July 2, 2024 6:44 pm

ਬਠਿੰਡਾ ਦੀ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਕਈ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

Refinery

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਬਠਿੰਡਾ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Sri Guru Gobind Singh Refinery) ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦਿੱਤੀਆਂ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹੋਈਆਂ […]

ਬਠਿੰਡਾ ‘ਚ ਮੰਦਰ ਦਾ ਲੈਂਟਰ ਡਿੱਗਣ ਕਾਰਨ 10 ਤੋਂ 12 ਜਣੇ ਹੇਠਾਂ ਦਬੇ, NDRF ਤੇ ਐਨਜੀਓ ਨੇ ਕੱਢੇ

Bathinda

ਬਠਿੰਡਾ 30 ਜਨਵਰੀ 2023: ਪੰਜਾਬ ਦੇ ਬਠਿੰਡਾ (Bathinda) ਦੇ ਰਿੰਗ ਰੋਡ ਫੇਜ਼-2 ‘ਤੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਜਣੇ ਮਲਬੇ ਹੇਠਾਂ ਦੱਬ ਗਏ। ਲੈਂਟਰ ਡਿੱਗਣ ਦੀ ਆਵਾਜ਼ ਸੁਣਦੇ ਹੀ ਆਸਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਮੌਕੇ ‘ਤੇ ਮਲਬੇ ਹੇਠ ਦੱਬੇ ਇਕ ਬੱਚੇ ਨੂੰ ਬਚਾ […]

ਸਾਬਕਾ ਵਿਧਾਇਕ ਤੇ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Sarup Chand Singla

ਚੰਡੀਗੜ੍ਹ 21 ਜਨਵਰੀ 2023: ਸਾਬਕਾ ਵਿਧਾਇਕ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵੱਟਸਅੱਪ ਕਾਲ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਸੁਧੀਰ ਸੂਰੀ ਵਰਗੀ ਵਰਗਾ ਹਾਲ […]

ਬਠਿੰਡਾ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਇਆ ਬਜ਼ੁਰਗ, ਹੱਥ ਤੋਂ ਉਂਗਲ ਹੋਈ ਵੱਖ

China Dor

ਚੰਡੀਗੜ੍ਹ 19 ਜਨਵਰੀ 2023: ਪੰਜਾਬ ਦੇ ਬਠਿੰਡਾ ਦੇ ਬੀਬੀ ਵਾਲਾ ਚੌਂਕ ‘ਤੇ ਚਾਈਨਾ ਡੋਰ (China Dor) ਦੀ ਲਪੇਟ ‘ਚ ਆਉਣ ਨਾਲ ਸਕੂਟੀ ਸਵਾਰ ਇੱਕ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਉਸਦੇ ਹੱਥ ਦੀ ਇੱਕ ਉਂਗਲ ਕੱਟੀ ਗਈ। ਇਸ ਦੇ ਨਾਲ ਹੀ ਸਿਰ ‘ਤੇ ਧਾਗੇ ਨਾਲ ਰਗੜਨ ਕਾਰਨ ਉਸ ਦਾ ਕਾਫੀ ਖੂਨ ਨਿਕਲ ਗਿਆ। ਹਾਦਸੇ […]