July 7, 2024 2:34 pm

Chandigarh: ਚੰਡੀਗੜ੍ਹ ਪ੍ਰਸ਼ਾਸਕ ਯੂਟੀ ਨੇ 2024-25 ਲਈ ਨਗਰ ਨਿਗਮ ਦੇ ਬਜਟ ਅਨੁਮਾਨਾਂ ਨੂੰ ਦਿੱਤੀ ਪ੍ਰਵਾਨਗੀ

Chandigarh

ਚੰਡੀਗੜ੍ਹ, 14 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਗਰ ਨਿਗਮ ਚੰਡੀਗੜ੍ਹ ਦੇ ਵਿੱਤੀ ਸਾਲ 2024-25 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਕਮਾਂ ਅਨੁਸਾਰ ਨਗਰ ਨਿਗਮ ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪ੍ਰਸ਼ਾਸਕ ਨੇ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਨੇ 6 ਮਾਰਚ 2024 […]

ਪੰਜਾਬ ਰਾਜਪਾਲ ਦੀ CM ਮਾਨ ਖ਼ਿਲਾਫ਼ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਦੀ ਚਿਤਾਵਨੀ

Banwari Lal Purohit

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਕਿਉਂਕਿ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਅਪਮਾਨ ਹੋਵੇਗਾ। ਪੰਜਾਬ ਦੇ ਰਾਜਪਾਲ […]

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ

ਚੰਡੀਗੜ੍ਹ, 14 ਅਗਸਤ 2023: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 […]

ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ ‘ਤੇ CM ਮਾਨ ਨੂੰ ਘੇਰਿਆ

Sunil Jakhar

ਚੰਡੀਗੜ੍ਹ , 27 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ (Sunil Jakhar)  ਆਪਣੇ ਸਾਥੀਆਂ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤਾ ਅਤੇ ਪੰਜਾਬ ਭਾਜਪਾ ਵੱਲੋਂ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ । ਸਨੀਲ ਜਾਖੜ ਨਾਲ ਅੱਜ ਭਾਜਪਾ ਆਗੂਆਂ ਵਿੱਚ ਜ਼ਿਆਦਾਤਰ ਆਗੂ ਪੁਰਾਣੇ ਕਾਂਗਰਸੀ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ […]