July 7, 2024 7:25 pm

ਜਲਾਲਾਬਾਦ ‘ਚ ਬਾਰ ਐਸੋਸੀਏਸ਼ਨ ਦੀ ਹੜਤਾਲ ਦੂਜੇ ਦਿਨ ਜਾਰੀ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Jalalabad

ਚੰਡੀਗੜ੍ਹ 23 ਅਪ੍ਰੈਲ 2024: ਜਲਾਲਾਬਾਦ (Jalalabad) ਵਿੱਚ ਪੁਲਿਸ ਦੇ ਵਿਰੋਧ ਵਿੱਚ ਵਕੀਲਾਂ ਨੇ ਲਗਾਤਾਰ ਦੂਜੇ ਦਿਨ ਵੀ ਹੜਤਾਲ ਕੀਤੀ ਅਤੇ ਇਸ ਦੌਰਾਨ ਕੰਮਕਾਜ ਠੱਪ ਰਿਹਾ। ਇਸ ਦੌਰਾਨ ਵਕੀਲਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ । ਇਸ ਮੌਕੇ ਸੀਨੀਅਰ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਮੇਸ਼ ਮੁੰਜਾਲ ਅਤੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ […]

ਵਕੀਲਾਂ ਲਈ 5 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਚੈਂਬਰ: CM ਮਨੋਹਰ ਲਾਲ

Haryana

ਚੰਡੀਗੜ੍ਹ, 9 ਮਾਰਚ 2024: ਮੁੱਖ ਮੰਤਰੀ ਮਨੋਹਰ ਲਾਲ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰਹ ਵਿਖੇ ਵਕੀਲਾਂ ਲਈ ਬਣਾਏ ਜਾਣ ਵਾਲੇ ਚੈਂਬਰ (Chamber) ਦੇ ਨਿਰਮਾਣ ਕਾਰਜ ਦਾ ਰਸਮੀ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਹੋਰਨਾਂ ਜ਼ਿਲ੍ਹਿਆਂ ਵਾਂਗ ਜ਼ਿਲ੍ਹਾ ਨੂੰਹ ਵਿੱਚ ਵੀ ਵਕੀਲਾਂ ਨੂੰ ਚੈਂਬਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ […]

MLA ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ ਡਾਇਰੈਕਟਰੀ ਜਾਰੀ

Bar Association Rupnagar

ਰੂਪਨਗਰ, 11 ਦਸੰਬਰ 2023: ਹਲਕਾ ਰੂਪਨਗਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ (Bar Association Rupnagar)  ਦੇ ਵਕੀਲਾਂ ਦੀ ਡਾਇਰੈਕਟਰੀ ਜਾਰੀ ਕੀਤੀ ਗਈ ਜੋ ਕਿ ਇਕ ਛੋਟੋ ਜਿਹੇ ਸਮਾਗਮ ਵਿਚ ਕਨਾਲ ਰੈਸਟ ਹਾਊਸ ਰੂਪਨਗਰ ਵਿਖੇ ਕੀਤੀ ਗਈ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਡਾਇਰੈਕਟਰੀ ਨਾਲ ਐਡਵੋਕੇਟਾਂ ਨਾਲ ਰਾਬਤਾ ਕਾਇਮ ਕਰਨ […]

ਇਨਕਮ ਟੈਕਸ ਡਿਪਾਰਟਮੈਂਟ ਦੀ ਚੀਫ਼ ਕਮਿਸ਼ਨਰ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਵੱਲੋਂ ਧਰਨਾ ਪ੍ਰਦਰਸ਼ਨ

Income Tax Department

ਅੰਮ੍ਰਿਤਸਰ, 27 ਜੁਲਾਈ 2023: ਅੰਮ੍ਰਿਤਸਰ ਦੇ ਵਿੱਚ ਬਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਵਿਭਾਗ (Income Tax Department) ਦੀ ਚੀਫ ਕਮਿਸ਼ਨਰ ਦਾ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਦੇ ਚੱਲਦੇ ਅੱਜ ਇੱਕ ਵਾਰ ਫਿਰ ਬਾਰ ਐਸੋਸੀਏਸ਼ਨ ਵੱਲੋਂ ਕਚਹਿਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਕਮ ਟੈਕਸ ਵਿਭਾਗ ਦੇ ਖਿਲਾਫ ਨਾਅਰੇਬਾਜੀ […]

ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ: ਬ੍ਰਮ ਸ਼ੰਕਰ ਜਿੰਪਾ

lawyers

ਹੁਸ਼ਿਆਰਪੁਰ, 17 ਅਪ੍ਰੈਲ 2023: ਪੰਜਾਬ ਦੇ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ (lawyers) ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ […]

ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Kultar Singh Sandhawan

ਚੰਡੀਗੜ੍ਹ 22 ਦਸੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ (Punjab and Haryana High Court Bar Association) ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ ਢਿੱਲੋਂ, ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਉਨ੍ਹਾਂ ਦੀ ਸਥਾਨਕ […]