July 2, 2024 9:41 pm

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਦੇਰ ਰਾਤ ਬਠਿੰਡਾ ਕੇਂਦਰੀ ਜੇਲ੍ਹ ਲਿਆਂਦਾ

NIA

ਚੰਡੀਗੜ੍ਹ,15 ਜੂਨ 2023: ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਇਕ ਵਜੇ ਦੇ ਕਰੀਬ ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਹੈ। ਜਿਕਰਯੋਗ ਹੈ ਕਿ ਮੰਡੋਲੀ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

Bathinda Central Jail

ਬਠਿੰਡਾ , 06 ਜੂਨ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਵਿੱਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਹੈ | ਹੜਤਾਲ ਦੇ ਤੀਜੇ ਦਿਨ ਵੀ ਗੈਂਗਸਟਰਾਂ ਵੱਲੋਂ ਜੇਲ੍ਹ ਅੰਦਰ ਟੀਵੀ ਲਗਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ‘ਤੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 11 […]

ਬਠਿੰਡਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਮੋਬਾਈਲ, ਸਿੰਮ, ਬੈਟਰੀ, ਚਾਰਜਰ ਬਰਾਮਦ

Bathinda's Central Jail

ਚੰਡੀਗੜ੍ਹ, 30 ਮਾਰਚ 2023: ਅਕਸਰ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ (Bathinda’s Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਰ ਰੋਜ਼ ਇਸ ਜੇਲ੍ਹ ਵਿੱਚੋਂ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਦੂਜੇ ਪਾਸੇ ਦੋ ਦਿਨਾਂ ਵਿੱਚ ਦੂਜੀ ਵਾਰ ਜੇਲ੍ਹ ਵਿੱਚੋਂ ਸਾਮਾਨ ਬਰਾਮਦ ਹੋਣ ਦੀ ਖ਼ਬਰ ਹੈ। ਚੈਕਿੰਗ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਬਰਾਮਦ, ਪੁਲਿਸ ਵੱਲੋਂ ਦੋਵੇਂ ਗ੍ਰਿਫਤਾਰ

Bathinda's Central Jail

ਚੰਡੀਗੜ੍ਹ, 24 ਮਾਰਚ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਤਾਜ਼ਾ ਮਾਮਲਾ ਜੇਲ੍ਹ ‘ਚੋਂ ਤਲਾਸ਼ੀ ਦੌਰਾਨ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਰੀ ਅਨੁਸਾਰ ਇਹ ਆਈਆਰਬੀ ਬਟਾਲੀਅਨ ਦੇ ਦੋ ਜਵਾਨਾਂ ਦਿਸੇ ਜਾ ਰਹੇ ਹਨ | ਜਿਸ ਤੋਂ ਬਾਅਦ ਬਠਿੰਡਾ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ ਮੋਬਾਈਲ ਫੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Bathinda Central Jail

ਬਠਿੰਡਾ, 18 ਮਾਰਚ 2023: ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸਦੇ ਨਾਲ ਹੀ ਤਾਜ਼ਾ ਮਾਮਲਾ ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ‘ਚ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਦੌਰਾਨ ਜੇਲ੍ਹ ‘ਚੋਂ ਚਾਰ ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਵੱਲੋਂ ਕੈਂਟ ਥਾਣੇ ‘ਚ ਅਣਪਛਾਤੇ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਗੈਂਗਸਟਰ, ਜ਼ਖਮੀ ਗੈਂਗਸਟਰ ਰਾਜਵੀਰ ਨੂੰ ਹਸਪਤਾਲ ਕਰਵਾਇਆ ਦਾਖ਼ਲ

Bathinda Central Jail

ਚੰਡੀਗੜ੍ਹ, 25 ਫ਼ਰਵਰੀ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਜੇਲ੍ਹ ਅੰਦਰ ਬੰਦ ਗੈਂਗਸਟਰ ਰਾਜਵੀਰ ਅਤੇ ਸ਼ੁਭਮ ਵਿਚਾਲੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ, ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਗੈਂਗਸਟਰ ਰਾਜਵੀਰ ਆਪਣੇ ਆਪ ਨੂੰ ਗੈਂਗਸਟਰ ਰਿੰਦੇ ਦਾ ਭਰਾ ਦੱਸਦਾ ਹੈ, ਇਸ ਤੋਂ ਪਹਿਲਾਂ ਵੀ ਜੇਲ੍ਹ ‘ਚ ਬੰਦ […]

ਸੋਹਣੀਆਂ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣ ਵਾਲੇ ਪੋਸਟਰ ਮਾਮਲੇ ‘ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸੋਹਣੀਆਂ ਕੁੜੀਆਂ ਦੇ ਮੁਕਾਬਲੇ

ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ ‘ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ ‘ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਹਵਾਲਾਤੀ, ਪੁਲਿਸ ਵਲੋਂ 2 ਖ਼ਿਲਾਫ ਕੇਸ ਦਰਜ

Bathinda Central Jail

ਬਠਿੰਡਾ 14 ਸਤੰਬਰ 2022: ਬਠਿੰਡਾ ਦੀ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕੁਝ ਹਵਾਲਾਤੀ ਆਪਸ ਵਿਚ ਭਿੜ ਗਏ ਅਤੇ […]

ਕੇਂਦਰੀ ਜੇਲ੍ਹ ਬਠਿੰਡਾ ‘ਚ ਗੈਂਗਸਟਰਾਂ ਨੇ ਤਲਾਸ਼ੀ ਦੌਰਾਨ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Central Jail of Bathinda

ਬਠਿੰਡਾ 24 ਅਗਸਤ 2022: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੀਆਂ ਜੇਲ੍ਹ ਪ੍ਰਸ਼ਾਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ (Central Jail of Bathinda) ‘ਚੋ ਸਾਹਮਣੇ ਆਇਆ ਹੈ | ਜਿੱਥੇ ਤਲਾਸ਼ੀ ਲੈਣ ਲਈ ਗੈਂਗਸਟਰ ਬਲਾਕ ‘ਚ ਗਏ ਜੇਲ੍ਹ ਸੁਪਰਡੈਂਟ ਨੂੰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਨੇ ਦਿੱਤੀ ਜਾਨੋਂ […]

ਬਠਿੰਡਾ ਦੀ ਕੇਂਦਰੀ ਜੇਲ ਵਿਚ ਅਚਾਨਕ ਫਾਇਰਿੰਗ ਹੋਣ ਤੇ ਇਕ IRB ਜਵਾਨ ਦੀ ਮੌਤ

ਬਠਿੰਡਾ; ਬਠਿੰਡਾ ਦੀ ਕੇਂਦਰੀ ਜੇਲ ਵਿਛਜ ਅਚਾਨਕ ਫਾਇਰਿੰਗ ਹੋਣ ਦੇ ਨਾਲ ਇਕ ਆਈ.ਆਰ.ਬੀ. ਦੇ ਜਵਾਨ ਦੋ ਮੌਤ ਹੋ ਜਾਂ ਦੀ ਸੂਚਨਾ ਮਿਲੀ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੋਂਪ ਦਿੱਤਾ ਗਿਆ, ਫਿਲਹਾਲ ਪੁਲਸ ਨੇ 174 ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ, ਦੱਸਦਈਏ ਕਿ ਕਸ਼ਮੀਰ ਸਿੰਘ ਨਾਂ ਦਾ […]