohli

ਚੰਡੀਗੜ੍ਹ, 20 ਅਕਤੂਬਰ 2023: ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਵੀਰਵਾਰ (19 ਅਕਤੂਬਰ) ਨੂੰ ਵਿਸ਼ਵ ਕੱਪ ਦੇ 17ਵੇਂ ਮੈਚ ‘ਚ ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਅਤੇ ਉਸ ਨੂੰ ਸੱਤ ਵਿਕਟਾਂ ਨਾਲ ਹਰਾਇਆ। ਤਜਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਮੈਚ ਵਿੱਚ ਭਾਰਤ ਲਈ ਸਭ […]

NZ vs BAN: ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਦਿੱਤਾ ਟੀਚਾ

NZ vs BAN

ਚੰਡੀਗੜ੍ਹ, 13 ਅਕਤੂਬਰ 2023: (NZ vs BAN) ਵਿਸ਼ਵ ਕੱਪ 2023 ਦੇ 11ਵੇਂ ਮੈਚ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਨੇ 50 […]

ENG vs BAN: ਵਿਸ਼ਵ ਕੱਪ 2023 ‘ਚ ਇੰਗਲੈਂਡ ਦੀ ਪਹਿਲੀ ਜਿੱਤ, ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾਇਆ

England

ਚੰਡੀਗ੍ਹੜ, 10 ਅਕਤੂਬਰ 2023: ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਸੱਤਵੇਂ ਮੈਚ ਵਿੱਚ ਇੰਗਲੈਂਡ (England) ਨੇ ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾ ਦਿੱਤਾ ਹੈ । ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ਵਿੱਚ ਇਹ ਇੰਗਲੈਂਡ ਦੀ ਪਹਿਲੀ ਜਿੱਤ ਹੈ। ਇੰਗਲੈਂਡ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਬੰਗਲਾਦੇਸ਼ […]

Asian Games 2023: ਭਾਰਤੀ ਫੁੱਟਬਾਲ ਟੀਮ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

Asian Games 2023

ਚੰਡੀਗੜ੍ਹ, 21 ਸਤੰਬਰ 2023: ਭਾਰਤੀ ਫੁੱਟਬਾਲ ਟੀਮ ਨੇ ਏਸ਼ੀਆਈ ਖੇਡਾਂ 2023 (Asian Games 2023) ‘ਚ ਆਪਣਾ ਦੂਜਾ ਮੈਚ ਜਿੱਤ ਲਿਆ ਹੈ। ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾ ਦਿੱਤਾ ਹੈ । ਭਾਰਤੀ ਫੁੱਟਬਾਲ ਟੀਮ ਨੇ ਚੀਨ ਦੇ ਖ਼ਿਲਾਫ਼ ਸ਼ਰਮਨਾਕ ਹਾਰ ਤੋਂ ਬਾਅਦ ਇਹ ਮੈਚ ਜਿੱਤਿਆ ਹੈ। ਮੈਚ ਦਾ ਇੱਕੋ ਇੱਕ ਗੋਲ ਸੁਨੀਲ ਛੇਤਰੀ ਨੇ 85ਵੇਂ […]

IND vs BAN: ਬੰਗਲਾਦੇਸ਼ ਦੀ ਟੀਮ ਨੇ ਭਾਰਤ ਸਾਹਮਣੇ 266 ਦੌੜਾਂ ਦਾ ਟੀਚਾ ਰੱਖਿਆ

IND vs BAN

ਚੰਡੀਗੜ੍ਹ 15 ਸਤੰਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਏਸ਼ੀਆ ਕੱਪ 2023 ਦਾ ਆਖਰੀ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਕੋਈ ਮੈਚ ਨਹੀਂ ਹਾਰੀ । ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ […]

IND vs BAN: ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਤਿਲਕ ਵਰਮਾ ਦਾ ਵਨਡੇ ਡੈਬਿਊ

IND vs BAN

ਚੰਡੀਗੜ੍ਹ, 15 ਸਤੰਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਏਸ਼ੀਆ ਕੱਪ 2023 ਦਾ ਆਖਰੀ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਭਾਰਤੀ ਟੀਮ ਇਸ ਮੈਚ ਨੂੰ 17 ਸਤੰਬਰ ਨੂੰ ਸ਼੍ਰੀਲੰਕਾ ਦੇ ਖ਼ਿਲਾਫ਼ […]

BAN vs SL: ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

BAN vs SL

ਚੰਡੀਗੜ੍ਹ, 31 ਅਗਸਤ, 2023: (BAN vs SL) ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਏਸ਼ੀਆ ਕੱਪ 2023 ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਗਰੁੱਪ-ਬੀ ਦੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ। ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 42.4 ਓਵਰਾਂ ‘ਚ […]

ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Tamim Iqbal

ਚੰਡੀਗੜ੍ਹ, 6 ਜੁਲਾਈ 2023: ਬੰਗਲਾਦੇਸ਼ ਦੇ ਕਪਤਾਨ ਅਤੇ ਸਲਾਮੀ ਬੱਲੇਬਾਜ਼ ਤਮੀਮ ਇਕਬਾਲ (Tamim Iqbal)  ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਕਬਾਲ ਨੇ ਵੀਰਵਾਰ ਨੂੰ ਚਟੋਗਰਾਮ ‘ਚ ਪ੍ਰੈੱਸ ਕਾਨਫਰੰਸ ‘ਚ ਸੰਨਿਆਸ ਲੈਣ ਦਾ ਐਲਾਨ ਕੀਤਾ। ਕੈਮਰੇ ਦੇ ਸਾਹਮਣੇ ਐਲਾਨ ਕਰਦੇ ਸਮੇਂ ਉਨ੍ਹਾਂ ਦੀਆਂ ਅੱਖਾਂ ‘ਚੋਂ ਹੰਝੂ ਨਿਕਲ ਆਏ। 34 ਸਾਲਾ ਤਮੀਮ ਨੇ ਬੰਗਲਾਦੇਸ਼ ਲਈ […]