July 7, 2024 4:04 pm

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Khanauri

ਚੰਡੀਗੜ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ […]

ਬਟਾਲਾ ਦੇ ਸੀਆਈਏ ਸਟਾਫ ਵਲੋਂ ਕਥਿਤ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

CIA staff of Batala

ਚੰਡੀਗੜ੍ਹ 04 ਜਨਵਰੀ 2023: ਜ਼ਿਲ੍ਹਾ ਪੁਲਿਸ ਬਟਾਲਾ ਦੇ ਸੀਆਈਏ ਸਟਾਫ ਵਲੋਂ ਇੱਕ ਕਥਿਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਉਥੇ ਹੀ ਬਟਾਲਾ ਦੇ ਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਗ੍ਰਿਫਤਾਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ | ਬਟਾਲਾ ਵਿਖੇ ਪ੍ਰੈਸ ਕਾਨਫਰੈਂਸ ਦੌਰਾਨ ਬਟਾਲਾ ਪੁਲਿਸ ਦੇ […]