July 7, 2024 6:14 pm

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ, ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਤਰਲੋਚਨ ਸਿੰਘ

ਚੰਡੀਗੜ੍ਹ, 3 ਜਨਵਰੀ 2024: ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ (Republic Day) ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ […]

ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ: ਹਰਜਿੰਦਰ ਸਿੰਘ ਧਾਮੀ

Harjinder Singh Dhami

ਪਟਿਆਲਾ, 18 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ’ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ […]

SGPC ਦੇ ਪ੍ਰਧਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਗਵਰਨਰ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਏ

SGPC

ਅੰਮ੍ਰਿਤਸਰ, 16 ਨਵੰਬਰ 2023: ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਸੀ | ਜਿਸ ਤਹਿਤ ਪੂਰੇ ਦੇਸ਼ ਦੇ […]

ਸੁਪਰੀਮ ਕੋਰਟ ਦੀ ਟਿੱਪਣੀ ਪੰਜਾਬ ਵਿਧਾਨ ਸਭਾ ਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਕਦਮ: ਪ੍ਰਗਟ ਸਿੰਘ

MLA Pargat Singh

ਚੰਡੀਗੜ੍ਹ, 11 ਨਵੰਬਰ 2023: ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਇਜਲਾਸ ਨੂੰ ਜਾਇਜ਼ ਕਰਾਰ ਦਿੱਤੇ ਜਾਣ ਦੇ ਫੈਸਲੇ ਦਾ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ (MLA Pargat Singh) ਨੇ ਸਵਾਗਤ ਕੀਤਾ ਹੈ | ਇਸਦੇ ਨਾਲ ਭਾਜਪਾ ‘ਤੇ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿਹਾ ਕਿ ਲੋਕਾਂ ਦੁਆਰਾ ਚੁਣੀਆਂ ਹੋਈਆਂ ਵਿਧਾਨ ਸਭਾਵਾਂ ਨੂੰ ਗਵਰਨਰਾਂ ਰਾਹੀਂ ਕਮਜ਼ੋਰ ਕਰਨ ਦੀ ਭਾਜਪਾ ਦੀ […]

ਸੁਪਰੀਮ ਕੋਰਟ ‘ਚ ਪੰਜਾਬ ਵਿਧਾਨ ਸਭਾ ਇਜਲਾਸ ਸੰਬੰਧੀ ਸੁਣਵਾਈ 6 ਨਵੰਬਰ ਤੱਕ ਮੁਲਤਵੀ

Supreme Court

ਚੰਡੀਗੜ੍ਹ, 03 ਨਵੰਬਰ, 2023: ਪੰਜਾਬ ਵਿੱਚ ਰਾਜਪਾਲ ਵੱਲੋਂ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਸਬੰਧੀ ਸੁਪਰੀਮ ਕੋਰਟ (Supreme Court) ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਪਟੀਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

ਜਾਣਕਾਰੀ ਮੰਗਣ ਲਈ ਪੰਜਾਬ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ, ਮੈਂ ਬਹੁਤ ਸਾਰੇ ਪੱਖ ਸਹੀ ਪਰਿਪੇਖ ‘ਚ ਪੇਸ਼ ਕਰ ਸਕਿਆ: CM ਮਾਨ

ਪੰਜਾਬ ਸਰਕਾਰ

ਚੰਡੀਗੜ੍ਹ, 3 ਅਕਤੂਬਰ 2023: ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਿਛਲੇ 18 ਮਹੀਨਿਆਂ ਦੌਰਾਨ ਸੂਬਾ ਸਰਕਾਰ ਵੱਲੋਂ ਖਰਚੇ ਗਏ ਇਕ-ਇਕ ਪੈਸੇ ਦਾ ਮੁਕੰਮਲ ਵੇਰਵਾ ਸੌਂਪਿਆ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਨੇ ਦੱਸਿਆ […]

50 ਹਜ਼ਾਰ ਕਰੋੜ ਰੁਪਏ ਕਿੱਥੇ ਵਰਤੇ, ਇਸਦਾ ਪੂਰਾ ਰਿਕਾਰਡ ਪੰਜਾਬ ਰਾਜਪਾਲ ਨੂੰ ਦੇਵਾਂਗੇ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ, 02 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਪਟਿਆਲਾ ਵਿਖੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਪੁੱਛਿਆ ਹੈ ਕਿ 50 ਹਜ਼ਾਰ ਕਰੋੜ ਰੁਪਏ ਕਿੱਥੇ ਵਰਤੇ ਗਏ ਹਨ, ਇਸ ਦਾ ਜਵਾਬ ਵੀ ਪੰਜਾਬ ਸਰਕਾਰ ਭਲਕੇ ਦੇ ਦੇਵੇਗੀ । ਇਸ ਪੈਸੇ ਨਾਲ ਕਿੰਨੇ ਵਿਕਾਸ ਕਾਰਜ […]

ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਡੀ.ਸੀ ਦਫ਼ਤਰ ਦਾ ਘਿਰਾਓ, ਪੰਜਾਬ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Farmers

ਚੰਡੀਗੜ੍ਹ, 22 ਸਤੰਬਰ 2023: ਅੱਜ 22 ਸਤੰਬਰ 2023 ਨੂੰ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ (4981) ਨੇ ਸੰਯੁਕਤ ਕਿਸਾਨ (Farmers) ਮੋਰਚਾ ਦੇ ਸੱਦੇ ‘ਤੇ ਕੁਲਦੀਪ ਸਿੰਘ ਕੁੰਡੂ (ਸੂਬਾ ਪ੍ਰਧਾਨ ਚੰਡੀਗੜ੍ਹ) ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਅਤੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ ਸੰਯੁਕਤ […]

ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ,17623 FIR ਦਰਜ ਕੀਤੀਆਂ ਅਤੇ 1627 ਕਿੱਲੋ ਹੈਰੋਇਨ ਬਰਾਮਦ ਕੀਤੀ: ਮੁੱਖ ਮੰਤਰੀ ਮਾਨ

ਨਸ਼ਾ ਤਸਕਰ

ਚੰਡੀਗੜ੍ਹ, 26 ਅਗਸਤ 2023: ਪੰਜਾਬ ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੀ […]

ਮੁੱਖ ਮੰਤਰੀ ਤੇ ਪੰਜਾਬ ਗਵਰਨਰ ਵਿਚਾਲੇ ਟਕਰਾਅ ਪੰਜਾਬ ਲਈ ਘਾਤਕ: ਜਸਟਿਸ ਨਿਰਮਲ ਸਿੰਘ

Justice Nirmal Singh

ਚੰਡੀਗੜ੍ਹ, 26 ਅਗਸਤ 2023: ਅਨਾੜੀ ਤੇ ਅੜੀਅਲ ਰਵਈਆ ਨਾ ਹੀ ਸਮਾਜ ਲਈ ਚੰਗਾ ਹੈ ਤੇ ਨਾ ਹੀ ਪਰਿਵਾਰ ਲਈ ਚੰਗਾ ਹੈ। ਪੰਜਾਬ ਦੇ ਲੋਕਾਂ ਨੇ ਆਪਣੀ ਕਿਸਮਤ ਦੀ ਚਾਬੀ ਆਮ ਆਦਮੀ ਪਾਰਟੀ ਨੂੰ ਦਿੱਤੀ ਹੈ। ਜੇਕਰ ਜਿੱਦਾਂ ਤੇ ਨਿੱਜੀ ਹੰਕਾਰ ਕਰਕੇ ਪੰਜਾਬ ਦਾ ਨੁਕਸਾਨ ਕਰਨਾ ਹੈ ਤਾਂ ਉਹ ਇੱਕ ਚੰਗੇ ਸ਼ਾਸਕ ਦੀ ਨਿਸ਼ਾਨੀ ਨਹੀਂ ਹੈ। […]