July 4, 2024 11:25 pm

ਸਾਦੇ ਰਹੋ ਤੇ ਕਿਤਾਬ ਵਰਗੇ ਬਣੋ ਜਿਸਦੇ ਅਲਫਾਜ ਸਦੀਆਂ ਪੁਰਾਣੀ ਹੋਣ ਦੇ ਬਾਵਜੂਦ ਵੀ ਨਹੀਂ ਬਦਲਦੇ: ਪੰਜਾਬ ਰਾਜਪਾਲ

Governor of Punjab

ਮੋਹਾਲੀ, 21 ਮਾਰਚ 2024: ਅੱਜ ਹਰ ਖੇਤਰ ਵਿੱਚ ਬੀਬੀਆਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਬੀਬੀਆਂ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ ਬੀਬੀ ਨੂੰ ਸ਼ਕਤੀ ਵਜੋਂ ਦੇਖਿਆ ਜਾਂਦਾ ਹੈ। ਬੀਬੀ ਤੋਂ ਹੀ ਸਮਾਜ ਨੂੰ ਸ਼ਕਤੀ ਮਿਲਦੀ ਹੈ, ਇਤਿਹਾਸ ਵਿੱਚ ਝਾਂਸੀ ਕੀ ਰਾਣੀ ਲਕਸ਼ਮੀ ਬਾਈ ਸਮੇਤ ਅਨੇਕਾਂ ਮਹਾਨ […]

ਮੁਫ਼ਤ ਪਾਣੀ ਦੇ ਲਈ ਇੰਨਾ ਪੈਸਾ ਚੰਡੀਗੜ੍ਹ ਨਗਰ ਨਿਗਮ ਕੋਲ ਕਿੱਥੋਂ ਆਵੇਗਾ ? : ਬਨਵਾਰੀ ਲਾਲ ਪੁਰੋਹਿਤ

Banwari Lal Purohit

ਚੰਡੀਗੜ੍ਹ 14 ਮਾਰਚ 2024: ਚੰਡੀਗੜ੍ਹ ‘ਚ ਮੁਫ਼ਤ ਪਾਣੀ ਦੇ ਮੁੱਦੇ ‘ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਕਿਹਾ ਕਿ ਇੱਥੇ 150 ਕਰੋੜ ਰੁਪਏ ਦੇ ਪਾਣੀ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਪੈਸਾ ਕਿੱਥੋਂ ਆਵੇਗਾ, ਜਿਸ ਕਾਰਨ ਹਾਲਤ ਹੋਰ ਵਿਗੜ ਜਾਵੇਗੀ। ਰਾਜਪਾਲ ਨੇ ਕਿਹਾ ਕਿ ਉਹ ਕਹਿ […]

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ‘ਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਪੰਜਾਬ ਰਾਜਪਾਲ

ਰਾਜਪਾਲ

ਚੰਡੀਗੜ੍ਹ, 1 ਮਾਰਚ 2024:  ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ […]

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

Punjabi University

ਪਟਿਆਲਾ, 28 ਫਰਵਰੀ 2024: ‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ (Punjabi University) ਦੀ 40ਵੀਂ ਕਨਵੋਕੇਸ਼ਨ […]

ਜਲੰਧਰ ਪੁੱਜੇ ਬਨਵਾਰੀ ਲਾਲ ਪੁਰੋਹਿਤ, ਨਵੇਂ ਪ੍ਰੋਜੈਕਟ ਨਾਲ ਜਲੰਧਰ ਰੇਲਵੇ ਸਟੇਸ਼ਨ ਦੀ ਬਦਲੇਗੀ ਨੁਹਾਰ

Jalandhar

ਚੰਡੀਗੜ੍ਹ, 26 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਈ ਥਾਵਾਂ ‘ਤੇ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ । ਇਸੇ ਲੜੀ ਤਹਿਤ ਅੱਜ ਜਲੰਧਰ (Jalandhar) ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਜਿੱਥੇ ਸਾਬਕਾ ਰਾਜਪਾਲ […]

ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ

Banwari Lal Purohit

ਚੰਡੀਗੜ੍ਹ, 12 ਫਰਵਰੀ 2024: ਪੰਜਾਬ ਦੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਇੱਕ ਵਾਰ ਫਿਰ 20 ਤੋਂ 23 ਫਰਵਰੀ ਤੱਕ ਸਰਹੱਦੀ ਇਲਾਕਿਆਂ ਦੇ ਅਹਿਮ ਦੌਰੇ ‘ਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਪਿਛਲੇ ਢਾਈ ਸਾਲਾਂ ਵਿੱਚ ਛੇਵੀਂ ਵਾਰ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, […]

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Banwari Lal Purohit

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ। ਪੁਰੋਹਿਤ ਨੂੰ 21 ਅਗਸਤ 2021 […]

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

PPSC

ਚੰਡੀਗੜ੍ਹ, 29 ਜਨਵਰੀ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ […]

ਨਸ਼ਾ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੂੰ ਵੀ ਅਹਿਮ ਜ਼ਿੰਮੇਵਾਰੀ ਨਿਭਾਉਣੀ ਪਵੇਗੀ: ਬਨਵਾਰੀ ਲਾਲ ਪੁਰੋਹਿਤ

drug issue

ਚੰਡੀਗੜ੍ਹ, 29 ਜਨਵਰੀ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਪੰਜਾਬ ‘ਚ ਵੱਧ ਰਹੇ ਨਸ਼ੇ ਦੇ ਮੁੱਦੇ (drug issue) ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਤਿੰਨ ਸਾਲਾਂ ਵਿੱਚ ਨਸ਼ਾਖੋਰੀ ਬਹੁਤ ਤੇਜ਼ੀ ਨਾਲ ਵਧੀ […]

ਪੰਜਾਬ ਰਾਜ ਭਵਨ ਨੇ ਗਣਤੰਤਰ ਦਿਵਸ ਮੌਕੇ ‘ਐਟ ਹੋਮ’ ਸਮਾਗਮ ਕਰਵਾਇਆ

ਪੰਜਾਬ ਰਾਜ ਭਵਨ

ਚੰਡੀਗੜ੍ਹ, 26 ਜਨਵਰੀ 2024: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਪਹੁੰਚਣ ਨਾਲ ਹੋਈ, ਜਿਨ੍ਹਾਂ ਦਾ ਪੁਲਿਸ ਬੈਂਡ ਵੱਲੋਂ ਰਸਮੀ ਸਵਾਗਤ […]