July 5, 2024 12:00 am

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਸ਼ਾਮਲ ਹੋਏ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ

Chief Gurinder Singh Dhillon

ਚੰਡੀਗੜ੍ਹ, 04 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Chief Gurinder Singh Dhillon) ਅਤੇ ਹਰਿਆਣਾ ਦੇ ਸਾਬਕਾ ਮੁੱਖ […]