July 3, 2024 2:33 am

CM ਭਗਵੰਤ ਮਾਨ ਵੱਲੋਂ ਬਠਿੰਡਾ ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ

Bathinda

ਚੰਡੀਗੜ੍ਹ, 8 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ (Bathinda) ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ। ਬੇਥਸਕ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ […]

ਬਠਿੰਡਾ ਲੋਕ ਸਭਾ ਸੀਟ ‘ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਦੀ ਹੋਈ ਜਿੱਤ

Harsimrat Badal

ਚੰਡੀਗੜ੍ਹ, 04 ਜੂਨ 2024: ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਉਨ੍ਹਾਂ ਨੂੰ 376558 ਵੋਟਾਂ ਮਿਲੀਆਂ ਹਨ । ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ 326902 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ। ਇਸ ਸੀਟ […]

ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ 42371 ਵੋਟਾਂ ਨਾਲ ਅੱਗੇ

Bathinda

ਚੰਡੀਗੜ੍ਹ, 04 ਜੂਨ 2024: ਬਠਿੰਡਾ (Bathinda) ਲੋਕ ਸਭਾ ਸੀਟ ‘ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇੱਥੋਂ ਦੁਪਹਿਰ 12:35 ਵਜੇ ਤੱਕ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ 276267 ਵੋਟਾਂ ਮਿਲੀਆਂ ਹਨ ਅਤੇ 42371 ਵੋਟਾਂ ਨਾਲ ਅੱਗੇ ਹਨ | ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ […]

ਬਠਿੰਡਾ ਸੀਟ ‘ਤੇ ਫਸਿਆ ਪੇਚ, ਹਰਸਿਮਰਤ ਕੌਰ ਬਾਦਲ ਤੇ ਗੁਰਮੀਤ ਖੁੱਡੀਆਂ ਵਿਚਾਲੇ ਫਸਮਾਂ ਮੁਕਾਬਲਾ

Bathinda

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਰੁਝਾਨਾਂ ਆਉਣੇ ਸ਼ੁਰੂ ਹੋ ਗਏ ਹਨ | ਇਸਦੇ ਨਾਲ ਹੀ ਬਠਿੰਡਾ ਸੀਟ ਤੋਂ ਪੇਚ ਫਸਿਆ ਹੋਇਆ ਹੈ | ਫਿਲਹਾਲ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ । ਇਸਤੋਂ ਬਠਿੰਡਾ ਲੋਕ ਸਭਾ ਸੀਟ ਤੋਂ ‘ਆਪ’ ਦੇ ਗੁਰਮੀਤ ਸਿੰਘ […]

ਵੂਮੈਨ ਜ਼ਿਲ੍ਹਾ ਜੇਲ੍ਹ ਬਠਿੰਡਾ ‘ਚ ਹਵਾਲਾਤੀ ਅਤੇ ਕੈਦੀ ਬੀਬੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤਾ ਦੌਰਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਜੇਲ੍ਹ ਬਠਿੰਡਾ

ਸ੍ਰੀ ਮੁਕਤਸਰ ਸਾਹਿਬ 1 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੂਮੈਨ ਜ਼ਿਲ੍ਹਾ ਜੇਲ੍ਹ ਬਠਿੰਡਾ […]

‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਭੁਗਤਾਈ ਆਪਣੀ ਵੋਟ, EVM ਮਸ਼ੀਨ ‘ਚ ਖ਼ਰਾਬੀ ਕਾਰਨ ਕਰਨ ਪਿਆ ਇੰਤਜਾਰ

Gurmeet Singh Khuddian

ਚੰਡੀਗੜ੍ਹ, 01 ਜੂਨ 2024: ਬਠਿੰਡਾ ‘ਚ ਈਵੀਐਮ ਮਸ਼ੀਨ ‘ਚ ਕੁਝ ਤਕਨੀਕੀ ਖ਼ਰਾਬੀ ਹੋਣ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ | ਇਸਤੋਂ ਕੁਝ ਦੇਰ ਬਾਅਦ ਉਨ੍ਹਾਂ ਨੇ ਆਪਣੀ ਵੋਟ ਭੁਗਤਾਈ | ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨ ‘ਚ ਕੁਝ ਤਕਨੀਕੀ […]

ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਭੁਗਤਾਈ ਵੋਟ, ਬਠਿੰਡਾ ਤੋਂ ਜਿੱਤ ਦਾ ਕੀਤਾ ਦਾਅਵਾ

Parampal Kaur Sidhu

ਚੰਡੀਗੜ੍ਹ, 01 ਜੂਨ 2024: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ (Parampal Kaur Sidhu) ਨੇ ਜ਼ੇਵੀਅਰ ਸਕੂਲ ਵਿੱਚ ਆਪਣੀ ਵੋਟ ਭੁਗਤਾਈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਭ ਨੂੰ ਵੋਟ ਪਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਬੜੇ ਵਧੀਆ ਮਾਹੌਲ ‘ਚ ਵੋਟਿੰਗ ਹੋ ਰਹੀ ਹੈ | ਇਸ ਦੌਰਾਨ ਉਨ੍ਹਾਂ ਆਪਣੀ ਨੇ […]

ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Gurmeet Singh Khuddian

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ […]

ਬਠਿੰਡਾ ‘ਚ ਸੀਵਰੇਜ ਦੀ ਸਫ਼ਾਈ ਕਰਨ ਵੇਲੇ ਗੈਸ ਦੀ ਲਪੇਟ ’ਚ ਆਏ ਦੋ ਕਾਮੇ, ਇਕ ਦੀ ਇਲਾਜ ਦੌਰਾਨ ਮੌਤ

Lovely Professional University

ਚੰਡੀਗੜ੍ਹ, 27 ਅਪ੍ਰੈਲ 2024: ਬਠਿੰਡਾ (Bathinda) ਸ਼ਹਿਰ ਦੀ ਖੇਤਬਸਤੀ ਮੇਨ ਰੋਡ ’ਤੇ ਬਿਨਾਂ ਸੇਫਟੀ ਜਾਲ ਤੋਂ ਸੀਵਰੇਜ ਦੀ ਸਫ਼ਾਈ ਕਰ ਰਹੇ ਦੋ ਸੀਵਰੇਜ ਕਾਮੇ ਗੈਸ ਦੀ ਲਪੇਟ ’ਚ ਆਉਣ ਕਾਰਨ ਬੇਹੋਸ਼ ਹੋ ਗਏ। ਇਸ ਦੌਰਾਨ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ […]

ਬਠਿੰਡਾ ਵਿਖੇ ਝੁੱਗੀਆਂ ‘ਚ ਅੱਗ ਲੱਗਣ ਦੀ ਘਟਨਾ ‘ਚ ਮ੍ਰਿਤਕ ਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Bathinda

ਬਠਿੰਡਾ, 23 ਅਪ੍ਰੈਲ 2024: ਬਠਿੰਡਾ (Bathinda) ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਜਗਰੂਪ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਉੜੀਆ ਕਲੋਨੀ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਨਾਲ ਹਾਦਸਾ ਵਾਪਰਿਆ ਹੈ | ਉਨ੍ਹਾਂ ਕਿਹਾ ਕਿ ਇਹ ਮੇਰੇ ਆਪਣੇ ਪਰਿਵਾਰਕ ਮੈਂਬਰ ਹਨ ਮੈਨੂੰ ਬੜਾ ਹੀ ਅਫਸੋਸ ਹੈ ਕਿ ਇਸ […]