July 7, 2024 7:43 pm

ਬਟਾਲਾ ‘ਚ ਪੁਰਾਣੀ ਰੰਜਿਸ਼ ਦੇ ਚੱਲਦੇ ਦੋ ਧਿਰਾਂ ‘ਚ ਝਗੜੇ ਦੌਰਾਨ ਚੱਲੀਆਂ ਗੋਲੀਆਂ, ਤਿੰਨ ਜ਼ਖਮੀ

Batala

ਬਟਾਲਾ, 18 ਮਾਰਚ 2023: ਬਟਾਲਾ (Batala) ‘ਚ ਪਾਲਤੂ ਕਬੂਤਰਾਂ ਤੋਂ ਸ਼ੁਰੂ ਹੋਈ ਪੁਰਾਣੀ ਰੰਜਿਸ਼ ਦੇ ਚੱਲਦੇ ਦੋ ਧਿਰਾਂ ਵਿਚਕਾਰ ਝਗੜੇ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਬੀਤੀ ਦੇਰ ਰਾਤ ਬਟਾਲਾ ਦੀ ਮਾਲਵੇ ਦੀ ਕੋਠੀ ਵਿਖੇ ਪਾਲਤੂ ਕਬੂਤਰਾਂ ਦੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਝਗੜਾ ਹੋ ਗਿਆ ਅਤੇ ਕੁਝ ਦੇਰ ਬਾਅਦ […]

ਮੇਲਾ ਚੋਲਾ ਸਾਹਿਬ ਵੇਖਣ ਗਏ 20 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ

ਚੋਲਾ ਸਾਹਿਬ

ਬਟਾਲਾ, 07 ਮਾਰਚ 2023: ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਜੋੜ ਮੇਲਾ ਚੋਲਾ ਸਾਹਿਬ ਦੇਖਣ ਗਏ ਪਿੰਡ ਹਰੁਵਾਲ ਦੇ 20 ਸਾਲਾ ਨੌਜਵਾਨ ਰੁਪਿੰਦਰ ਸਿੰਘ ਦਾ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਉਥੇ ਹੀ ਮ੍ਰਿਤਕ ਨੌਜਵਾਨ ਦੇ […]

ਹੋਲੀ ‘ਤੇ ਹੁੱਲੜਬਾਜੀ ਕਰਨ ਵਾਲਿਆਂ ਦੀ ਖੈਰ ਨਹੀਂ, ਬਟਾਲਾ ਪੁਲਿਸ ਨੇ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

Batala Police

ਗੁਰਦਾਸਪੁਰ 07 ਮਾਰਚ, 2023: ਹੋਲੀ ਦੇ ਤਿਉਹਾਰ ਨੂੰ ਲੈ ਕੇ ਵਿਸ਼ੇਸ ਕਰ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਸ਼ਿਕੰਜਾ ਕੱਸਣ ਅਤੇ ਪਬਲਿਕ ਨਾਲ ਤਾਲ-ਮੇਲ ਬਣਾਏ ਰੱਖਣ ਲਈ ਬਟਾਲਾ ਪੁਲਿਸ (Batala Police) ਪੂਰੀ ਤਰਾ ਸਰਗਰਮ ਦਿਖਾਈ ਦੇ ਰਹੀ ਹੈ। ਅੱਜ ਜਿੱਥੇ ਇੱਕ ਪਾਸੇ ਜਨਤਾ ਨੂੰ ਸੁਰੱਖਿਅਤ ਹੋਣ ਦਾ ਸੁਨੇਹਾ ਦੇਣ ਲਈ ਪੁਲਿਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ […]

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Khanauri

ਚੰਡੀਗੜ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ […]

ਰਿਸ਼ਵਤ ਲੈਣ ਦੇ ਦੋਸ਼ ‘ਚ ਬਟਾਲਾ ਪੁਲਿਸ ਦਾ ASI ਜੋਗਿੰਦਰ ਸਿੰਘ ਮੁਅੱਤਲ

Batala Police

ਚੰਡੀਗੜ 16 ਫਰਵਰੀ 2023: ਬਟਾਲਾ ਪੁਲਿਸ ਵਲੋਂ ਅੱਜ ਕਥਿਤ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲਣ ‘ਤੇ ASI ਜੋਗਿੰਦਰ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਰਿਸ਼ਵਤ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਕੋਟਲੀ ਸੂਰਤ ਮਲ੍ਹੀ ਵਿੱਚ ਐਫ.ਆਈ.ਆਰ. ਦਰਜ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਬਟਾਲਾ ਪੁਲਿਸ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ | ਐਫ.ਆਈ.ਆਰ. ਦੀ ਕਾਪੀ […]

ਸਾਬਕਾ ਸਰਪੰਚ ਕਤਲ ਮਾਮਲਾ: ਦੂਜੀ ਧਿਰ ਦੇ ਜ਼ਖਮੀ ਕਬੱਡੀ ਖਿਡਾਰੀ ਦੀ ਇਲਾਜ ਦੌਰਾਨ ਹੋਈ ਮੌਤ

ਸਾਬਕਾ ਸਰਪੰਚ

ਬਟਾਲਾ 07 ਫਰਵਰੀ 2023: ਬਟਾਲਾ ਦੇ ਅਧੀਨ ਪੈਂਦੇ ਪਿੰਡ ਦਹੀਆ ਵਿੱਚ ਬੀਤੇ ਦਿਨ ਦੋ ਧਿਰਾਂ ਦਰਮਿਆਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ |ਇਸ ਵਿੱਚ ਇੱਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਸੀ | ਉਕਤ ਮਾਮਲੇ ‘ਚ ਪੁਲਿਸ ਵਲੋਂ 7 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ, ਇਸ ਖੂਨੀ ਤਕਰਾਰ […]

ਬਟਾਲਾ ਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ, ਸਾਬਕਾ ਸਰਪੰਚ ਦੀ ਮੌਤ

ਬੰਦੀ ਸਿੰਘਾਂ

ਚੰਡੀਗੜ੍ਹ 06, ਫਰਵਰੀ 2023: ਬੀਤੀ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ (Dahiya village) ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਮਾਮਲੇ ਵਿੱਚ ਸਾਬਕਾ ਸਰਪੰਚ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ | ਉਥੇ ਹੀ ਇਸ ਮਾਮਲੇ ਨੂੰ ਲੈ ਕੇ ਬਟਾਲਾ ਐਸਐਸਪੀ ਸਤਿੰਦਰ […]

ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਸਬ-ਇੰਸਪੈਕਟਰ ਦੇ ਜਬੜੇ ‘ਚ ਲੱਗੀ ਗੋਲੀ

ਸਬ-ਇੰਸਪੈਕਟਰ

ਬਟਾਲਾ , 4 ਫਰਵਰੀ 2023: ਬਟਾਲਾ ਟਰੈਫਿਕ ਪੁਲਿਸ ਦੇ ਸਬ-ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਹਨ, ਦੱਸਿਆ ਜਾ ਰਿਹਾ ਹੈ ਕਿ ਡਿਊਟੀ ਸਮੇਂ ਆਪਣੀ ਹੀ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਰਿਵਾਲਵਰ ਤੋਂ ਗੋਲੀ ਚੱਲ ਪਈ ਅਤੇ ਗੋਲੀ ਉਨ੍ਹਾਂ ਦੇ ਜਬੜੇ ਵਿੱਚ ਜਾ ਲੱਗੀ | ਗੰਭੀਰ ਹਾਲਤ ‘ਚ ਸਬ-ਇੰਸਪੈਕਟਰ ਨੂੰ […]

ਤੇਜ਼ ਰਫ਼ਤਾਰ ਕਰ ਨੇ ਬੱਸ ਦੀ ਉਡੀਕ ਕਰ ਰਹੀ ਔਰਤ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਤੇਜ਼ ਰਫ਼ਤਾਰ

ਚੰਡੀਗੜ੍ਹ, 04 ਫਰਵਰੀ 2023: ਅੰਮ੍ਰਿਤਸਰ-ਹਰਗੋਬਿੰਦਪੁਰ ਮਾਰਗ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੰਡੀਲਾ ਨਜ਼ਦੀਕ ਹੋਇਆ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ | ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਟੱਕਰ ਮਾਰ ਦਿੱਤੀ, ਉਕਤ ਔਰਤ ਗੁਰਪ੍ਰੀਤ ਕੌਰ ਦੀ ਸਿਰ ‘ਤੇ ਸੱਟ ਲੱਗਣ […]

ਬਟਾਲਾ ਪੁਲਿਸ ਵਲੋਂ ਝੂਗੀਆਂ ‘ਚ ਅਚਨਚੇਤ ਛਾਪੇਮਾਰੀ, ਇੱਕ ਐਕਟਿਵਾ ਕਬਜ਼ੇ ‘ਚ ਲਈ

Batala police

ਬਟਾਲਾ, 31 ਜਨਵਰੀ 2023: ਬਟਾਲਾ ਵਿੱਚ ਅੱਜ ਸ਼ਾਮ ਪੁਲਿਸ (Batala police) ਵਲੋਂ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਅੰਦੂਰਨੀ ਇਲਾਕੇ ਵਿੱਚ ਝੂਗੀਆਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਗਈ | ਬਟਾਲਾ ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ | ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਬਟਾਲਾ ਪੁਲਿਸ ਦੇ ਡੀਐਸਪੀ ਸਿਟੀ ਲਲਿਤ ਕੁਮਾਰ ਨੇ […]