July 8, 2024 12:11 am

ਬਠਿੰਡਾ ‘ਚ ਮਿਲਟਰੀ ਰੰਗ ਦੀਆਂ ਵਰਦੀਆਂ ਅਤੇ ਵਾਹਨਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

Bathinda

ਚੰਡੀਗੜ੍ਹ, 29 ਜਨਵਰੀ 2024: ਬਠਿੰਡਾ (Bathinda) ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਵਿੱਚ ਧਾਰਾ 144 ਤਹਿਤ ਕਈ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ ਜ਼ਿਲ੍ਹੇ ਵਿੱਚ ਹਰੇ ਰੰਗ ਦੀ ਮਿਲਟਰੀ ਵਰਦੀ ਅਤੇ ਮਿਲਟਰੀ ਕਲਰ ਦੇ ਮੋਟਰ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਡੀਸੀ […]

ਇੱਕ ਹਫ਼ਤੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਇੱਕ ਘਰ ਅੰਦਰ ਦੱਬੀ ਹੋਈ ਮਿਲੀ, ਜਾਂਚ ‘ਚ ਜੁਟੀ ਪੁਲਿਸ

murder

ਚੰਡੀਗੜ੍ਹ, 26 ਜਨਵਰੀ 2024: ਬਠਿੰਡਾ ਦੇ ਪਿੰਡ ਚਾਉਕੇ ਦੇ ਇੱਕ ਹਫ਼ਤੇ ਤੋਂ ਲਾਪਤਾ ਨੌਜਵਾਨ (youth missing) ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੀ ਲਾਸ਼ ਗੁਆਂਢੀ ਦੇ ਘਰ ਦੱਬੀ ਹੋਈ ਮਿਲੀ। ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਥਾਣਾ ਇੰਚਾਰਜ ਚਾਉਕੇ ਅਤੇ ਡੀ.ਐਸ.ਪੀ ਰਾਮਪੁਰਾ ਫੂਲ […]

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਪਸ਼ੂਆਂ ਦੀ ਮੌਤ

ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ”ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ […]

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੈਟਰਨਰੀ ਅਫ਼ਸਰ ਮੁਅੱਤਲ

Suspended

ਚੰਡੀਗੜ੍ਹ, 18 ਜਨਵਰੀ 2024 : ਅੱਜ ਪੰਜਾਬ ਦੇ ਖੇਤੀਬਾੜੀ,ਪਸੂ ਪਾਲਨ,ਮੱਛੀ ਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਿਨਟ ਮੰਤਰੀ ਨੇ ਸਖ਼ਤੀ ਕਰਦਿਆਂ ਡਾਕਟਰ ਮੁਨੀਸ਼ ਕੁਮਾਰ ਵੈਟਰਨਰੀ ਅਫ਼ਸਰ ਰਾਏ ਕੇ ਕਲਾਂ ਜ਼ਿਲ੍ਹਾ ਬਠਿੰਡਾ ਨੂੰ ਪਸੂਆਂ ਵਿਚ ਮੂੰਹ ਖੁਰ ਬਿਮਾਰੀ ਦੀ ਵੈਕਸੀਨੇਸ਼ਨ ਨਾ ਕਰਨ ਅਤੇ ਉੱਚ ਅਧਿਕਾਰੀਆਂ ਨੂੰ ਪਸੂਆਂ ਵਿਚ ਮੂੰਹ ਖੁਰ ਵੈਕਸੀਨੇਸ਼ਨ ਦੀ ਗ਼ਲਤ ਰਿਪੋਟਿੰਗ ਕਰਨ […]

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਠਿੰਡਾ 12 ਜਨਵਰੀ 2024 : ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ […]

ਹਮਲੇ ਦਾ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਹੁੰਚਿਆ SSP ਬਠਿੰਡਾ ਦਫ਼ਤਰ

Bathinda

ਬਠਿੰਡਾ, 10 ਜਨਵਰੀ 2024: ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਬਠਿੰਡਾ (Bathinda) ਦੇ ਐਸਐਸਪੀ ਦਫਤਰ ਵਿਖੇ ਪਹੁੰਚਿਆ, ਜਿਹਨਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਬੀਤੇ ਐਤਵਾਰ ਨੂੰ ਉਹਨਾਂ ਦੇ ਹੀ ਰਿਸ਼ਤੇਦਾਰਾਂ ਵੱਲੋਂ ਉਹਨਾਂ ਦੇ ਘਰ ਵੜ ਕੇ ਹਮਲਾ ਕੀਤਾ ਗਿਆ ਅਤੇ ਉਹਨਾਂ ਦੀ ਬੁਰੀ ਤਰ੍ਹਾਂ ਨਾਲ […]

ਬਠਿੰਡਾ ਦੇ ਧੋਬੀਆਣਾ ਵਿਖੇ ਤੜਕਸਾਰ ਨਸ਼ੇ ਖ਼ਿਲਾਫ਼ ਪੁਲਿਸ ਵੱਲੋਂ ਛਾਪੇਮਾਰੀ

drugs

ਚੰਡੀਗੜ੍ਹ, 08 ਜਨਵਰੀ 2024: ਬਠਿੰਡਾ ਵਿਖੇ ਤੜਕਸਾਰ ਹੀ ਪੰਜਾਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਧੋਬੀਆਣਾ ਬਸਤੀ ਵਿਖੇ ਛਾਪੇਮਾਰੀ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਇਸ ਖੇਤਰ ਵਿੱਚ ਨਸ਼ਾ (drugs) ਵੇਚਣ ਦਾ ਵਪਾਰ ਵੱਡੇ ਪੱਧਰ ‘ਤੇ ਚੱਲਦਾ ਹੈ | ਇਹ ਛਾਪੇਮਾਰੀ ਦੀ ਅਗਵਾਈ ਐਸਐਸਪੀ ਬਠਿੰਡਾ ਅਤੇ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ […]

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ, ਮੀਂਹ ਨਾ ਪੈਣ ਕਰਕੇ ਡਿੱਗਿਆ ਤਾਪਮਾਨ

fog

ਚੰਡੀਗੜ੍ਹ, 05 ਦਸੰਬਰ 2024: ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਵੀ ਧੁੰਦ (fog) ਨਾਲ ਹੋ ਗਈ ਹੈ, ਜੋ 6 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਔਰੇਂਜ […]

Cold Wave: ਪੰਜਾਬ ਦੇ 12 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ‘ਚ, ਬਠਿੰਡਾ ਸਭ ਤੋਂ ਠੰਢਾ ਰਿਹਾ

Fog

ਚੰਡੀਗੜ੍ਹ, 02 ਜਨਵਰੀ 2024: ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ (fog) ਦਾ ਕਹਿਰ ਜਾਰੀ ਹੈ। 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ ‘ਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ 51 ਤੋਂ 75 ਫੀਸਦੀ ਧੁੰਦ ਅਤੇ ਠੰਡ ਦਾ ਅਲਰਟ ਹੈ। ਇਸ […]

ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ‘ਚ ਰੱਖੀ ਕਾਂਗਰਸੀ ਦੀ ਵੱਖਰੀ ਰੈਲੀ

Navjot Singh Sidhu

ਚੰਡੀਗੜ੍ਹ, 1 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇੱਕ ਵਾਰ ਫਿਰ ਆਪਣੀ ਵੱਖਰੀ ਕਾਂਗਰਸ ਰੈਲੀ ਰੱਖ ਦਿੱਤੀ ਹੈ। ਨਵਜੋਤ ਸਿੱਧੂ ਨੇ ਬਠਿੰਡਾ ਦੇ ਪਿੰਡ ਕੋਟਸ਼ਮੀਰ ‘ਚ 7 ਜਨਵਰੀ ਨੂੰ ਹੋਣ ਵਾਲੀ ਇਸ ਰੈਲੀ ਦਾ ਨਾਂ ਲੋਕ ਮਿਲਣੀ ਰੱਖਿਆ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ […]