July 7, 2024 8:38 pm

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Paddy

ਸ੍ਰੀ ਮੁਕਤਸਰ ਸਾਹਿਬ, 14 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ (Paddy) ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ […]

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ

Basmati

ਸ੍ਰੀ ਮੁਕਤਸਰ ਸਾਹਿਬ, 13 ਜੂਨ 2024: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ (Basmati) ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ […]

Basmati: ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

Basmati

ਚੰਡੀਗੜ੍ਹ, 12 ਜੂਨ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ (Basmati) ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ […]

ਝੋਨੇ-ਬਾਸਮਤੀ ਦੀ ਅਗੇਤੀ ਬਿਜਾਈ ਹੋ ਸਕਦੀ ਹੈ ਨੁਕਸਾਨਦੇਹ: ਮੁੱਖ ਖੇਤੀਬਾੜੀ ਅਫਸਰ

Paddy

ਸ੍ਰੀ ਮੁਕਤਸਰ ਸਾਹਿਬ 14 ਮਈ 2024: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਿਸ਼ ਕੀਤੀਆਂ ਝੋਨੇ (Paddy) ਦੀਆਂ ਘੱਟ ਸਮਾਂ […]

ਦਾਣਾ ਮੰਡੀਆਂ ‘ਚ ਬਾਸਮਤੀ ਫ਼ਸਲ ਦੀ ਆਮਦ ਹੋਈ ਸ਼ੁਰੂ, ਕਿਸਾਨ ਅਤੇ ਆੜ੍ਹਤੀਏ ਸੰਤੁਸ਼ਟ

Basmati

ਗੁਰਦਾਸਪੁਰ, 16 ਨਵੰਬਰ 2023: ਝੋਨੇ ਦੀ ਫਸਲ ਦੀ ਖਰੀਦ ਮੰਡੀਆਂ ‘ਚ ਹੋ ਰਹੀ ਹੈ | ਉਥੇ ਹੀ ਮਾਝੇ ਜ਼ਿਲ੍ਹੇ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ ਵਿਖੇ ਪਰਮਲ ਦੀ ਖਰੀਦ ਆਖ਼ਰੀ ਪੜਾਵਾਂ ‘ਤੇ ਹੈ | ਉਥੇ ਹੀ ਹੁਣ ਬਾਸਮਤੀ (Basmati) ਦੀ ਕਿਸਮ 1121 ਅਤੇ ਦੂਜੀ ਕਿਸਮਾਂ ਦੀ ਆਮਦ ਮੰਡੀਆਂ ‘ਚ ਸ਼ੁਰੂ ਹੋ ਚੁੱਕੀ ਹੈ […]

ਬਾਸਮਤੀ ਚਾਵਲ ਦੇ ਘੱਟੋ ਘੱਟ ਬਰਾਮਦ ਮੁੱਲ ‘ਚ ਕਟੌਤੀ, ਬਰਾਮਦਕਾਰਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ: MP ਵਿਕਰਮਜੀਤ ਸਿੰਘ ਸਾਹਨੀ

Vikramjit Singh Sahney

ਨਵੀਂ ਦਿੱਲੀ 24 ਅਕਤੂਬਰ 2023: ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬਾਸਮਤੀ ਚੌਲਾਂ (basmati rice) ਦੇ ਘੱਟੋ-ਘੱਟ ਨਿਰਯਾਤ ਮੁੱਲ ਨੂੰ $1200 ਤੋਂ ਘਟਾ ਕੇ $950 ਕਰਨ ਲਈ ਵਾਪਾਰ ਮੰਤਰਾਲੇ ਅਤੇ ਏਪੀਡਾ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਹ ਮੁੱਦਾ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਪਿਛਲੇ ਮਹੀਨੇ ਅੰਮ੍ਰਿਤਸਰ ਵਿੱਚ ਦਿੱਲੀ ਅਤੇ ਪੰਜਾਬ […]

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ‘ਚ ਪ੍ਰਾਜੈਕਟ ਸ਼ੁਰੂ

ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ (Basmati) ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ […]

CM ਮਾਨ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ, ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ

BASMATI

ਲੁਧਿਆਣਾ, 15 ਸਤੰਬਰ 2023: ਕੇਂਦਰ ਸਰਕਾਰ ਵੱਲੋਂ ਬਾਸਮਤੀ (BASMATI) ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ […]

ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ‘ਤੇ ਰੋਕ ਲਗਾਉਣ ਨੂੰ ਕਿਸਾਨ ਵਿਰੋਧੀ ਫ਼ੈਸਲਾ ਦੱਸਿਆ

Partap Singh Bajwa

ਚੰਡੀਗੜ੍ਹ, 30 ਅਗਸਤ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ਚਾਵਲ (Basmati rice) ਦੀ ਬਰਾਮਦ ‘ਤੇ ਰੋਕ ਲਗਾਉਣ ਦੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਮੀਡੀਆ […]

ਪੰਜਾਬ ‘ਚ ਬਾਸਮਤੀ ਦੀ ਕਾਸ਼ਤ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ

ਚੰਡੀਗੜ੍ਹ, 18 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ (Basmati) ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ […]