July 5, 2024 9:16 pm

ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ ਮਾਮਲੇ ‘ਚ ਵੱਡਾ ਖ਼ੁਲਾਸਾ, ਪੁਲਿਸ ਵਲੋਂ ਇੱਕ ਗ੍ਰਿਫਤਾਰ

Bathinda Military Station

ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਵਿੱਚ 12 ਅਪ੍ਰੈਲ ਨੂੰ ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਚ 4 ਜਵਾਨਾਂ ‘ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ ਵਿੱਚ ਚਾਰੇ ਜਵਾਨਾਂ ਦੀ ਮੌਤ ਹੋ ਗਈ ਸੀ । ਹੁਣ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਫੌਜ ਨੇ ਸਾਂਝੀ ਕਾਰਵਾਈ ਕਰਦਿਆਂ ਮੁਲਜ਼ਮ ਗਨਰ ਦੇਸਾਈ ਮੋਹਨ ਨੂੰ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ, ਜਵਾਨਾਂ […]

ਬਠਿੰਡਾ ਮਿਲਟਰੀ ਸਟੇਸ਼ਨ ‘ਚ ਤਾਇਨਾਤ ਫੌਜੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ

Bathinda Military Station

ਚੰਡੀਗੜ੍ਹ, 13 ਅਪ੍ਰੈਲ 2023: ਬੀਤੇ ਦਿਨ ਤੜਕਸਾਰ ਬਠਿੰਡਾ ਵਿੱਚ ਮਿਲਟਰੀ ਸਟੇਸ਼ਨ (Bathinda Military Station) ਦੇ ਅੰਦਰ ਗੋਲੀਆਂ ਚੱਲਣ ਕਾਰਨ ਚਾਰ ਫੌਜੀ ਜਵਾਨਾਂ ਦੀ ਮੌਤ ਹੋ ਗਈ ਸੀ | ਇਕ ਵਾਰ ਫਿਰ ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਕਾਰਨ ਇਕ ਫੌਜੀ ਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਯੂਨਿਟ […]

ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀਬਾਰੀ ਦੀ ਘਟਨਾ ‘ਤੇ ਅਨਮੋਲ ਗਗਨ ਮਾਨ ਦਾ ਬਿਆਨ

GMADA

ਚੰਡੀਗੜ੍ਹ,12 ਅਪ੍ਰੈਲ 2023: ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਚ ਗੋਲੀਬਾਰੀ ਦੀ ਘਟਨਾ ‘ਤੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਆਪਸੀ ਝਗੜੇ ਕਾਰਨ ਹੋਇਆ ਹੈ, ਜਿਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਕਿ ਝਗੜਾ ਕਿਸ ਕਾਰਨ ਹੋਇਆ | ਉਨ੍ਹਾਂ ਨੇ ਬਠਿੰਡਾ ਐਸਐਸਪੀ ਨਾਲ ਗੱਲਬਾਤ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। […]