July 7, 2024 4:50 pm

Punjab News: ਬਟਾਲਾ ‘ਚ ਫੌਜੀ ਜਵਾਨ ਦੀ ਸ਼ੱਕੀ ਹਾਲਤ ‘ਚ ਮਿਲੀ ਮ੍ਰਿਤਕ ਦੇਹ, ਕਈ ਦਿਨ ਤੋਂ ਸੀ ਲਾਪਤਾ

Army soldier

ਚੰਡੀਗੜ੍ਹ, 29 ਜੂਨ 2024: ਬਟਾਲਾ ਅਧੀਨ ਪੈਂਦੇ ਪਿੰਡ ਮੰਗੀਆਂ ‘ਚ ਇੱਕ ਫੌਜੀ ਜਵਾਨ (Army soldier) ਦੀ ਦੇਰ ਰਾਤ ਸੁਨਸਾਨ ਜਗ੍ਹਾ ‘ਤੇ ਸ਼ੱਕੀ ਹਾਲਤ ‘ਚ ਮ੍ਰਿਤਕ ਦੇਹ ਮਿਲੀ ਹੈ | ਮ੍ਰਿਤਕ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ | ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | […]

Punjab News: ਬਿਜਲੀ ਸਪਲਾਈ ਨਾ ਮਿਲਣ ‘ਤੇ ਲੋਕਾਂ ਨੇ ਕੀਤਾ ਚੱਕਾ ਜਾਮ, ਬਿਜਲੀ ਵਿਭਾਗ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Electricity supply

ਬਟਾਲਾ, 26 ਜੂਨ 2024: ਬਟਾਲਾ-ਜਲੰਧਰ ਰੋਡ ‘ਤੇ ਸਥਿਤ 66 ਕੇਵੀ ਸਬ ਸਟੇਸ਼ਨ ‘ਤੇ ਦੇਰ ਰਾਤ ਵੱਡੀ ਗਿਣਤੀ ‘ਚ ਇਕੱਤਰ ਹੋਏ ਸਥਾਨਕ ਲੋਕਾਂ ਨੇ ਚੱਕਾ ਜਾਮ ਕਰ ਦਿੱਤਾ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ‘ਚ ਕਈ ਬਿਜਲੀ ਸਪਲਾਈ (Electricity supply) ਸਹੀ ਢੰਗ ਨਹੀਂ ਮਿਲੀ ਰਹੀ | ਲੋਕਾਂ ਨੇ ਦੋਸ਼ ਲਾਇਆ ਕਿ ਕਈ […]

ਠੋਸ ਰਹਿੰਦ-ਖੂੰਹਦ ਦੇ ਮਾੜੇ ਪ੍ਰਬੰਧਨ ਲਈ ਬਟਾਲਾ ਨਗਰ ਨਿਗਮ ਕਮਿਸ਼ਨਰ ‘ਤੇ ਐਨਜੀਟੀ ਸਖ਼ਤ, ਮੰਗਿਆ ਲਿਖਤੀ ਜਵਾਬ

Batala

ਬਟਾਲਾ, 14 ਜੂਨ 2024: ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਜੋ ਕਿ ਪੰਜਾਬ ਵਿੱਚ ਵਾਤਾਵਰਣ ਦੇ ਮੁੱਦਿਆਂ ‘ਤੇ ਕੰਮ ਕਰਨ ਵਾਲੀਆਂ ਗੈਰ ਸਰਕਾਰੀ ਸੰਸਥਾਵਾਂ ਦਾ ਇੱਕ ਸਮੂਹ ਹੈ ਅਤੇ ਬਟਾਲਾ (Batala) ਦੇ ਸਥਾਨਕ ਨਿਵਾਸੀਆਂ ਨੇ ਮਿਲ ਕੇ ਬਟਾਲਾ ਵਿੱਚ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਨਾਲ ਨਜਿੱਠਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਸਾਂਝੇ ਤੌਰ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ […]

ਬਟਾਲਾ ਵਿਖੇ ਭਾਂਡੇ ਬਣਾਉਣ ਵਾਲੀ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ ਪ੍ਰਵਾਸੀ ਬੀਬੀ ਦੀ ਮੌਤ

Batala

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਬਟਾਲਾ (Batala) ‘ਚ ਅੰਮ੍ਰਿਤਸਰ ਰੋਡ ‘ਤੇ ਭਾਂਡੇ ਬਣਾਉਣ ਵਾਲੀ ਅਮਿਤ ਫੈਕਟਰੀ ‘ਚ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ 25 ਸਾਲਾ ਪ੍ਰਵਾਸੀ ਬੀਬੀ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਚ ਔਰਤ ਦੇ ਵਾਲ ਫਸ ਗਏ ਸਨ, ਇਸ ਦੌਰਾਨ ਇਹ ਹਾਦਸਾ ਵਾਪਰਿਆ । ਸੂਚਨਾ ਮਿਲਣ ਤੋਂ […]

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Khanauri

ਚੰਡੀਗੜ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ […]

ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਸਬ-ਇੰਸਪੈਕਟਰ ਦੇ ਜਬੜੇ ‘ਚ ਲੱਗੀ ਗੋਲੀ

ਸਬ-ਇੰਸਪੈਕਟਰ

ਬਟਾਲਾ , 4 ਫਰਵਰੀ 2023: ਬਟਾਲਾ ਟਰੈਫਿਕ ਪੁਲਿਸ ਦੇ ਸਬ-ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਹਨ, ਦੱਸਿਆ ਜਾ ਰਿਹਾ ਹੈ ਕਿ ਡਿਊਟੀ ਸਮੇਂ ਆਪਣੀ ਹੀ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਰਿਵਾਲਵਰ ਤੋਂ ਗੋਲੀ ਚੱਲ ਪਈ ਅਤੇ ਗੋਲੀ ਉਨ੍ਹਾਂ ਦੇ ਜਬੜੇ ਵਿੱਚ ਜਾ ਲੱਗੀ | ਗੰਭੀਰ ਹਾਲਤ ‘ਚ ਸਬ-ਇੰਸਪੈਕਟਰ ਨੂੰ […]

ਪੀ.ਏ ਡਿਪਟੀ ਵੋਹਰਾ ਦੇ ਅੰਤਿਮ ਸਸਕਾਰ ‘ਤੇ ਭੁੱਬਾਂ ਮਾਰ ਰੋਏ ਗਾਇਕ ਰਣਜੀਤ ਬਾਵਾ

Singer Ranjit Bawa

ਚੰਡੀਗੜ੍ਹ 09 ਜਨਵਰੀ 2023: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਸ਼ਹਿਰ ਬਟਾਲਾ ਵਿਖੇ ਦੇਰ ਸ਼ਾਮ ਕੀਤਾ ਗਿਆ | ਡਿਪਟੀ ਵੋਹਰਾ ਦਾ ਦੇਰ ਰਾਤ ਚੰਡੀਗੜ ਤੋਂ ਬਟਾਲਾ ਵਾਪਸ ਆ ਰਹੇ ਸਨ ਅਤੇ ਜਲੰਧਰ ਨਜਦੀਕ ਹੋਏ ਸੜਕੀ ਹਾਦਸੇ ‘ਚ ਉਨ੍ਹਾਂ ਦੀ ਮੌਤ ਹੋ ਗਈ ਸੀ | ਡਿਪਟੀ ਵੋਹਰਾ ਦੇ […]