ਹਿਜ਼ਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਬਸ਼ੀਰ ਅਹਿਮਦ ਮਾਰਿਆ ਗਿਆ
![ਬਸ਼ੀਰ ਅਹਿਮਦ](https://theunmute.com/wp-content/uploads/2023/02/Punjabi-University-2.jpg)
ਚੰਡੀਗੜ੍ਹ, 21 ਫ਼ਰਵਰੀ 2023: ਹਿਜ਼ਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਬਸ਼ੀਰ ਅਹਿਮਦ ਪੀਰ (Bashir Ahmed Peer) ਸੋਮਵਾਰ ਨੂੰ ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰ ਨੇ ਰਾਵਲਪਿੰਡੀ ਵਿਚ ਇਕ ਦੁਕਾਨ ਦੇ ਬਾਹਰ ਪੀਰ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਬਸ਼ੀਰ ਅਹਿਮਦ ਨੂੰ ਪਿਛਲੇ ਸਾਲ […]