July 7, 2024 7:09 pm

ਅਮਰੂਦ ਮੇਲੇ ਤੇ ਗੁਲਦਾਉਦੀ ਸ਼ੋਅ ਦੇ ਦੂਜੇ ਤੇ ਆਖਰੀ ਦਿਨ ਵੀ ਬਾਰਾਂਦਰੀ ਦੇ ਚਿਲਡਰਨ ਪਾਰਕ ‘ਚ ਲੱਗੀਆਂ ਰੌਣਕਾਂ

Barandri

ਪਟਿਆਲਾ, 16 ਦਸੰਬਰ 2023: ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਇੱਥੇ ਬਾਰਾਂਦਰੀ ਬਾਗ ਦੇ ਚਿਲਡਰਨ ਪਾਰਕ ਵਿਖੇ ਬਾਗਬਾਨੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਦੂਜੇ ਤੇ ਆਖਰੀ ਦਿਨ ਵੀ ਦੇਰ ਸ਼ਾਮ ਤੱਕ ਪੂਰੀਆਂ ਰੌਣਕਾਂ ਲੱਗੀਆਂ ਰਹੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, […]