July 5, 2024 2:05 am

ਟਰੱਕ ‘ਚ ਬੋਰੀਆਂ ਪਿੱਛੇ ਲੁਕਾ ਕੇ ਲਿਆਂਦੀ ਜਾ ਰਹੀ 510 ਸ਼ਰਾਬ ਦੀਆਂ ਪੇਟੀਆਂ ਬਟਾਲਾ ਪੁਲਿਸ ਵੱਲੋਂ ਜ਼ਬਤ

liquor

ਬਟਾਲਾ, 10 ਜਨਵਰੀ 2024: ਬਟਾਲਾ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ‘ਤੇ ਇਕ ਵੱਡੇ ਟਰੱਕ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ | ਦਰਅਸਲ ਟਰੱਕ ‘ਚ ਮੁਰਮੁਰੇ ਦੀਆਂ ਬੋਰੀਆਂ ਪਿੱਛੇ ਵੱਡੀ ਮਾਤਰਾ ‘ਚ ਅੰਗਰੇਜ਼ੀ ਸ਼ਰਾਬ (liquor) ਗੈਰ-ਕਾਨੂੰਨੀ ਢੰਗ ਨਾਲ ਲੈ ਕੇ ਜਾ ਰਿਹਾ ਸੀ | ਇਸ ਦੌਰਾਨ ਟਰੱਕ ‘ਚੋਂ […]

ਬਟਾਲਾ ‘ਚ ਰੋਡ ‘ਤੇ ਇੱਕ ਨੌਜਵਾਨ ਦੀ ਸ਼ੱਕੀ ਹਲਾਤਾਂ ਮਿਲੀ ਲਾਸ਼

Batala

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ (Batala)  ‘ਚ ਇਕ ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਰੋਜ਼ ਸਿਨੇਮਾ ਰੋਡ ਨੇੜੇ ਜ਼ਮੀਨ ‘ਤੇ ਪਈ ਮਿਲੀ। ਲਾਸ਼ ਦੇ ਕੋਲ ਨਸ਼ੇ ਦਾ ਟੀਕਾ ਪਿਆ ਹੋਇਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ […]

ਬਟਾਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਬਦਮਾਸ਼ ਗ੍ਰਿਫਤਾਰ

Punjab Police

ਚੰਡੀਗੜ੍ਹ, 04 ਨਵੰਬਰ 2023: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ (Batala) ਵਿੱਚ ਪੰਜਾਬ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਪੰਜਾਬ ਪੁਲਿਸ ਨੂੰ ਬਦਮਾਸ਼ਾਂ ਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ […]

ਗੁਰਦਾਸਪੁਰ ‘ਚ 12 ਸਾਲਾ ਬੱਚੀ ਨਾਲ ਜ਼ਬਰ ਜਨਾਹ, ਸਕੂਲ ਅਧਿਆਪਕ ‘ਤੇ ਲੱਗੇ ਦੋਸ਼

ਜ਼ਬਰ Rape

ਚੰਡੀਗੜ੍ਹ 31ਜੁਲਾਈ 2023: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸੁਪਰਡੈਂਟ ‘ਅਜੀਤ’ ‘ਤੇ ਹੀ ਇਸ ਘਟਨਾ ਨੂੰ ਅੰਜ਼ਾਮ ਦੇਣ ਦਾ ਦੋਸ਼ ਲੱਗਾ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਬੱਚੀ ਦਾ ਮੈਡੀਕਲ ਕਰਵਾਇਆ। ਫਿਰ ਮੁਲਜ਼ਮ ਅਧਿਆਪਕ ਦੇ ਖ਼ਿਲਾਫ਼ […]

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਵੱਲੋਂ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਮੁਲਜ਼ਮ ਗ੍ਰਿਫਤਾਰ

BATALA

ਚੰਡੀਗੜ੍ਹ/ਬਟਾਲਾ, 07 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਟਾਲਾ (BATALA) ਗੋਲੀ ਕਾਂਡ ਦੇ ਮੁੱਖ ਮੁਲਜ਼ਮ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ […]

ਸ਼ਿਵ ਸੈਨਾ ਆਗੂ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲਾ ਬਟਾਲਾ ਪੁਲਿਸ ਵੱਲੋਂ ਬੰਗਾਲ ਤੋਂ ਗ੍ਰਿਫਤਾਰ

ਸ਼ਿਵ ਸੈਨਾ

ਚੰਡੀਗੜ੍ਹ, 07 ਜੁਲਾਈ 2023: ਪੰਜਾਬ ਪੁਲਿਸ ਨੇ ਬਟਾਲਾ ਦੇ ਸਿਟੀ ਰੋਡ ‘ਤੇ ਸ਼ਿਵ ਸੈਨਾ (Shiv Sena) ਸਮਾਜਵਾਦੀ ਸੰਗਠਨ ਦੇ ਆਗੂ ਰਾਜੀਵ ਮਹਾਜਨ ਦੀ ਇਲੈਕਟ੍ਰੋਨਿਕਸ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਬਟਾਲਾ ਪੁਲਿਸ ਨੇ ਮੁਲਜ਼ਮ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਤੋਂ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ […]

ਬਟਾਲਾ ‘ਚ ਸ਼ੋਅਰੂਮ ਦੇ ਮਾਲਕ ਸਮੇਤ ਤਿੰਨ ਜਣਿਆਂ ‘ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Batala

ਬਟਾਲਾ, 24 ਜੂਨ 2023: ਬਟਾਲਾ (Batala) ਦੇ ਸਿਟੀ ਰੋਡ ‘ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ ‘ਤੇ ਦੋ ਵਿਅਕਤੀਆਂ ਨੇ ਸ਼ਰ੍ਹੇਆਮ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ‘ਚ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ‘ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲਾ ਬਟਾਲਾ ਪੁਲਿਸ ਵੱਲੋਂ ਕਾਬੂ

Batala police

ਗੁਰਦਾਸਪੁਰ, 17 ਜੂਨ 2023: ਬਟਾਲਾ ਸ਼ਹਿਰ ਦੇ ਇਕ ਵੱਡੇ ਕਾਰੋਬਾਰੀ ਕੋਲੋਂ 90 ਲੱਖ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਵਾਲੇ ਨੂੰ ਬਟਾਲਾ ਪੁਲਿਸ (Batala police) ਨੇ ਅੱਠ ਘੰਟਿਆਂ ਦੌਰਾਨ ਕਾਬੂ ਕਰ ਲਿਆ ਹੈ | ਫਿਰੌਤੀ ਮੰਗਣ ਵਾਲਾ ਖੁਦ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੱਸਦਾ ਸੀ ਅਤੇ ਬਟਾਲਾ ਦੇ ਕਾਰੋਬਾਰੀ ਨੂੰ ਵਟਸਐਪ ਕਾਲ ਰਾਹੀਂ ਫੋਨ ਕਰਕੇ ਧਮਕੀ […]

ਅੰਮ੍ਰਿਤਸਰ ‘ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ‘ਚ ਨਿਗਲੀ ਜ਼ਹਿਰੀਲੀ ਚੀਜ਼, ਹਾਲਤ ਗੰਭੀਰ

Amritsar

ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਦੇ ਬਟਾਲਾ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਸੀਨੀਅਰ ਸਕੈਂਡਰੀ ਸਕੂਲ ‘ਚ ਬੀਤੇ ਦਿਨ 6ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਕੁਮਾਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ | ਜਿਸਨੂੰ ਐਸਕੋਟ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਵਿਦਿਆਰਥੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ | ਬੱਚੇ ਦੇ ਪਰਿਵਾਰਕ ਮੈਂਬਰਾਂ […]

ਬਟਾਲਾ ਪੁਲਿਸ ਵਲੋਂ ਦੋ ਨੌਜਵਾਨ ਨਜਾਇਜ਼ ਪਿਸਟਲ ਤੇ ਰੋਂਦਾ ਸਮੇਤ ਗ੍ਰਿਫਤਾਰ, ਇੱਕ ਫ਼ਰਾਰ

Batala police

ਚੰਡੀਗੜ੍ਹ, 31 ਮਾਰਚ 2023: ਬਟਾਲਾ ਪੁਲਿਸ (Batala police) ਨੂੰ ਗੁਪਤ ਸੂਚਨਾ ਦੇ ਅਧਾਰ ‘ਤੇ ਨਾਕੇਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ | ਜਦੋਂ ਪੁਲਿਸ ਟੀਮ ਨੇ ਹੰਸਲੀ ਨਾਲੇ ਦੋ ਕੋਲੋ ਅੰਮ੍ਰਿਤਸਰ ਬਾਈਪਾਸ ਤੋਂ ਦੋ ਨੌਜਵਾਨ ਹਰਪ੍ਰੀਤ ਸਿੰਘ ਅਤੇ ਸੁਧੀਰ ਨੂੰ ਨਜਾਇਜ਼ 32 ਬੋਰ ਦੇ ਪਿਸਟਲ ਅਤੇ ਦੋ ਜਿੰਦਾ ਰੋਂਦਾ ਸਮੇਤ ਕਾਬੂ […]