July 8, 2024 8:24 pm

IND vs BAN: ਬੰਗਲਾਦੇਸ਼ ਵਲੋਂ ਭਾਰਤ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਲਈ ਜਿੱਤ ਜਰੂਰੀ

T20 World Cup

ਚੰਡੀਗੜ੍ਹ 02 ਨਵੰਬਰ 2022: (IND vs BAN T20) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਵਿਸ਼ਵ ਕੱਪ (T20 World Cup) ਦਾ 35ਵਾਂ ਮੈਚ ਐਡੀਲੇਡ ‘ਚ ਖੇਡਿਆ ਜਾਵੇਗਾ | ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਅਤੇ ਨੀਦਰਲੈਂਡ ਖਿਲਾਫ ਜਿੱਤਾਂ ਤੋਂ ਬਾਅਦ ਭਾਰਤ ਦੀ ਨਜ਼ਰ ਤੀਜੀ ਜਿੱਤ ‘ਤੇ […]

IND vs BAN: ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਭਾਰਤ ਦੀ ਬੰਗਲਾਦੇਸ਼ ‘ਤੇ ਜਿੱਤ ਜਰੂਰੀ

IND vs BAN

ਚੰਡੀਗੜ੍ਹ 02 ਨਵੰਬਰ 2022: (IND vs BAN T20) ਟੀ-20 ਵਿਸ਼ਵ ਕੱਪ 2022 ਵਿੱਚ ਅੱਜ ਸੁਪਰ-12 ਦੌਰ ਦੇ ਗਰੁੱਪ-2 ਵਿੱਚ ਭਾਰਤ (India) ਦਾ ਸਾਹਮਣਾ ਬੰਗਲਾਦੇਸ਼ (Bangladesh) ਨਾਲ ਹੋਵੇਗਾ। ਭਾਰਤੀ ਟੀਮ ਦਾ ਸੁਪਰ-12 ਦਾ ਇਹ ਮੈਚ ਸੈਮੀਫਾਈਨਲ ‘ਚ ਪਹੁੰਚਣ ਲਈ ਕਾਫੀ ਅਹਿਮ ਹੈ, ਭਾਰਤੀ ਟੀਮ ਮੈਚ ਜਿੱਤ ਕੇ ਸੈਮੀਫਾਈਨਲ ਦੀ ਦੌੜ ਵਿੱਚ ਬਰਕਰਾਰ ਰਹਿਣਾ ਚਾਹੇਗੀ | ਭਾਰਤ […]

PAK vs NZ: ਪਾਕਿਸਤਾਨ ਦੀ ਜੇਤੂ ਮੁਹਿੰਮ ਜਾਰੀ, ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

PAK vs NZ

ਚੰਡੀਗੜ੍ਹ 08 ਅਕਤੂਬਰ 2022: (PAK vs NZ) ਨਿਊਜ਼ੀਲੈਂਡ ਵਿਚ ਖੇਡੀ ਜਾ ਰਹੀ ਪਾਕਿਸਤਾਨ (Pakistan’s), ਬੰਗਲਾਦੇਸ਼ ਅਤੇ ਨਿਊਜ਼ੀਲੈਂਡ  ਵਿਚਾਲੇ ਤਿਕੋਣੀ ਸੀਰੀਜ਼ ਵਿਚ ਜਿੱਤ ਦਾ ਸਿਲਸਿਲਾ ਜਾਰੀ ਹੈ | ਅੱਜ ਕਪਤਾਨ ਬਾਬਰ ਆਜ਼ਮ ਦੀਆਂ ਅਜੇਤੂ 79 ਦੌੜਾਂ ਦੀ ਮਦਦ ਨਾਲ ਪਾਕਿਸਤਾਨ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦੇ ਹੋਏ ਸ਼ਨੀਵਾਰ ਨੂੰ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ | […]

ਬੰਗਲਾਦੇਸ਼ ਦੀ ਵਿਦੇਸ਼ੀ ਮੁਦਰਾ ਭੰਡਾਰ ‘ਚ ਆਈ ਗਿਰਾਵਟ, ਕਰਜ਼ੇ ਲਈ IMF ਦਾ ਖੜਕਾਇਆ ਦਰਵਾਜ਼ਾ

Bangladesh

ਚੰਡੀਗੜ੍ਹ 28 ਸਤੰਬਰ 2022: ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੁਆਰਾ ਬੰਗਲਾਦੇਸ਼ (Bangladesh) ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਇੱਥੇ ਖ਼ਤਰੇ ਦੀ ਘੰਟੀ ਵੱਜ ਚੁੱਕੀ ਹੈ। ਆਈਐੱਮਐੱਫ (IMF) ਨੇ ਬੰਗਲਾਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ‘ਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਇਹ ਚਿਤਾਵਨੀ ਦਿੱਤੀ ਹੈ। ਬੰਗਲਾਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਇਸ ਸਾਲ ਦੇ ਸ਼ੁਰੂ ਵਿੱਚ 45.5 ਅਰਬ ਡਾਲਰ ਸੀ। ਪਰ […]

ਬੰਗਲਾਦੇਸ਼ ‘ਚ ਨਦੀ ‘ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 39 ਜਣਿਆਂ ਦੀ ਮੌਤ ਦੀ ਪੁਸ਼ਟੀ

Bangladesh

ਚੰਡੀਗੜ੍ਹ 26 ਸਤੰਬਰ 2022: ਬੰਗਲਾਦੇਸ਼ (Bangladesh) ਵਿੱਚ ਇੱਕ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਹੁਣ ਤੱਕ ਘੱਟੋ-ਘੱਟ 39 ਜਣਿਆਂ ਦੀ ਮੌਤ ਦੀ ਖ਼ਬਰ ਹੈ। ਹਾਦਸੇ ਵਿੱਚ ਅਜੇ ਵੀ ਦਰਜਨ ਤੋਂ ਵੱਧ ਸਵਾਰੀਆਂ ਲਾਪਤਾ ਹਨ। ਇਹ ਘਟਨਾ ਬੰਗਲਾਦੇਸ਼ ਦੇ ਪੰਚਗੜ੍ਹ ਜ਼ਿਲੇ ‘ਚ ਉਸ ਸਮੇਂ ਵਾਪਰੀ ਜਦੋਂ ਸ਼ਰਧਾਲੂ ਮਹਾਲਯਾ ‘ਚ ਦੁਰਗਾ ਪੂਜਾ ਤਿਉਹਾਰ ਦੀ ਸ਼ੁਭ ਸ਼ੁਰੂਆਤ ਲਈ […]

ਬੰਗਲਾਦੇਸ਼ PM ਸ਼ੇਖ ਹਸੀਨਾ ਦਿੱਲੀ ਪਹੁੰਚੀ, PM ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

Prime Minister Sheikh Hasina

ਚੰਡੀਗੜ੍ਹ 05 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਅੱਜ ਤੋਂ ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਸੋਮਵਾਰ ਨੂੰ ਦਿੱਲੀ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ੇਖ ਹਸੀਨਾ ਦੇ ਸਵਾਗਤ ਲਈ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। 2019 ਤੋਂ ਬਾਅਦ ਹਸੀਨਾ […]

Asia Cup 2022: ਸ਼੍ਰੀਲੰਕਾ ਹੱਥੋਂ ਮਿਲੀ ਹਾਰ ਤੋਂ ਬਾਅਦ ਬੰਗਲਾਦੇਸ਼ ਏਸ਼ੀਆ ਕੱਪ ‘ਚੋਂ ਬਾਹਰ ਹੋਣ ਵਾਲੀ ਪਹਿਲੀ ਟੀਮ

Asia Cup 2022

ਚੰਡੀਗੜ੍ਹ 02 ਸਤੰਬਰ 2022: (Asia Cup 2022 BAN vs SRI ) ਏਸ਼ੀਆ ਕੱਪ 2022 ‘ਚ ਗਰੁੱਪ ਬੀ ਦੇ ਆਖਰੀ ਮੈਚ ‘ਚ ਸ਼੍ਰੀਲੰਕਾ ਨੇ ਬੰਗਲਾਦੇਸ਼ (Bangladesh) ਨੂੰ ਦੋ ਵਿਕਟਾਂ ਨਾਲ ਹਰਾ ਕੇ ਸੁਪਰ 4 ‘ਚ ਜਗ੍ਹਾ ਬਣਾ ਲਈ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਬੰਗਲਾਦੇਸ਼ ਇਸ ਟੂਰਨਾਮੈਂਟ ਤੋਂ […]

Asia Cup 2022: ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਕਰੋ ਜਾਂ ਮਰੋ ਦਾ ਮੁਕਾਬਲਾ

BanglBangladesh and Sri Lankaadesh and Sri Lanka

ਚੰਡੀਗੜ੍ਹ 01 ਸਤੰਬਰ 2022: (Asia Cup 2022 BAN vs SRI )ਏਸ਼ੀਆ ਕੱਪ 2022 ‘ਚ ਬੰਗਲਾਦੇਸ਼ (Bangladesh) ਬਨਾਮ ਸ਼੍ਰੀਲੰਕਾ (Sri Lanka) ਵਿਚਾਲੇ ਨਿਰਣਾਇਕ ਮੈਚ ਕੁਝ ਸਮੇਂ ਬਾਅਦ ਖੇਡਣਗੀਆਂ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ । ਦੋਵੇਂ ਟੀਮਾਂ ਅਫਗਾਨਿਸਤਾਨ ਖ਼ਿਲਾਫ ਆਪਣਾ ਪਹਿਲਾ ਮੈਚ ਹਾਰ ਚੁੱਕੀਆਂ ਹਨ। ਟੂਰਨਾਮੈਂਟ ‘ਚ ਬਣੇ ਰਹਿਣ ਲਈ […]

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤਿੰਨ ਸਾਲ ਬਾਅਦ ਭਾਰਤ ਦੌਰੇ ‘ਤੇ ਆਉਣਗੇ

Prime Minister Sheikh Hasina

ਚੰਡੀਗ੍ਹੜ 01 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) 5 ਸਤੰਬਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨਗੇ । ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀਗਈ ਹੈ । ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ […]

ਸਚਿਨ ਤੇਂਦੁਲਕਰ ਰੋਡ ਸੇਫਟੀ ਵਰਲਡ ਸੀਰੀਜ਼-2 ਐਡੀਸ਼ਨ ‘ਚ ਭਾਰਤ ਦੀ ਅਗਵਾਈ ਕਰਨਗੇ

ਚੰਡੀਗੜ੍ਹ 01 ਸਤੰਬਰ 2022: ਮਾਸਟਰ ਬਲਾਸਟਰ ਸਚਿਨ ਤੇਂਦੁਲਕਰ (Sachin Tendulkar) 10 ਸਤੰਬਰ ਤੋਂ 1 ਅਕਤੂਬਰ ਤੱਕ ਕਾਨਪੁਰ ‘ਚ ਰੋਡ ਸੇਫਟੀ ਵਰਲਡ ਸੀਰੀਜ਼ (Road Safety World Series) ਦੇ ਦੂਜੇ ਐਡੀਸ਼ਨ ‘ਚ ਇੰਡੀਅਨ ਲੈਜੇਂਡਸ ਦੀ ਕਪਤਾਨੀ ਕਰਨਗੇ। ਇਸ ਦੇ ਲਈ ਸਚਿਨ ਤੇਂਦੁਲਕਰ ਨੇ ਵੀਰਵਾਰ ਨੂੰ ਮੁੰਬਈ ‘ਚ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮੈਚ ਰਾਏਪੁਰ, ਇੰਦੌਰ ਅਤੇ […]