June 30, 2024 6:14 am

Punjab News: ਤਲਵੰਡੀ ਸਾਬੋ ‘ਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਤ ‘ਚ ਗਈ ਜਾਨ

Talwandi Sabo

ਚੰਡੀਗੜ੍ਹ, 25 ਜੂਨ 2024: ਜ਼ਿਲ੍ਹਾ ਬਠਿੰਡਾ ਦੇ ਤਲਵੰਡੀ ਸਾਬੋ (Talwandi Sabo) ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਸਾਹਮਣੇ ਆਇਆ ਹੈ | ਪਿੰਡ ਫਤਿਹਗੜ੍ਹ ਨੌਆਬਾਦ ਦੇ ਰਹਿਣ ਵਾਲਾ ਉਕਤ ਨੌਜਵਾਨ ਲਖਵਿੰਦਰ ਸਿੰਘ ਚਾਰ ਭੈਣਾਂ ਦੇ ਇਕਲੌਤਾ ਭਰਾ ਸੀ । ਇਸ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ […]

ਬਠਿੰਡਾ ਛਾਉਣੀ ‘ਚ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਦੇ ਮਾਮਲੇ ‘ਚ ਦੋ ਜਣੇ ਗ੍ਰਿਫਤਾਰ

Bathinda

ਚੰਡੀਗੜ੍ਹ, 27 ਨਵੰਬਰ 2023: ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ ਲਈ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਆਟੋ ਚਾਲਕ ਅੰਮ੍ਰਿਤਪਾਲ ਗਿੱਲ ਉਰਫ ਅੰਮ੍ਰਿਤਪਾਲ ਸਿੰਘ ਨੂੰ 23 ਨਵੰਬਰ ਨੂੰ ਬਠਿੰਡਾ (Bathinda) ਦੇ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਰਾਮਪੁਰਾ ਫੂਲ ਦੇ ਪਿੰਡ ਦੁੱਲੇ ਬੱਲ ਦਾ ਰਹਿਣ ਵਾਲਾ ਹੈ। ਇਸਦੇ ਨਾਲ […]

ਬਠਿੰਡਾ ਪੁਲਿਸ ਲਾਈਨ ‘ਚ ਤਾਇਨਾਤ ਕਾਂਸਟੇਬਲ ਵੱਲੋਂ ਰਾਈਫਲ ਸਾਫ਼ ਕਰਦਿਆਂ ਚੱਲੀ ਗੋਲੀ, ਗੰਭੀਰ ਜਖਮੀ

ਦੋ ਵਿੱਤ ਬਿੱਲ ਪਾਸ

ਬਠਿੰਡਾ, 24 ਨਵੰਬਰ 2023: ਬਠਿੰਡਾ (Bathinda) ਵਿਖੇ ਪੁਲਿਸ ਲਾਈਨ ‘ਚ ਤਾਇਨਾਤ ਕਾਂਸਟੇਬਲ ਅਮਨਪ੍ਰੀਤ ਸਿੰਘ ਵੱਲੋਂ ਜਦੋਂ ਆਪਣੀ ਰਾਈਫਲ ਸਾਫ਼ ਕੀਤੀ ਜਾ ਰਹੀ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜੋ ਉਸਦੇ ਸਿਰ ਵਿੱਚ ਜਾ ਲੱਗੀ ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਉਂਦਾ ਗਿਆ ਅਤੇ ਬਠਿੰਡਾ ਸਿਵਲ ਹਸਪਤਾਲ ਵੱਲੋਂ ਉਸ ਨੂੰ ਮੈਕਸ ਹਸਪਤਾਲ ਵਿੱਚ ਰੈਫਰ ਕਰ […]

ਲੁਟੇਰਿਆਂ ਨੇ ਸਵੇਰ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਵਿਰੋਧੀ ਪਾਰਟੀਆਂ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

Robbers

ਚੰਡੀਗੜ੍ਹ, 10 ਨਵੰਬਰ 2023: ਪੰਜਾਬ ਦੇ ਬਠਿੰਡਾ ‘ਚ ਲੁਟੇਰੇ (Robbers) ਸਵੇਰੇ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੈ ਗਏ। ਕੁਝ ਹੀ ਘੰਟਿਆਂ ‘ਚ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ । ਵੀਡੀਓ ਵਾਇਰਲ ਹੁੰਦੇ ਹੀ ਵਿਰੋਧੀ ਪਾਰਟੀ ਦੇ ਆਗੂਆਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ […]

ਬਠਿੰਡਾ ‘ਚ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Bathinda

ਚੰਡੀਗੜ੍ਹ, 28 ਅਕਤੂਬਰ 2023: ਬਠਿੰਡਾ (Bathinda) ਦੇ ਸਭ ਤੋਂ ਜਿਆਦਾ ਭੀੜ ਭੜੱਕੇ ਵਾਲੇ ਇਲਾਕੇ ਮਾਲ ਰੋਡ ਤੇ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਇੱਕ ਰੈਸਟੋਰੈਂਟ ਦੇ ਬਾਹਰ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਇੱਕ ਪ੍ਰਾਈਵੇਟ ਹਸਪਤਾਲ ‘ਚ ਲਿਆਂਦਾ, […]

ਬਠਿੰਡਾ ‘ਚ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ, ਕਾਰ ‘ਚੋਂ ਮਿਲੀ ਲਾਸ਼

Bathinda

ਚੰਡੀਗੜ੍ਹ, 07 ਸਤੰਬਰ 2023: ਬਠਿੰਡਾ  (Bathinda) ਦੇ ਮਾਡਲ ਟਾਊਨ ਫੇਜ਼-1 ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਸ ਮ੍ਰਿਤਕ ਦੇਹ ਕਾਰ ਵਿੱਚੋਂ ਬਰਾਮਦ ਹੋਈ ਹੈ । ਪੁਲਿਸ ਅਜੇ ਜਾਂਚ ਕਰ ਰਹੀ ਹੈ ਕਿ ਇਹ ਕੋਈ ਹਾਦਸਾ ਸੀ ਜਾਂ ਖੁਦਕੁਸ਼ੀ। ਮ੍ਰਿਤਕ ਇੰਸਪੈਕਟਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ […]

ਗੁਰਦੁਆਰਾ ਸ਼੍ਰੀ ਬੁੰਗਾ ਨਾਨਕਸਰ ਰਵਿਦਾਸੀਆ ਸਿੰਘਾ ’ਤੇ ਕਬਜ਼ੇ ਸੰਬੰਧੀ NCSC ਨੇ ਬਠਿੰਡਾ ਪ੍ਰਸ਼ਾਸਨ ਤੋਂ ਮੰਗੀ ਰਿਪੋਰਟ

stubble burning

ਚੰਡੀਗੜ੍ਹ 18 ਮਈ 2023: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਗੁਰਦੁਆਰਾ ਸ਼੍ਰੀ ਬੁੰਗਾ ਨਾਨਕਸਰ ਰਵਿਦਾਸੀਆ ਸਿੰਘਾ ਦੇ ਮੀਤ ਪ੍ਰਧਾਨ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਬਠਿੰਡਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ਼ਿਕਾਇਤ ਅਨੁਸਾਰ 60 ਤੋਂ ਵੱਧ ਹਥਿਆਰਬੰਦ ਵਿਅਕਤੀ ਗੁਰਦੁਆਰੇ ਅੰਦਰ ਦਾਖ਼ਲ ਹੋ […]

NIA ਵਲੋਂ ਬਠਿੰਡਾ ਦੀ ਚੰਦਸਰ ਬਸਤੀ ‘ਚ ਛਾਪੇਮਾਰੀ, ਜੇਮਸ ਖੋਖਰ ਨਾਂ ਦੇ ਵਿਅਕਤੀ ਨੂੰ ਕੀਤਾ ਰਾਊਂਡਅਪ

NIA

ਚੰਡੀਗੜ੍ਹ,17 ਮਈ 2023: ਰਾਸ਼ਟਰੀ ਜਾਂਚ ਏਜੰਸੀ (NIA) ਨੇ ਬਠਿੰਡਾ ਦੀ ਚੰਦਸਰ ਬਸਤੀ ਅਤੇ ਰਾਮਾ ਮੰਡੀ ਵਿੱਚ ਛਾਪੇਮਾਰੀ ਕੀਤੀ। ਐਨ.ਆਈ.ਏ. ਦੀ ਟੀਮ ਨੇ ਜੇਮਸ ਖੋਖਰ ਨਾਂ ਦੇ ਵਿਅਕਤੀ ਨੂੰ ਰਾਊਂਡਅਪ ਕੀਤਾ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ |ਦੂਜੇ ਪਾਸੇ ਰਾਮਾ ਮੰਡੀ ਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿੱਚ 2 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। […]

ਬਠਿੰਡਾ: ਗੋਨਿਆਣਾ ਰੋਡ ‘ਤੇ ਸਕੂਲ ਵੈਨ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ, ਹਾਦਸੇ ‘ਚ 11 ਬੱਚੇ ਗੰਭੀਰ ਜ਼ਖਮੀ

Goniana Road

ਚੰਡੀਗੜ੍ਹ, 05 ਅਪ੍ਰੈਲ 2023: ਬਠਿੰਡਾ ਦੇ ਗੋਨਿਆਣਾ ਰੋਡ (Goniana Road) ‘ਤੇ ਸਕੂਲ ਵੈਨ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ । ਦੋਵੇਂ ਵਾਹਨਾਂ ਦੀ ਟੱਕਰ ਕਾਰਨ ਸਕੂਲ ਵੈਨ ਪਲਟ ਗਈ ਅਤੇ ਉਸ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਦੇ […]

ਬਠਿੰਡਾ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਰਿਵਾਰ ਨੇ ਝੀਲ ‘ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ

Bathinda

ਬਠਿੰਡਾ, 31 ਮਾਰਚ 2023: ਬਠਿੰਡਾ (Bathinda) ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਪਰਿਵਾਰ ਨੇ ਝੀਲ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ |ਇਸ ਘਟਨਾ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ 1 ਦੀ ਹਾਲਤ ਠੀਕ ਦੱਸੀ ਜਾ ਰਹੀ ਹੈ |ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸੱਤ ਵਜੇ ਬਠਿੰਡਾ ਦੀ ਝੀਲ ਨੰਬਰ-3 ਤੇ […]