July 7, 2024 10:35 am

T20 World Cup: ਟੀ-20 ਵਿਸ਼ਵ ਕੱਪ ਲਈ ਸ਼੍ਰੀਲੰਕਾ ਟੀਮ ਦਾ ਐਲਾਨ, ਦਿਨੇਸ਼ ਚਾਂਦੀਮਲ ਟੀਮ ਤੋਂ ਬਾਹਰ

Sri Lanka

ਚੰਡੀਗੜ੍ਹ 16 ਸਤੰਬਰ 2022: ਏਸ਼ੀਆ ਕੱਪ 2022 ਦੀ ਜੇਤੂ ਸ਼੍ਰੀਲੰਕਾ ਨੇ ਟੀ-20 ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਮਹਾਨ ਬੱਲੇਬਾਜ਼ ਦਿਨੇਸ਼ ਚਾਂਦੀਮਲ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਨੂੰ ਏਸ਼ੀਆ ਕੱਪ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ ਦੁਸ਼ਮੰਥਾ ਚਮੀਰਾ ਦੀ ਟੀਮ ‘ਚ […]