July 7, 2024 11:20 am

ਚੇਤਨ ਸਿੰਘ ਜੌੜਾਮਾਜਰਾ ਨੇ BBMB ਅਧਿਕਾਰੀਆਂ ਤੋਂ ਡੈਮਾਂ ‘ਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

BBMB

ਚੰਡੀਗੜ੍ਹ, 11 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. […]

ਇੰਜੀਨੀਅਰ ਮਨੋਜ ਤ੍ਰਿਪਾਠੀ ਨੇ BBMB ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

BBMB

ਚੰਡੀਗੜ੍ਹ, 29 ਸਤੰਬਰ 2023: ਇੰਜੀਨੀਅਰ ਮਨੋਜ ਤ੍ਰਿਪਾਠੀ ਨੇ ਬੀਬੀਐਮਬੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਗਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) 28 ਸਤੰਬਰ, 2023 ਤੋਂ ਨਵੇਂ ਚੇਅਰਮੈਨ ਵਜੋਂ ਇੰਜੀਨੀਅਰ ਮਨੋਜ ਤ੍ਰਿਪਾਠੀ ਦਾ ਸਵਾਗਤ ਕਰਦਾ ਹੈ। 28 ਸਾਲਾਂ ਤੋਂ ਵੱਧ ਦੇ ਇੱਕ ਸ਼ਾਨਦਾਰ ਕਰੀਅਰ […]

CM ਮਾਨ ਵੱਲੋਂ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, BBMB ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ‘ਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਮੁਖਾਲਫ਼ਤ

ਪੇਂਡੂ ਵਿਕਾਸ ਫੰਡ

ਚੰਡੀਗੜ੍ਹ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ | ਪੇਂਡੂ ਵਿਕਾਸ […]

CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ

ਸਤਲੁਜ ਯਮੁਨਾ ਲਿੰਕ

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਇਸਦੇ ਨਾਲ ਹੀ […]

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

Meteorological Department

ਚੰਡੀਗੜ੍ਹ, 18 ਸਤੰਬਰ 2023: ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ (Rain alert) ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ […]

Flood: ਪੰਜਾਬ ‘ਚ ਮੁੜ ਹੜ੍ਹਾਂ ਦਾ ਖ਼ਤਰਾ, ਰੋਪੜ ‘ਚ ਸਤਲੁਜ ਦੇ ਪਾਣੀ ਦਾ ਪੱਧਰ ਵਧਿਆ

Flood

ਚੰਡੀਗੜ੍ਹ, 25 ਅਗਸਤ 2023: ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਫਿਰ ਤਬਾਹੀ ਮਚਾਈ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਤੀਜੀ ਵਾਰ ਵੀ ਹੜ੍ਹਾਂ (Flood) ਦਾ ਖ਼ਤਰਾ ਮੰਡਰਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ, ਜਦਕਿ ਤਰਨ […]

ਜ਼ਿਲ੍ਹਾ ਫਾਜ਼ਿਲਕਾ ‘ਚ ਹੜ੍ਹਾਂ ਤੋਂ ਬਾਅਦ ਹਲਾਤ ਖ਼ਰਾਬ, ਸਕੂਲਾਂ ‘ਚ ਭਰਿਆ ਪਾਣੀ

Fazilka

ਚੰਡੀਗ੍ਹੜ, 23 ਅਗਸਤ, 2023: ਪੰਜਾਬ ਦੇ ਫਾਜ਼ਿਲਕਾ (Fazilka) ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਬਾਅਦ ਹਲਾਤ ਬਦ ਤੋਂ ਬਦਤਰ ਹੋ ਗਏ ਹਨ। ਹੜ੍ਹ ਦਾ ਪਾਣੀ ਪਿੰਡਾਂ ਵਿੱਚ ਬਣੇ ਸਕੂਲਾਂ ਵਿੱਚ ਵੀ ਦਾਖ਼ਲ ਹੋ ਗਿਆ ਹੈ। ਕੁਝ ਸਕੂਲਾਂ ਵਿੱਚ 4 ਤੋਂ 5 ਫੁੱਟ ਤੱਕ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਦੀਆਂ ਇਮਾਰਤਾਂ ਦੇ ਡਿੱਗਣ ਦਾ ਖਤਰਾ ਬਣਿਆ […]

‘ਆਪ’ ਦੇ ਰਾਜ ਸਭਾ ਦੇ ਜ਼ਿਆਦਾਤਰ ਸੰਸਦ ਮੈਂਬਰ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਖੜੇ ਹੋਣ ‘ਚ ਅਸਫਲ: ਬਾਜਵਾ

Partap Singh Bajwa

ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਬਹੁਗਿਣਤੀ ਰਾਜ ਸਭਾ ਮੈਂਬਰਾਂ ‘ਤੇ ਪੰਜਾਬ ਲਈ ਨਖਿੱਧ ਅਤੇ ਪ੍ਰਭਾਵਹੀਣ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਦੇ ਕੁਝ ਰਾਜ ਸਭਾ ਮੈਂਬਰ ‘ਡਮੀ’ ਤੋਂ ਵੱਧ ਕੁਝ ਨਹੀਂ ਹਨ ਅਤੇ ਇਸ ਤਰਾਂ ਸੰਕਟ […]

ਪੰਜਾਬ ‘ਚ ਫਿਰ ਹੜ੍ਹ ਵਰਗੇ ਹਲਾਤ, ਸੂਬੇ ਦੇ ਇਹ ਜ਼ਿਲ੍ਹੇ ਪਾਣੀ ਦੀ ਮਾਰ ਹੇਠ

Flood

ਚੰਡੀਗ੍ਹੜ, 16 ਅਗਸਤ, 2023: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਦੇ ਮੁਤਾਬਕ ਭਾਖੜਾ ਡੈਮ ਵਿਚ ਸਵੇਰ 6 ਵਜੇ ਪਾਣੀ ਦਾ […]

ਭਾਖੜਾ ਡੈਮ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ, ਕਈ ਪਿੰਡਾਂ ‘ਚ ਭਰਿਆ ਪਾਣੀ

Bhakra Dam

ਸ੍ਰੀ ਅਨੰਦਪੁਰ ਸਾਹਿਬ, 15 ਅਗਸਤ 2023: ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ | ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਦੀ ਹੇਠਾਂ ਹੈ | ਸਤਲੁਜ ਦਰਿਆ ਦੇ ‘ਚੋਂ ਆ ਰਿਹਾ ਪਾਣੀ ਦਰਿਆ ਦੇ ਬਾਹਰ ਹੋਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਜਦੋਂ ਦਰਿਆ ਦਾ ਪਾਣੀ ਸੜਕ ਤੱਕ […]