July 7, 2024 11:19 am

ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

https://theunmute.com/

ਚੰਡੀਗੜ੍ਹ, 28 ਮਾਰਚ 2023: ਬਠਿੰਡਾ ਪੁਲਿਸ (Bathinda Police) ਨੇ ਅੱਜ ਡੀਐਸਪੀ ਸਿਟੀ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਬਠਿੰਡਾ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਕੱਢਿਆ ਗਿਆ ਹੈ । ਫਲੈਗ ਮਾਰਚ ਵਿੱਚ ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਅਤੇ ਪੀਸੀਆਰ ਦੇ ਜਵਾਨਾਂ ਨੇ ਭਾਗ ਲਿਆ। ਪੁਲਿਸ ਦੇ ਮੁਤਾਬਕ ਅੱਜ ਅਸੀਂ […]

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ, ਪਿਸਤੌਲ ਸਮੇਤ ਦੋ ਵਿਅਕਤੀ ਕਾਬੂ

contract killing

ਚੰਡੀਗੜ੍ਹ/ਬਠਿੰਡਾ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ (contract killing) ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ 32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਇੱਕ ਵੱਡੀ ਕੋਸ਼ਿਸ਼ […]

ਸੋਹਣੀਆਂ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣ ਵਾਲੇ ਪੋਸਟਰ ਮਾਮਲੇ ‘ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸੋਹਣੀਆਂ ਕੁੜੀਆਂ ਦੇ ਮੁਕਾਬਲੇ

ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ ‘ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ ‘ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ […]

ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

Child Development Department of Punjab

ਚੰਡੀਗੜ੍ਹ 14 ਅਕਤੂਬਰ 2022: ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਬਠਿੰਡਾ (Bathinda) ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) […]

ਬਠਿੰਡਾ ‘ਚ ਨਸ਼ਾ ਛੁਡਾਊ ਕੇਂਦਰ ਤੋਂ 12 ਮਰੀਜ਼ ਅੱਧੀ ਰਾਤ ਦਰਵਾਜ਼ਾ ਤੋੜ ਕੇ ਹੋਏ ਫਰਾਰ

Bathinda

ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਬਠਿੰਡਾ (Bathinda) ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਾ ਛੁਡਾਉਣ ਲਈ ਦਾਖਲ 12 ਮਰੀਜ਼ ਬੀਤੀ ਰਾਤ ਨੂੰ ਦਰਵਾਜ਼ਾ ਤੋੜ ਕੇ ਫਰਾਰ ਹੋ ਗਏ। ਜਦੋਂ ਸਵੇਰੇ ਉਥੇ ਤਾਇਨਾਤ ਮੁਲਾਜ਼ਮਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਥੇ ਹੜਕੰਪ ਮਚ ਗਿਆ। ਇਸ ਸਬੰਧੀ ਤੁਰੰਤ ਕੇਂਦਰ ਦੇ […]

ਕੇਂਦਰੀ ਜੇਲ੍ਹ ਬਠਿੰਡਾ ‘ਚ ਗੈਂਗਸਟਰਾਂ ਨੇ ਤਲਾਸ਼ੀ ਦੌਰਾਨ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Central Jail of Bathinda

ਬਠਿੰਡਾ 24 ਅਗਸਤ 2022: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੀਆਂ ਜੇਲ੍ਹ ਪ੍ਰਸ਼ਾਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ (Central Jail of Bathinda) ‘ਚੋ ਸਾਹਮਣੇ ਆਇਆ ਹੈ | ਜਿੱਥੇ ਤਲਾਸ਼ੀ ਲੈਣ ਲਈ ਗੈਂਗਸਟਰ ਬਲਾਕ ‘ਚ ਗਏ ਜੇਲ੍ਹ ਸੁਪਰਡੈਂਟ ਨੂੰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਨੇ ਦਿੱਤੀ ਜਾਨੋਂ […]

ਬਠਿੰਡਾ ‘ਚ ਰਿਸ਼ਵਤ ਲੈਣ ਦੇ ਦੋਸ਼ ਹੇਠ ਹੈੱਡ ਕਾਂਸਟੇਬਲ ਮੁਅੱਤਲ

ਅਧਿਆਪਕ ਮੁਅੱਤਲ

ਬਠਿੰਡਾ 18 ਅਗਸਤ 2022: ਬਠਿੰਡਾ (Bathinda) ਪੁਲਿਸ ਚੌਕੀ ਵਰਧਮਾਨ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੇ ਅਮਰਪੁਰਾ ਬਸਤੀ ਦੇ ਇੱਕ ਵਿਅਕਤੀ ਨੂੰ ਜੂਆ ਖੇਡਦੇ ਹੋਏ ਰੰਗੇ ਹੱਥੀਂ ਫੜਿਆ ਸੀ ਅਤੇ ਬਦਲੇ ਵਿੱਚ ਉਸ ਤੋਂ 5 ਹਜ਼ਾਰ ਰੁਪਏ ਰਿਸ਼ਵਤ ਮੰਗੀ […]