July 2, 2024 8:06 pm

ਬਰਨਾਲਾ ‘ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਝੜੱਪ ਦਾ ਮਾਮਲਾ ਭਖਿਆ, ਮੁਕੰਮਲ ਬੰਦ ਰਹੇਗਾ ਸ਼ਹਿਰ

Shops

ਚੰਡੀਗੜ੍ਹ, 15 ਮਈ 2024: ਬਰਨਾਲਾ (Barnala) ਵਿੱਚ ਕਿਸਾਨਾਂ ਤੇ ਵਪਾਰੀਆਂ ਵਿੱਚ ਬੀਤੇ ਸੋਮਵਾਰ ਝੜੱਪ ਦਾ ਮਾਮਲਾ ਭਖਿਆ ਹੋਇਆ ਹੈ। ਜਿਸਦੇ ਰੋਸ ਵਜੋਂ ਵਪਾਰੀ ਜਥੇਬੰਦੀਆਂ ਨੇ ਬੁੱਧਵਾਰ ਨੂੰ ਸ਼ਹਿਰ ਬੰਦ ਦਾ ਸਦਾ ਦਿੱਤਾ ਹੈ ਅਤੇ ਬਾਜ਼ਾਰ ‘ਚ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ । ਦਰਅਸਲ, ਕਿਸਾਨ ਯੂਨੀਅਨ ਵੱਲੋਂ ਨੌਜਵਾਨ ਨੂੰ ਇੰਗਲੈਂਡ ਭੇਜਣ ਦੇ […]

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

AGTF

ਚੰਡੀਗੜ੍ਹ, 09 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ […]

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ

ਵਿਜੀਲੈਂਸ

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ (BRIBE) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ […]

ਬਰਨਾਲਾ ‘ਚ ਦੋਹਰੇ ਕਤਲ ਦਾ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ, ਜਾਂਚ ‘ਚ ਜੁਟੀ ਪੁਲਿਸ

ਪੰਜਾਬ

ਚੰਡੀਗੜ੍ਹ, 23 ਮਈ 2023: ਬਰਨਾਲਾ (Barnala) ਅਧੀਨ ਪੈਂਦੇ ਪਿੰਡ ਠੀਕਰੀਵਾਲਾ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਵਿਅਕਤੀ ਜਿਸ ਦੀ ਲਾਸ਼ ਪਿੰਡ ਦੇ ਇੱਕ ਘਰ ਦੇ ਬਾਹਰ ਇੱਕ ਨਾਲੇ ਵਿੱਚ ਪਈ ਮਿਲੀ ਸੀ, ਜਿਸ ਦੇ ਸਿਰ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ ਸੀ ਅਤੇ ਉਸ ਘਰ ਦੇ ਅੰਦਰੋਂ ਇੱਕ ਲੜਕੀ […]

ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਸੀ ਬਰਨਾਲਾ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ

Pahunch Book

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਬਰਨਾਲਾ (Barnala) ਵਲੋਂ ਇੱਕ ਉਪਰਾਲੇ ਦੀ ਸ਼ਲਾਘਾ ਕੀਤੀ ਹੈ | ਇਸ ਵਿੱਚ ‘ਪਹੁੰਚ’ ਕਿਤਾਬ ‘ਚ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਸਾਰੀ ਜਾਣਕਾਰੀ ਹਦਿੱਤੀ ਗਈ ਹੈ | ਇਸ ਵਿੱਚ 44 ਵਿਭਾਗਾਂ ‘ਚ 285 ਸਕੀਮਾਂ ਤੇ 400 […]

ਬਰਨਾਲਾ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ 10 ਨੌਜਵਾਨ ਕਾਬੂ, 2 ਸਕਾਰਪੀਓ ਗੱਡੀਆਂ ਬਰਾਮਦ

Barnala Police

ਬਰਨਾਲਾ, 18 ਫਰਵਰੀ 2023: ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ (Barnala Police) ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਦੇ ਐਸਪੀਡੀ ਰਮਨੀਸ਼ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ 10 ਨੌਜਵਾਨਾਂ ਨੂੰ […]

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ

ਬਿਜਲੀ ਵਿਭਾਗ

ਚੰਡੀਗੜ੍ਹ 17 ਜਨਵਰੀ 2023: ਬਰਨਾਲਾ ਜੇਲ੍ਹ (Barnala Jail)ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਹੀ ਰਹੀ ਹੈ । ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸਤਬੀਰ ਸਿੰਘ ਅਤੇ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਘਟਨਾ ਦੀ ਜਾਂਚ […]

ਲੁਧਿਆਣਾ ‘ਚ ਮਹਿਲਾ ਨੇ ਏਐੱਸਆਈ ‘ਤੇ ਲਾਏ ਬਲਾਤਕਾਰ ਦੇ ਦੋਸ਼, ਪੁਲਿਸ ਵਲੋਂ ਮਾਮਲਾ ਦਰਜ

ਲੁਧਿਆਣਾ

ਚੰਡੀਗੜ੍ਹ 06 ਜਨਵਰੀ 2023: ਲੁਧਿਆਣਾ ਥਾਣਾ ਸਦਰ ਦੇ ਅਧੀਨ ਆਉਂਦੇ ਇਲਾਕੇ ਦੀ ਇੱਕ 40 ਸਾਲ ਦੀ ਮਹਿਲਾ ਵੱਲੋਂ ਬਰਨਾਲਾ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਸੁਖਵਿੰਦਰ ਸਿੰਘ ‘ਤੇ ਬਲਾਤਕਾਰ ਅਤੇ ਫਿਰ ਉਸ ਦਾ ਗਰਭਪਾਤ ਕਰਵਾਉਣ ਦੇ ਇਲਜ਼ਾਮ ਲਗਾਏ ਗਏ ਹਨ | ਪੀੜਤਾਂ ਮਹਿਲਾ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਵਿੱਚ ਦਿੱਤੀ ਹੈ, ਪੀੜਤਾ ਨੇ ਆਪਣੇ […]

ਨਾਮੀ ਗੈਂਗਸਟਰਾਂ ਦੇ ਨਾਂ ਤੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਬਰਨਾਲਾ ਪੁਲਿਸ ਨੇ ਕੀਤਾ ਕਾਬੂ

Barnala police

ਬਰਨਾਲਾ 13 ਸਤੰਬਰ 2022: ਬਰਨਾਲਾ ਪੁਲਿਸ (Barnala police) ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ ਤਿੰਨ ਕਥਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਵਿਦੇਸ਼ ‘ਚ ਰਹਿੰਦੇ 3 ਕਥਿਤ ਗੈਂਗਸਟਰਾਂ ਦੇ ਨਾਂ ਨਾਮਜ਼ਦ ਕੀਤੇ ਗਏ ਹਨ | ਪੁਲਿਸ ਵੱਲੋਂ ਗਿ੍ਫ਼ਤਾਰ ਇਨ੍ਹਾਂ ਮੁਲਜ਼ਮਾਂ ਤੋਂ ਗੋਲੀਆਂ, ਦੇਸੀ ਪਿਸਤੌਲ ‘ਤੇ ਮੋਬਾਈਲ ਬਰਾਮਦ ਕੀਤੇ ਹਨ | ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ […]

ਬਰਨਾਲਾ ‘ਚ ਸਕੂਲੀ ਬੱਸ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਬੱਸ ਡਰਾਈਵਰ ਜਖ਼ਮੀ

Barnala

ਬਰਨਾਲਾ 16 ਅਗਸਤ 2022: ਬਰਨਾਲਾ (Barnala) ਏਅਰ ਫੋਰਸ ਸਕੂਲ ਕੇਂਦਰੀ ਵਿਦਿਆ ਮੰਦਰ ਦੇ ਬੱਚਿਆਂ ਨਾਲ ਭਰੀ ਬੱਸ ‘ਤੇ ਕੁਝ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਸਕੂਲ ਦੀ ਛੁੱਟੀ ਤੋਂ ਬਾਅਦ ਬੱਸ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ, ਇਸ ਬੱਸ ਵਿੱਚ 34-35 ਦੇ ਕਰੀਬ ਬੱਚੇ ਸਵਾਰ ਸਨ। ਸਕੂਲ ਬੱਸ ਚਾਲਕ ਦੀ […]