July 5, 2024 6:13 am

ਬਠਿੰਡਾ ਵਿਖੇ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਮੌਤ

Slums

ਚੰਡੀਗੜ੍ਹ, 23 ਅਪ੍ਰੈਲ 2024: ਬਠਿੰਡਾ ‘ਚ ਮੰਗਲਵਾਰ ਸਵੇਰੇ ਕਰੀਬ 20 ਝੁੱਗੀਆਂ (Slums) ‘ਚ ਭਿਆਨਕ ਭਿਆਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਜਿਸ ‘ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਜਣੇ ਝੁਲਸ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। […]

ਭਾਜਪਾ ਲੋਕ ਸਭਾ ਹਲਕਾ ਬਠਿੰਡਾ ਨੂੰ ਪੂਰੀ ਤਰਾਂ ਵਿਕਸਿਤ ਕਰੇਗੀ: ਪਰਮਪਾਲ ਕੌਰ

Bathinda

ਬਠਿੰਡਾ,22 ਅਪ੍ਰੈਲ 2024:“ਅਕਾਲੀ ਦਲ ਅਤੇ ਕਾਂਗਰਸ ਨੇ ਕਈ ਦਹਾਕਿਆਂ ਤੋਂ ਬਠਿੰਡਾ (Bathinda) ਅਤੇ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਹੈ। ਵਿਕਾਸ ਨਹੀਂ ਹੋਇਆ ਅਤੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਕੰਮ ਕੀਤਾ ਗਿਆ, ਇਹੀ ਕਾਰਨ ਹੈ ਕਿ ਅੱਜ ਪੰਜਾਬ ਵਿੱਚ ਅਕਾਲੀ ਦਲ ਤਬਾਹੀ ਦੇ ਕੰਢੇ ਖੜ੍ਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਬਠਿੰਡਾ ਨੂੰ ਏਮਜ਼ […]

ਬੱਚਿਆਂ ਨਾਲ ਭਰੀ ਸਕੂਲ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ

school bus

ਬਰਨਾਲਾ, 19 ਅਪ੍ਰੈਲ 2024: ਬਠਿੰਡਾ-ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਹਾਦਸਾ ਵਾਪਰਿਆ ਹੈ, ਜਿੱਥੇ ਤੇਜ਼ ਰਫਤਾਰ ਸਕੂਲੀ ਬੱਸ (school bus) ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ | ਹਾਦਸੇ ‘ਚ ਲਗਭਗ 14 ਸਕੂਲੀ ਬੱਚੇ ਜ਼ਖਮੀ ਹੋ ਗਏ ਹਨ | ਰਾਹਗੀਰਾਂ ਨੇ ਐਂਬੂਲੈਂਸ ਦੀ ਮੱਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ। ਹਾਦਸਾਗ੍ਰਸਤ […]

ਬਠਿੰਡਾ ‘ਚ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਕੇਸ ਦੀ ਹਾਈਕੋਰਟ ‘ਚ ਅੱਜ ਸੁਣਵਾਈ

illegal Occupation

ਚੰਡੀਗੜ੍ਹ, 20 ਮਾਰਚ 2024: ਬਠਿੰਡਾ ਵਿੱਚ ਨਾਜਾਇਜ਼ ਕਬਜ਼ਿਆਂ (illegal Occupation) ਨਾਲ ਸਬੰਧਤ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਬਠਿੰਡਾ ਪ੍ਰਸ਼ਾਸਨ ਰਿਪੋਰਟ ਕਰੇਗਾ ਕਿ ਉਨ੍ਹਾਂ ਨੇ ਕਬਜ਼ੇ ਹਟਾਉਣ ਲਈ ਕੀ ਕਾਰਵਾਈ ਕੀਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਜੇਕਰ ਕਬਜ਼ਿਆਂ ਨੂੰ ਹਟਾਉਣ ਲਈ ਕਰਮਚਾਰੀਆਂ ਦੀ ਕਮੀ ਹੈ […]

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣ ‘ਚ ਜਿੱਤ ਦਾ ਦਾਅਵਾ

Lok Sabha elections

ਬਠਿੰਡਾ, 15 ਮਾਰਚ 2024: ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਪੰਜਾਬ ਦੀਆਂ 13 ਸੀਟਾਂ ਵਿੱਚੋਂ ਅੱਠ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਬਠਿੰਡਾ ਲੋਕ ਸਭਾ ਸੀਟ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ | ਟਿਕਟ ਮਿਲਣ ਉਪਰੰਤ ਬਠਿੰਡਾ […]

ਸ਼ੁੱਭਕਰਨ ਸਿੰਘ ਦੇ ਜੱਦੀ ਪਿੰਡ ਬੱਲੋ, ਬਠਿੰਡਾ ‘ਚੋਂ 15 ਮਾਰਚ ਨੂੰ ਦੇਸ ਪੱਧਰੀ ਕੱਲਸ਼ ਯਾਤਰਾ ਦਾ ਹੋਵੇਗਾ ਆਗਾਜ਼

liquor

ਚੰਡੀਗ੍ਹੜ, 13 ਮਾਰਚ 2024: ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ ਕਿਸਾਨ ਅੰਦੋਲਨ ਦੇ 30ਵੇਂ ਦਿਨ ਇਸ ਅੰਦੋਲਨ ਦੌਰਾਨ ਹੋਏ ਸ਼ਹੀਦ ਕਿਸਾਨ ਸਾਥੀਆਂ ਨੂੰ ਸਮਰਪਿਤ ਅਹਿਮ ਫੈਸਲੇ ਲਏ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹੜੀ, ਮਨਜੀਤ ਸਿੰਘ ਘੁਮਾਣ ਅਭਿਮੰਨਿਊ ਕੋਹਾੜ ਲਖਵਿੰਦਰ ਸਿੰਘ ਔਲਖ, […]

ਬਠਿੰਡਾ ਵਿੱਚ ਪਹਿਲੀ ਵਾਰ ਮੁਫ਼ਤ ਡਰੋਨ ਆਪਰੇਟਰ ਟ੍ਰੇਨਿੰਗ ਦੀ ਸ਼ੁਰੂਆਤ

veterinary hospitals

ਫਾਜ਼ਿਲਕਾ 28 ਫਰਵਰੀ 2024: ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲਾ ਬਠਿੰਡਾ (Bathinda) (ਬਾਦਲ ਲੰਬੀ ਰੋਡ ਤੇ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਆਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਕੋਰਸ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ […]

NIA ਨੇ ਪੰਜਾਬ-ਹਰਿਆਣਾ ਦੇ ਸਰਹੱਦੀ ਪਿੰਡਾਂ ‘ਚ ਕੀਤੀ ਛਾਪੇਮਾਰੀ

NIA

ਚੰਡੀਗੜ੍ਹ, 27 ਫਰਵਰੀ 2024: ਐੱਨ.ਆਈ.ਏ (NIA) ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬਠਿੰਡਾ ਜ਼ਿਲ੍ਹੇ ਦੇ ਡੂਮਵਾਲੀ ਅਤੇ ਪਥਰਾਲਾ ‘ਚ ਛਾਪੇਮਾਰੀ ਕੀਤੀ ਹੈ । ਐੱਨ.ਆਈ.ਏ ਦੇ ਟੀਮ ਨੇ ਤੜਕਸਾਰ ਐਨਆਈਏ ਨੇ ਮੈਰਿਜ ਪੈਲੇਸ ਗੁਰਵਿੰਦਰ ਸਿੰਘ ਬੀਟਾ ਵਾਸੀ ਡੂਮਵਾਲੀ ਅਤੇ ਕਾਰ ਕਾਰੋਬਾਰੀ ਬਰਿੰਦਰ ਸਿੰਘ ਵਾਸੀ ਪਥਰਾਲਾ ਦੇ ਘਰ ਛਾਪਾ ਮਾਰਿਆ ਹੈ। NIA ਦੀ ਟੀਮ ਨੇ ਪੰਜਾਬ ਪੁਲਿਸ ਨਾਲ ਮਿਲ […]

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਨਵੇਂ ਉਸਾਰੇ ਜਾਣ ਵਾਲੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਰੱਖਿਆ ਨੀਂਹ ਪੱਥਰ

ਪੰਜਾਬ ਕੇਂਦਰੀ ਯੂਨੀਵਰਸਿਟੀ

ਬਠਿੰਡਾ, 25 ਫਰਵਰੀ 2024: ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼(ਸੇਵਾਮੁਕਤ ਆਈ. ਏ. ਐਸ) ਦੁਆਰਾ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਯੂਨੀਵਰਸਿਟੀ ਦੇ ਕੇਂਦਰੀ ਹਾਲ ਵਿਚ ਕਰਵਾਏ ਸਮਾਗਮ ਦੌਰਾਨ ਵਾਈਸ ਚਾਂਸਲਰ ਪ੍ਰੋ.(ਡਾ.) ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਆਪਣੇ ਸੰਬੋਧਨ ਵਿਚ ਮਾਨਯੋਗ ਮੰਤਰੀ ਸਾਹਿਬ […]

ਬਠਿੰਡਾ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਬੇਰੁਜ਼ਗਾਰੀ ਕਾਰਨ ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

committed suicide

ਚੰਡੀਗੜ੍ਹ, 31 ਜਨਵਰੀ, 2024: ਬਠਿੰਡਾ ਦੇ ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵੀਰਕ ਕਲਾਂ ‘ਚ 20 ਸਾਲਾ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide)  ਕਰ ਲਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। […]